ਇੱਕ ਵਾਰ ਫਿਰ ਤੋਂ ਦਹਿਲਿਆ ਅਮਰੀਕਾ,ਡਲਾਸ ਦੇ ਇੱਕ ਮਾਲ ‘ਚ ਹੋਈ ਗੋਲਾਬਾਰੀ ਦੀ ਘਟਨਾ
ਡਲਾਸ : ਅਮਰੀਕਾ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਟੈਕਸਾਸ ਦੇ ਡਲਾਸ ਵਿੱਚ ਇੱਕ ਵਿਅਸਤ ਮਾਲ ਐਲਨ ਪ੍ਰੀਮੀਅਮ ਆਉਟਲੈਟਸ ਮਾਲ ਦੇ ਬਾਹਰ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ‘ਚ 9 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 7 ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਸੂਚਨਾ ਤੋਂ ਬਾਅਦ ਪੁਲਸ ਨੇ ਸ਼ੱਕੀ
