Turkey Syria Earthquake: ਮਲਬੇ ਹੇਠ ਧੀ ਨੂੰ ਜਨਮ ਦੇਣ ਤੋਂ ਬਾਅਦ ਮਾਂ ਨੇ ਤੋੜਿਆ ਦਮ…ਵੀਡੀਓ ਹੋਈ ਵਾਇਰਲ
Turkey-Syria Earthquake News-ਸੀਰੀਆ ਦੇ ਅਲੇਪੋ ਵਿੱਚ ਇੱਕ ਇਮਾਰਤ ਦੇ ਹੇਠਾਂ ਮਲਬੇ ਵਿੱਚ ਫਸੀ ਇੱਕ ਗਰਭਵਤੀ ਮਾਂ ਨੇ ਬੱਚੇ ਨੂੰ ਜਨਮ ਦਿੱਤਾ।
Turkey-Syria Earthquake News-ਸੀਰੀਆ ਦੇ ਅਲੇਪੋ ਵਿੱਚ ਇੱਕ ਇਮਾਰਤ ਦੇ ਹੇਠਾਂ ਮਲਬੇ ਵਿੱਚ ਫਸੀ ਇੱਕ ਗਰਭਵਤੀ ਮਾਂ ਨੇ ਬੱਚੇ ਨੂੰ ਜਨਮ ਦਿੱਤਾ।
ਤੁਰਕੀ ਅਤੇ ਸੀਰੀਆ 'ਚ ਆਏ ਭਿਆਨਕ ਭੂਚਾਲ ( Earthquakes in Turkey and Syria ) ਤੋਂ ਬਾਅਦ ਹੁਣ ਫਲਸਤੀਨ 'ਚ ਵੀ ਭੂਚਾਲ ਦੇ ( earthquake felt in Palestine ) ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ ਹੈ।
ਤੁਰਕੀ ਵਿੱਚ ਸੋਮਵਾਰ ਤੜਕੇ ਆਉਣ ਵਾਲੇ ਭੂਚਾਲ ਨੇ ਤੁਰਕੀ ਤੇ ਸੀਰੀਆ ਦੇ ਹਜ਼ਾਰਾਂ ਬਾਸ਼ਿੰਦਿਆਂ ਦੀ ਜ਼ਿੰਦਗੀ ਬਦਲ ਦਿੱਤੀ। ਜਿਨ੍ਹਾਂ ਘਰਾਂ ਵਿੱਚ ਲੋਕ ਰਾਤ ਨੂੰ ਆਰਾਮ ਨਾਲ ਸੁੱਤੇ ਸਨ, ਸਵੇਰ ਹੋਣ ਤੋਂ ਪਹਿਲਾਂ ਉਹ ਮਲਬੇ ਵਿੱਚ ਬਦਲ ਗਏ। ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਤੋਂ ਬਾਅਦ ਲਗਾਤਾਰ ਰਾਹਤ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਪਰ ਭੂਚਾਲ
ਪਾਕਿਸਤਾਨ ‘ਚ 2 ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ਵਿਖੇ ਇਹ ਘਟਨਾ ਵਾਪਰੀ ਹੈ। ਸ਼ਰੇਆਮ ਬਜ਼ਾਰ ‘ਚ ਦੋ ਸਿੱਖ ਭਰਾਵਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ। SGPC ਨੇ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਪਾਕਿਸਤਾਨੀ ਸਰਕਾਰ ਨੂੰ ਮਾਮਲੇ ਨੂੰ ਗੰਭੀਰਤਾ
ਐਲਬੰਮ ਵਿੱਚ 3 ਸ਼ਬਦਾਂ ਦਾ ਗਾਇਰ ਕੀਤਾ ਗਿਆ ਹੈ
ਨੌਂ ਸਾਲ ਦਾ ਲੜਕਾ ਹਾਈ ਸਕੂਲ ਤੋਂ ਸਭ ਤੋਂ ਘੱਟ ਉਮਰ ਦੇ ਗ੍ਰੈਜੂਏਟਾਂ (Youngest graduates) ਵਿੱਚੋਂ ਇੱਕ ਬਣ ਗਿਆ ਹੈ। ਇਸ ਦੇ ਨਾਲ ਹੀ, ਉਸਨੇ ਕਾਲਜ ਦੀ ਡਿਗਰੀ ਲਈ ਕ੍ਰੈਡਿਟ ਕਮਾਉਣਾ ਸ਼ੁਰੂ ਕਰ ਦਿੱਤਾ ਹੈ
ਦਿ ਗਾਰਡੀਅਨ' ਦੀ ਇਕ ਖਬਰ ਮੁਤਾਬਕ ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 20,000 ਤੋਂ ਵੱਧ ਹੋ ਸਕਦੀ ਹੈ। ਡਬਲਯੂਐਚਓ ਨੇ ਕਿਹਾ ਕਿ ਅਜਿਹੇ ਗੰਭੀਰ ਭੁਚਾਲਾਂ ਵਿੱਚ ਛੇਤੀ ਮੌਤਾਂ ਦੀ ਗਿਣਤੀ ਵਿੱਚ ਅੱਠ ਗੁਣਾ ਵਾਧਾ ਅਕਸਰ ਦੇਖਿਆ ਜਾਂਦਾ ਹੈ
ਨੀਦਰਲੈਂਡ ਦੇ ਖੋਜਕਰਤਾ ਫਰੈਂਕ ਹੂਗਰਬੀਟਸ ਨੇ 3 ਫਰਵਰੀ 2023 ਨੂੰ ਭਵਿੱਖਬਾਣੀ ਕੀਤੀ ਸੀ ਕਿ ਤੁਰਕੀ-ਸੀਰੀਆ ਖੇਤਰ ਵਿੱਚ ਇੱਕ ਭਿਆਨਕ ਭੂਚਾਲ ਆਉਣ ਵਾਲਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ ਵੀ ਲਗਭਗ ਸਹੀ ਦੱਸੀ।
ਤੁਰਕੀ ਅਤੇ ਸੀਰੀਆ ਵਿਚ ਸੋਮਵਾਰ ਨੂੰ ਆਏ ਜ਼ਬਰਦਸਤ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3800 ਤੋਂ ਟੱਪ ਗਈ ਹੈ ਜਦੋਂ ਕਿ 12000 ਲੋਕ ਜ਼ਖ਼ਮੀ ਹੋਏ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੀਬੀਆ ਵਿੱਚ ਫਸੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਲੀਬੀਆ ਦੀ ਜੇਲ੍ਹ ਵਿੱਚ ਫਸੇ ਇਹ ਨੌਜਵਾਨ ਸੁਰੱਖਿਅਤ ਹਨ ਤੇ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਹਨ।