ਅਮਰੀਕਾ ਵਿੱਚ 2 ਸਕੇ ਪੰਜਾਬੀ ਭਰਾਵਾਂ ਨੂੰ ਲੈਕੇ ਆਈ ਮਾੜੀ ਖਬਰ !
ਸਿੱਖ ਸੰਗਤਾਂ ਨੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ
ਸਿੱਖ ਸੰਗਤਾਂ ਨੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ
World Bank News: ਇੱਕ 25-ਮੈਂਬਰੀ ਕਾਰਜਕਾਰੀ ਬੋਰਡ ਨੇ ਸਾਬਕਾ ਮਾਸਟਰਕਾਰਡ ਸੀਈਓ ਅਜੇ ਬੰਗ ਦੀ ਵਿਸ਼ਵ ਬੈਂਖ ਦੇ ਨਵੇਂ ਮੁਖੀ ਵੱਜੋਂ ਚੋਣ ਕੀਤੀ।
ਪੁਤਿਨ ਨੇ ਯੂਕਰੇਨ ਨੂੰ ਕਿਹਾ ਤਿਆਰ ਰਹੋ ਅਸੀਂ ਥਾਂ ਅਤੇ ਸਮਾਂ ਤੈਅ ਕਰਾਂਗੇ
ਭਾਰਤ ਦੁਨੀਆ ਦੇ ਉਨ੍ਹਾਂ 14 ਦੇਸ਼ਾਂ ਵਿੱਚੋਂ ਇੱਕ ਹੈ, ਜੋ ਬੱਚਿਆਂ ਨੂੰ ਅਗਵਾ ਕਰਨ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕਰਨ ਨਾਲ ਸਬੰਧਤ ਕਿਸੇ ਵੀ ਅੰਤਰਰਾਸ਼ਟਰੀ ਪ੍ਰੋਟੋਕੋਲ(ਨਿਯਮ) ਦੀ ਪਾਲਣਾ ਨਹੀਂ ਕਰਦੇ ਹਨ। ਇੱਕ ਅਮਰੀਕੀ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਸਾਲ 2023 ਲਈ ਵਿਦੇਸ਼ ਵਿਭਾਗ ਦੀ ਸਾਲਾਨਾ ਰਿਪੋਰਟ ਅਮਰੀਕੀ ਸੰਸਦ ‘ਚ ਪੇਸ਼ ਕੀਤੀ ਗਈ।
ਚੰਡੀਗੜ੍ਹ : ਯੂਕੇ (UK) ਦੀ ਸਿੱਖ ਸੰਸਥਾ ‘ਦਿ ਸਿੱਖ ਗਰੁੱਪ’ ਵੱਲੋਂ ਜਾਰੀ ‘ਦਿ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਖ਼ਾਸ ਗੱਲ ਹੈ ਕਿ ਇਸ ਲਿਸਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ
ਨੰਗਲ ਤਹਿਸੀਲ ਦੇ ਪਿੰਡ ਭੱਲੜੀ ਦੇ 23 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਪੁਤਰ ਬਖਸ਼ੀਸ ਸਿੰਘ ਦੀ ਦੁਬਈ 'ਚ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ।
ਸਿੱਖ ਗੁਰਦੁਆਰਿਆਂ ਦੀ ਸੰਭਾਲ ਕਰਦਾ ਹੈ ETPB
World Development Report : ਭਾਰਤ ਵਰਗੇ ਘੱਟ ਵਿਕਸਤ ਅਤੇ ਵਿਕਾਸਸ਼ੀਲ ਦੇਸ਼ਾਂ ਤੋਂ ਘੱਟ ਹੁਨਰਮੰਦ ਕਾਮਿਆਂ ਲਈ ਵਿਦੇਸ਼ ਜਾਣਾ ਹੋਰ ਵੀ ਲਾਭਦਾਇਕ ਹੈ।
‘ਦ ਖ਼ਾਲਸ ਬਿਊਰੋ : ਭੁੱਖ ਮਨੁੱਖ ਨੂੰ ਕੁਝ ਵੀ ਕਰਨ ਲਈ ਮਜਬੂਰ ਕਰ ਸਕਦੀ ਹੈ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਮਿਊਜ਼ੀਅਮ ਦੇਖਣ ਗਿਆ ਪਰ ਉਸ ਨੇ ਸਵੇਰ ਤੋਂ ਨਾਸ਼ਤਾ ਨਹੀਂ ਕੀਤਾ ਹੋਇਆ ਸੀ। ਇੰਨੀ ਭੁੱਖ ਲੱਗੀ ਕਿ ਉਸ ਨੇ ਅਜਾਇਬ ਘਰ ਵਿੱਚ ਕਲਾ ਦੇ ਰੂਪ ਵਿੱਚ ਲਟਕਿਆ ਕੇਲਾ
ਅਮਰੀਕਾ : ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਹਾਲੇ ਵੀ ਦੋਵਾਂ ਦੇਸ਼ਾਂ ਵਿੱਚਕਾਰ ਜੰਗ ਜਾਰੀ ਹੈ। ਯੂਕਰੇਨ ਖਿਲਾਫ ਜੰਗ ‘ਚ ਰੂਸ ਨੂੰ ਵੀ ਹਾਲ ਹੀ ‘ਚ ਕਾਫੀ ਨੁਕਸਾਨ ਝੱਲਣਾ ਪਿਆ ਹੈ ਅਤੇ ਦਸੰਬਰ 2022 ਤੋਂ ਹੁਣ ਤੱਕ ਯਾਨੀ ਪਿਛਲੇ 5 ਮਹੀਨਿਆਂ ‘ਚ ਉਸ ਦੇ