4 ਮੰਜ਼ਿਲਾ ਕਾਰ ਪਾਰਕਿੰਗ ਡਿੱਗੀ, ਦਰਜਨਾਂ ਵਾਹਨ ਹੋਏ ਚਕਨਾਚੂਰ
America parking garage collapse-ਹਾਦਸੇ ਤੋਂ ਬਾਅਦ ਇਮਾਰਤ ਦੇ ਮਲਬੇ 'ਚ ਕਈ ਲੋਕ ਫਸ ਗਏ, ਜਦਕਿ ਦਰਜਨਾਂ ਵਾਹਨ ਵੀ ਚਕਨਾਚੂਰ ਹੋ ਗਏ।
America parking garage collapse-ਹਾਦਸੇ ਤੋਂ ਬਾਅਦ ਇਮਾਰਤ ਦੇ ਮਲਬੇ 'ਚ ਕਈ ਲੋਕ ਫਸ ਗਏ, ਜਦਕਿ ਦਰਜਨਾਂ ਵਾਹਨ ਵੀ ਚਕਨਾਚੂਰ ਹੋ ਗਏ।
ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਇੱਥੋਂ ਦੇ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਕਾਰਨ 29 ਲੋਕਾਂ ਦੀ ਜ਼ਿੰਦਾ ਸੜ ਜਾਣ ਮੌਤ ਹੋ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ। ਮੌਕੇ ਉੱਤੇ ਬਚਾਅ ਕਾਰਜ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਬਚਾਅ ਕਾਰਜ ਦੋ
ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਨੂੰ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਮੰਗਿਆ ਗਿਆ ਸੀ। ਪੰਜਾਬ ਪੁਲਿਸ ਲਾਰੈਂਸ ਨੂੰ ਲੈ ਕੇ
ਸੂਡਾਨ ਵਿੱਚ ਫੌਜ ਅਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸ ਦਰਮਿਆਨ ਹਥਿਆਰਬੰਦ ਸੰਘਰਸ਼ ਦੌਰਾਨ ਇੱਕ ਅਮਰੀਕੀ ਕੂਟਨੀਤਕ ਕਾਫਲੇ ਉੱਤੇ ਹਮਲਾ ਹੋਇਆ ਹੈ। ਹਾਲਾਂਕਿ ਇਸ ‘ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ, “ਇਹ ਇੱਕ ਲਾਪਰਵਾਹੀ ਵਾਲੀ ਕਾਰਵਾਈ ਹੈ।” ਇਹ ਯਕੀਨੀ ਤੌਰ ‘ਤੇ ਗੈਰ-ਜ਼ਿੰਮੇਵਾਰਾਨਾ ਅਤੇ
ਇਹ ਗ੍ਰਿਫਤਾਰੀਆਂ 20 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਦੌਰਾਨ ਕੀਤੀਆਂ ਗਈਆਂ ਹਨ।
ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਾਲ ਪ੍ਰਚੰਡ ਦਾ ਭਾਰਤ ਦੌਰਾ ਕੁਝ ਸਮੇਂ ਦੇ ਲਈ ਟਲ ਗਿਆ ਹੈ।
ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਮੁਫ਼ਤੀ ਅਬਦੁੱਲ ਸ਼ਕੂਰ ਦੀ ਇੱਕ ਸੜਕ ਹਾਦਸੇ ’ਚ ਮੌਤ ਹੋ ਗਈ ਹੈ।
ਪਾਕਿਸਤਾਨ ਵਿੱਚ ਪੈਟਰੋਲ ਦੀ ਕੀਮਤ ਵਿੱਚ ਹੋਇਆ ਵਾਧਾ, ਹੁਣ 282 ਰੁਪਏ ਪ੍ਰਤੀ ਲੀਟਰ ਹੋਈ ਕੀਮਤ
ਦੁਬਈ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ ਚਾਰ ਭਾਰਤੀਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ ਹੈ।
ਸੈਂਟਰਲ ਮੈਕਸੀਕੋ ਦੇ ਵਾਟਰ ਪਾਰਕ ‘ਚ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਗੋਲੀਬਾਰੀ ਦੀ ਇਸ ਘਟਨਾ ਵਿੱਚ ਇੱਕ ਸੱਤ ਸਾਲ ਦੇ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਜ਼ਖਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ