Indigo ਨੇ ਅੰਮ੍ਰਿਤਸਰ ਤੋਂ ਰੋਜ਼ਾਨਾ ਚੱਲਣ ਵਾਲੀ ਇਹ ਫਲਾਈਟ ਬੰਦ ਕਰਨ ਦਾ ਫੈਸਲਾ ਕੀਤਾ,ਇਸ ਤਰੀਕ ਨੂੰ ਅਖੀਰਲੀ ਉਡਾਣ
ਫਲਾਇਟ ਨੰਬਰ 6E48 ਰੋਜ਼ਾਨਾ ਉਡਾਣ ਭਰਨ ਵਾਲੀ ਇਕੱਲੀ ਫਲਾਇਟ ਸੀ ‘ਦ ਖ਼ਾਲਸ ਬਿਊਰੋ :- ਪੰਜਾਬ ਤੋਂ ਖਾੜੀ ਮੁਲਕਾਂ ਵਿੱਚ ਜਾਣ ਵਾਲੇ ਯਾਤਰੀਆਂ ਲਈ ਬੁਰੀ ਖ਼ਬਰ ਹੈ। ਏਅਰਲਾਇੰਸ Indigo ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਰੋਜ਼ਾਨਾ ਸ਼ਾਰਜਾਹ ਜਾਣ ਵਾਲੀ ਫਲਾਈਟ ਬੰਦ ਕਰਨ ਦਾ ਫੈਸਲਾ ਲਿਆ ਹੈ। 31 ਜੁਲਾਈ ਨੂੰ ਅੰਮ੍ਰਿਤਸਰ ਤੋਂ ਇਹ