ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀ ਨਾਲ ਮਾੜਾ ਹੋਇਆ, ਪਰਿਵਾਰ ਨੇ ਲਾਏ ਵੱਡੇ ਇਲਜ਼ਾਮ
ਪੁਲਿਸ ਨੇ ਡੇਨੀਅਲ ਨੌਰਵੁੱਡ (27) ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ 'ਤੇ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ ਹੈ। ਡੇਨੀਅਲ ਦੇ ਘਰ ਤੋਂ ਕਈ ਸਾਮਾਨ ਬਰਾਮਦ ਹੋਇਆ ਹੈ।
ਪੁਲਿਸ ਨੇ ਡੇਨੀਅਲ ਨੌਰਵੁੱਡ (27) ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ 'ਤੇ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ ਹੈ। ਡੇਨੀਅਲ ਦੇ ਘਰ ਤੋਂ ਕਈ ਸਾਮਾਨ ਬਰਾਮਦ ਹੋਇਆ ਹੈ।
ਦੱਖਣੀ ਪੰਜਾਬ ਦੇ ਸਿਹਤ ਵਿਭਾਗ ਨੇ ਵੀਰਵਾਰ ਨੂੰ ਮੁਲਤਾਨ ਦੇ ਨਿਸ਼ਤਰ ਹਸਪਤਾਲ ਦੀ ਛੱਤ ਤੋਂ ਲਾਸ਼ਾਂ ਮਿਲਣ ਦੀ ਜਾਂਚ ਲਈ ਛੇ ਮੈਂਬਰੀ ਟੀਮ ਦਾ ਗਠਨ ਕੀਤਾ ਹੈ।
‘ਦ ਖ਼ਾਲਸ ਬਿਊਰੋ : ਭਾਰਤੀ ਅਰਥਵਿਵਸਥਾ ਨੂੰ ਹਨੇਰੇ ਦੇ ਵਿਚਕਾਰ ਇੱਕ ਉਮੀਦ ਦੀ ਕਿਰਨ ਹੈ। ਇਸ ਗੱਲ ਦਾ ਪ੍ਰਗਟਾਵਾ IMF ਦੀ ਮੈਨੇਜਿੰਗ ਡਾਇਰੈਕਟਰ ਕ੍ਰਿਸਟੀਨਾ ਜਾਰਜੀਵਾ (Kristalina Georgieva) ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਉਹ ਸਮਾਂ ਹੈ ਜਦੋਂ ਭਾਰਤ ਜੀ-20 ਦੀ ਪ੍ਰਧਾਨਗੀ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਤਾਕਤ ਨਾਲ ਦੁਨੀਆ ਦੀ
14 ਸਾਲ ਦੀ ਉਮਰ ਵਿੱਚ ਬੱਚੇ ਸਿਰਫ਼ ਖੇਡਣ-ਕੁੱਦਣ ਦੀਆਂ ਗੱਲਾਂ ਕਰਦੇ ਹਨ। ਪਰ ਉਸੇ ਉਮਰ ਵਿੱਚ ਇੱਕ ਬੱਚਾ ਭੌਤਿਕ ਵਿਗਿਆਨ ਵਰਗੇ ਔਖੇ ਵਿਸ਼ੇ ਵਿੱਚ ਪੀਐਚ.ਡੀ. ਕਰ ਰਿਹਾ ਹੈ।
ਉਜ਼ਬੇਕਿਸਤਾਨ ਤੋਂ ਜੰਗ ਪ੍ਰਭਾਵਿਤ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਮੌਕਾ ਦਿੱਤਾ ਹੈ।
ਦੁਨੀਆ ਦਾ ਸਭ ਤੋਂ ਖੂਬਸੂਰਤ ਚਿਹਰਾ ਕਿਸ ਦਾ ਹੈ? ਇਸ ਸਵਾਲ ਦਾ ਜਵਾਬ ਸਾਇੰਸ ਨੇ ਦਿੱਤਾ ਹੈ। ਵਿਗਿਆਨ ਦੀ ਮਦਦ ਨਾਲ ਜੋਡੀ ਕੋਮਰ ਨੂੰ ਦੁਨੀਆ ਦੀ ਸਭ ਤੋਂ ਖੂਬਸੂਰਤ ਔਰਤ ਐਲਾਨਿਆ ਗਿਆ ਹੈ
ਹੱਜ ਅਤੇ ਉਮਰਾਹ ਲਈ ਆਉਣ ਵਾਲੀਆਂ ਔਰਤਾਂ ਨੂੰ ਹੁਣ ਬਿਨਾਂ ਮੁਹਰਮ (ਖੂਨ ਦੇ ਰਿਸ਼ਤੇ ਵਾਲੇ ਮਰਦ) ਦੇ ਨਾਲ ਆਉਣ ਦੀ ਇਜਾਜ਼ਤ ਹੋਵੇਗੀ।
ਅਗਲੇ ਸਾਲ 2023 ਤੋਂ ਸਲਾਹਕਾਰ ਪੇਸ਼ੇ ਵਿੱਚ 35 ਫੀਸਦੀ ਨੌਕਰੀਆਂ ਸਥਾਨਕ ਲੋਕਾਂ ਨੂੰ ਦਿੱਤੀਆਂ ਜਾਣਗੀਆਂ। ਦੂਜੇ ਪੜਾਅ 'ਚ ਇਸ ਨੂੰ ਵਧਾ ਕੇ 40 ਫੀਸਦੀ ਕੀਤਾ ਜਾਵੇਗਾ।
ਸਿੰਧ ਸੂਬੇ(Sindh province) ਦੇ ਜੈਕਬਾਬਾਦ ਇਲਾਕੇ ਵਿੱਚ ਨਾਬਾਲਗ ਸਿੱਖ ਬੱਚੇ ਨਾਲ ਨਾਲ ਕਥਿਤ ਤੌਰ 'ਤੇ ਤਿੰਨ ਵਿਅਕਤੀਆਂ ਨੇ ਬਦਫੈਲੀ ਕੀਤੀ।
ਸਾਲ 2020 ਦੇ ਅੰਤ ਤੱਕ 7 ਕਰੋੜ 10 ਲੱਖ ਲੋਕ ਗਰੀਬੀ ਵਿਚ ਧੱਕੇ ਗਏ ਤੇ ਗਰੀਬਾਂ ਦੀ ਕੁੱਲ ਗਿਣਤੀ 70 ਕਰੋੜ ਤੋਂ ਟੱਪ ਗਈ। ਵਰਲਡ ਬੈਂਕ ਮੁਤਾਬਕ ਕੁੱਲ 7 ਕਰੋੜ 10 ਲੱਖ ਲੋਕਾਂ ਵਿਚੋਂ 5 ਕਰੋੜ 60 ਲੱਖ ਭਾਰਤੀ ਹਨ।