ਕਤਰ ਏਅਰਵੇਜ਼ ਨੇ ਦੋਹਾ ਤੋਂ ਅੰਮ੍ਰਿਤਸਰ ਸਿੱਧੀ ਉਡਾਣ ਮੁੜ ਕੀਤੀ ਸ਼ੁਰੂ
‘ਦ ਖਾਲਸ ਬਿਉਰੋ:ਦੁਨੀਆ ਦੀਆਂ ਸਭ ਤੋਂ ਵੱਡੀਆਂ ਏਅਰਲਾਈਨ ਵਿੱਚੋਂ ਇੱਕ, ਕਤਰ ਏਅਰਵੇਜ਼ ਨੇ ਅੰਮ੍ਰਿਤਸਰ ਅਤੇ ਦੋਹਾ ਵਿਚਕਾਰ ਰੋਜ਼ਾਨਾ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰ ਦਿਤੀਆਂ ਹਨ। ਭਾਰਤ ਨੇ 27 ਮਾਰਚ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਅਸਥਾਈ ਏਅਰ ਬੱਬਲ ਸਮਝੌਤਿਆਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ,ਜਿਸ ਤੋਂ ਬਾਅਦ ਹੁਣ ਕਤਰ ਏਅਰਲਾਈਨਜ਼ ਨੇ ਹੁਣ