International

ਕੈਨੇਡਾ ਵੱਲੋਂ ਨਵੀਆਂ ਇੰਮੀਗ੍ਰੇਸ਼ਨ ਨੀਤੀਆਂ ਦਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇੰਮੀਗ੍ਰੇਸ਼ਨ ਅਰਜ਼ੀਆਂ ਦੀ ਪ੍ਰੋਸੈਸਿੰਗ ਤੇਜ਼ ਕਰਨ ਦੇ ਹੁਕਮ ਦਿੰਦਿਆਂ ਕੌਮਾਂਤਰੀ ਵਿਦਿਆਰਥੀਆਂ ਨੂੰ ਪੀ.ਆਰ. ਦੇਣ ਦੇ ਮੌਕੇ ਵਧਾਉਣ ਦੇ ਹੁਕਮ ਦਿਤੇ ਗਏ ਹਨ ਅਤੇ ਗ਼ੈਰਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਨੂੰ ਪੱਕਾ ਕਰਨ ਦੀਆਂ ਸੰਭਾਵਨਾਵਾਂ ਤਲਾਸ਼ ਕਰਨ ਦੀ ਹਦਾਇਤ ਵੀ ਦਿਤੀ ਗਈ ਹੈ। ਟਰੂਡੋ

Read More
International

ਅੱਤਵਾਦੀਆਂ ਦੀ ਮਦਦ ਕਰਨ ਵਾਲੇ ਕੈਨੇਡੀਅਨ ਨੂੰ ਅਮਰੀਕਾ ’ਚ 20 ਸਾਲ ਕੈਦ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਸੀਰੀਆ ਦੇ ਅੱਤਵਾਦੀਆਂ ਨੂੰ ਫੰਡਿੰਗ ਮੁਹੱਈਆ ਕਰਵਾਉਣ ਵਾਲੇ ਇੱਕ ਕੈਨੇਡੀਅਨ ਨਾਗਰਿਕ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ, ਜਿਸ ਨੂੰ ਅਮਰੀਕੀ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਯੂਐਸ ਡਿਪਾਰਟਮੈਂਟ ਆਫ਼ ਜਸਟਿਸ ਮੁਤਾਬਕ ਐਡਮਿੰਟਨ ਦੇ ਸਾਬਕਾ ਵਾਸੀ ਅਬਦੁਲਾਹੀ ਅਹਿਮਦ ਅਬਦੁਲਾਹੀ ਨੇ ਨਵੰਬਰ 2013 ਅਤੇ

Read More
International

ਕੈਨੇਡਾ ‘ਚ ਕਰੋਨਾ ਦੇ ਡਰੋਂ ਮੁੜ ਪਾਬੰਦੀਆਂ ਲਾਗੂ

‘ਦ ਖਾਲਸ ਬਿਊਰੋ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਕੋਵਿਡ-19 ਨੇ ਤੇਜੀ ਨਾਲ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਮੁਲਕ ਵਿੱਚ ਫਿਰ ਡਰ ਵਾਲਾ ਮਾਹੌਲ ਬਣਨ ਲੱਗਾ ਹੈ, ਜਿੱਥੇ ਇੱਕ ਦਿਨ ਵਿੱਚ ਹੀ 789 ਨਵੇਂ ਕੇਸ ਰਿਪੋਰਟ ਹੋਏ ਹਨ। ਇਸ ਦੇ ਨਾਲ ਹੀ ਸੂਬੇ ਵਿਚ ਨਵੇਂ ਵੇਰੀਐਂਟ ਓਮੀਕਰੌਨ ਦੇ 302 ਕੇਸ ਦਰਜ ਹੋ ਚੁੱਕੇ

Read More
India International Punjab

ਸਿੱਖਾਂ ਦੇ ਹਿਰਦੇ ਵਲੂੰ ਧਰਨ ਵਾਲੀ ਇੱਕ ਹੋਰ ਖ਼ਬਰ ਆਈ ਪਾਕਿਸਤਾਨ ਤੋਂ

‘ਦ ਖਾਲਸ ਬਿਊਰੋ: ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਇੱਕ ਵਾਰ ਫਿਰ ਸਿੱਖ ਧਰਮ ਦੀ ਆਸਥਾ ਨਾਲ ਖਿਲਵਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸਿੱਖ ਸ਼ਰਧਾਲੂਆਂ ਨੂੰ ਸਿਗਰਟ ਦੇ ਵੇਸਟੇਜ ਤੋਂ ਬਣੇ ਡੋਨਟਸ ਵਿੱਚ ਪ੍ਰਸ਼ਾਦ (ਕੜਾਹ) ਵਰਤਾਉਣ ਦੇ ਦੋਸ਼ ਲੱਗੇ ਹਨ। ਇਸ ਪੱਤੇ ਦੇ ਇੱਕ ਪਾਸੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ

Read More
India International Punjab

ਦੋਹਾ ਤੋਂ ਅੰਮ੍ਰਿਤਸਰ ਲਈ ਮਾਰਚ 2022 ਤੱਕ ਉਡਾਣਾਂ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੋਹਾ ਤੋਂ ਅੰਮ੍ਰਿਤਸਰ ਲਈ ਕਤਰ ਏਅਰਵੇਜ਼ ਦੀਆਂ ਉਡਾਣਾਂ ਰੱਦ 31 ਮਾਰਚ 2022 ਤੱਕ ਉਡਾਣਾਂ ਰੱਦ ਹੋ ਗਈਆਂ ਹਨ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਕਤਰ ਏਅਰਵੇਜ਼ ਵੱਲੋਂ 18 ਦਸੰਬਰ ਤੋਂ 31 ਮਾਰਚ 2022 ਤੱਕ ਉਡਾਣਾਂ ਦੀ ਬੁਕਿੰਗ ਨੂੰ ਰੱਦ ਕਰਨਾ, ਸ੍ਰੀ ਗੁਰੂ ਰਾਮਦਾਸ

Read More
International

ਰੂਸ ਤੇ ਯੂਕਰੇਨ ਵਿਚਾਲੇ ਟਕਰਾਅ ਟਾਲਣਗੇ ਇਹ ਲੀਡਰ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਯੂਰੋਪੀਅਨ ਯੂਨੀਅਨ ਤੇ ਰੂਸ ਦਰਮਿਆਨ ਵਧੇ ਤਣਾਅ ਦੌਰਾਨ ਯੂਰੋਪ ਦੇ ਲੀਡਰਾਂ ਨੇ ਯੂਕਰੇਨ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਸੋਵੀਅਤ ਸੰਘ ਨਾਲ ਸਬੰਧਤ ਚਾਰ ਹੋਰ ਮੁਲਕਾਂ ਦੇ ਆਗੂ ਵੀ ਹਾਜ਼ਰ ਸਨ। ਇਸੇ ਦੌਰਾਨ ਯੂਰੋਪੀਅਨ ਯੂਨੀਅਨ ਦੇ ਆਗੂਆਂ ਨੇ ਇਕ ਵੱਖਰੀ ਮੀਟਿੰਗ ਵੀ ਕੀਤੀ ਹੈ। ਇਸ ਦਾ ਮੰਤਵ ਰੂਸੀ ਫ਼ੌਜ

Read More
India International

ਇੱਕ ਵਾਰ ਫਿਰ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-1971 ਦੀ ਜੰਗ ਵਿੱਚ ਭਾਰਤ ਦੀ ਜਿੱਤ ਦੇ 50 ਸਾਲ ਪੂਰੇ ਹੋਣ ‘ਤੇ ਵਿਜੇ ਦਿਵਸ ਦੇ ਇੱਕ ਦਿਨ ਬਾਅਦ ਹੀ ਭਾਰਤ ਅਤੇ ਪਾਕਿਸਤਾਨ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣਗੇ। ਇਸ ਵਾਰ ਵੀ ਦੋਵਾਂ ਦੇਸ਼ਾਂ ਵਿਚਾਲੇ ਲੜਾਈ ਬੰਗਲਾਦੇਸ਼ ਦੀ ਧਰਤੀ ‘ਤੇ ਹੀ ਹੈ। ਬਹੁਤੀ ਚਿੰਤਾ ਨਾ ਕਰੋ, ਇਸ ਵਾਰ ਜੰਗ ਦੇ ਮੈਦਾਨ ਵਿੱਚ

Read More
International

ਬ੍ਰਿਟੇਨ ‘ਚ ਫੁੱਟਿਆ ‘ਕੋਰੋਨਾ ਬੰਬ’, ਇਕ ਦਿਨ ‘ਚ ਮਿਲੇ ਰਿਕਾਰਡ ਮਰੀਜ਼

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਨੂੰ ਲੈ ਕੇ ਪੂਰੀ ਦੁਨੀਆ ਵਿੱਚ ਚਿੰਤਾ ਵਧਦੀ ਜਾ ਰਹੀ ਹੈ, ਇਸੇ ਵਿਚਾਲੇ ਬ੍ਰਿਟੇਨ ਵਿੱਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਲਗਾਤਾਰ ਦੂਜੇ ਦਿਨ ਇਥੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ। ਬ੍ਰਿਟਿਸ਼ ਸਰਕਾਰ ਨੇ ਵੀਰਵਾਰ ਨੂੰ 88,376 ਨਵੇਂ ਕੋਰੋਨ ਵਾਇਰਸ

Read More
India International

ਅਮਰੀਕੀ ਬੈਟਰੀ ਸਟਾਰਟਅਪ ਨੇ ਭਾਰਤੀ ਸੀਈਓ ਨੂੰ ਕਰ ਦਿੱਤਾ ਮਾਲਾਮਾਲ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਇੰਟਰਨੈਸ਼ਨਲ ਜਾਬ ਮਾਰਕਿਟ ਵਿਚ ਇੰਡੀਅਨ ਸੀਈਓ ਦੀ ਵਧਦੀ ਲੋਕਪਿ੍ਰਅਤਾ ਤੇ ਡਿਮਾਂਡ ਦਰਮਿਆਨ ਇਕ ਹੋਰ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰ ਇਕ ਅਮਰੀਕਨ ਬੈਟਰੀ ਸਟਾਰਟਅਪ ਨੇ ਆਪਣੇ ਇੰਡੀਅਨ ਸੀਈਓ ਨੂੰ ਮਲਟੀ ਬਿਲੀਅਨ ਡਾਲਰ ਦਾ ਪੇ ਪੈਕੇਜ ਦਿੱਤਾ ਹੈ। ਇਸ ਪੈਕੇਜ ਨੂੰ ਟੈਸਲਾ ਦੇ ਸੀਈਓ ਐਲਨ ਮਸਕ ਵਰਗਾ ਮੰਨਿਆ ਜਾ

Read More
International

‘ਆਈ ਐੱਮ ਸੌਰੀ’, ਕੋਵਿਡ-19 ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਇਸ ਦੇਸ਼ ਦੇ ਰਾਸ਼ਟਰਪਤੀ ਨੇ ਜਨਤਾ ਤੋਂ ਮਾਫ਼ੀ ਮੰਗੀ, ਵਧਾਈ ਸਖ਼ਤੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਨੇ ਵੀਰਵਾਰ ਨੂੰ ਕੋਰੋਨ ਵਾਇਰਸ ਦੇ ਮਾਮਲਿਆਂ ਤੇ ਮੌਤਾਂ ਵਿਚ ਵਾਧੇ ਤੋਂ ਬਾਅਦ ਸਖ਼ਤ ਸਰੀਰਕ ਦੂਰੀਆਂ ਦੇ ਉਪਾਵਾਂ ਨੂੰ ਬਹਾਲ ਕਰਨ ਲਈ ਰਾਸ਼ਟਰ ਤੋਂ ਮੁਆਫੀ ਮੰਗੀ। ਯੋਨਹਾਪ ਨਿਊਜ਼ ਏਜੰਸੀ ਨੇ ਰਿਪੋਰਟ ਦਿੱਤੀ, ਮੂਨ ਨੇ ਸਰਕਾਰ ਦੁਆਰਾ ਵੱਧ ਤੋਂ ਵੱਧ ਨਿੱਜੀ ਇਕੱਠ ਕਰਨ ਦੀ ਸਮਰੱਥਾ ਨੂੰ

Read More