ਉੱਤਰੀ ਮੈਕਸਿਕੋ ਵਿੱਚ ਪਰਵਾਸੀ ਨਜ਼ਰਬੰਦੀ ਕੇਂਦਰ ‘ਚ 40 ਵਿਅਕਤੀਆਂ ਨਾਲ ਹੋਇਆ ਇਹ ਮਾੜਾ ਕਾਰਾ , ਜਾਣ ਕੇ ਹੋ ਜਾਵੇਗੋ ਹੈਰਾਨ…
ਉੱਤਰੀ ਮੈਕਸਿਕੋ ਵਿੱਚ ਅਮਰੀਕਾ ਦੀ ਸਰਹੱਦ ਨੇੜੇ ਇੱਕ ਪਰਵਾਸੀ ਨਜ਼ਰਬੰਦੀ ਕੇਂਦਰ ਵਿੱਚ ਘੱਟੋ-ਘੱਟ 40 ਵਿਅਕਤੀਆਂ ਦੀ ਮੌਤ ਅਤੇ 29 ਹੋਰ ਜ਼ਖ਼ਮੀ ਹੋਏ ਹਨ
ਉੱਤਰੀ ਮੈਕਸਿਕੋ ਵਿੱਚ ਅਮਰੀਕਾ ਦੀ ਸਰਹੱਦ ਨੇੜੇ ਇੱਕ ਪਰਵਾਸੀ ਨਜ਼ਰਬੰਦੀ ਕੇਂਦਰ ਵਿੱਚ ਘੱਟੋ-ਘੱਟ 40 ਵਿਅਕਤੀਆਂ ਦੀ ਮੌਤ ਅਤੇ 29 ਹੋਰ ਜ਼ਖ਼ਮੀ ਹੋਏ ਹਨ
ਅਮਰੀਕਾ : ਭਾਰਤੀ ਮੂਲ ਦੇ ਸਿੱਖ ਮਨਮੀਤ ਕੋਲਨ ਨੇ ਕਨੈਕਟੀਕਟ ਦੇ ਨਿਊ ਹੈਵਨ ਸ਼ਹਿਰ ਦੇ ਪਹਿਲੇ ਸਹਾਇਕ ਪੁਲਿਸ ਮੁਖੀ ਵਜੋਂ ਸਹੁੰ ਚੁੱਕੀ ਹੈ। ਉਹ ਚੋਟੀ ਦੇ ਅਹੁਦੇ ‘ਤੇ ਪਹੁੰਚਣ ਵਾਲੀ ਪਹਿਲੀ ਭਾਰਤੀ-ਅਮਰੀਕੀ ਬਣ ਗਈ ਹੈ। ਉਹ ਇਥੋਂ ਦੇ ਪੁਲਿਸ ਵਿਭਾਗ ਵਿਚ ਏਸ਼ਿਆਈ ਮੂਲ ਦੀ ਪਹਿਲੀ ਦੂਜੇ ਨੰਬਰ ਦੀ ਚੋਟੀ ਦੀ ਅਧਿਕਾਰੀ ਬਣੀ ਹੈ। ਮਨਮੀਤ ਨਿਊ
bus crash in saudi arabias asir-ਪਵਿੱਤਰ ਸ਼ਹਿਰ ਮੱਕਾ ਜਾਣ ਵਾਲੀ ਬੱਸ ਇੱਕ ਪੁਲ ਨਾਲ ਟਕਰਾ ਕੇ ਪਲਟ ਗਈ ਅਤੇ ਬ੍ਰੇਕ ਫੇਲ ਹੋਣ ਕਾਰਨ ਅੱਗ ਲੱਗ ਗਈ।
ਗੋਲੀ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਵਿਦਿਆਰਥੀ ਵੀ ਸ਼ਾਮਲ ਹਨ।
ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਪੇਰੂ 'ਚ LANSA ਫਲਾਈਟ 508 'ਤੇ ਉਡਾਣ ਦੌਰਾਨ ਬਿਜਲੀ ਡਿੱਗੀ, ਜਿਸ ਕਾਰਨ ਜਹਾਜ਼ ਕਰੈਸ਼ ਹੋ ਗਿਆ। ਜਹਾਜ਼ ਵਿੱਚ ਸਵਾਰ 92 ਵਿਅਕਤੀਆਂ ਵਿੱਚੋਂ 17 ਸਾਲਾ ਜੂਲੀਅਨ ਕੋਪਾਕ ਨੂੰ ਛੱਡ ਕੇ ਕੋਈ ਵੀ ਨਹੀਂ ਬਚਿਆ।
ਅਮਰੀਕਾ ( America ) ਵਿੱਚ ਕੈਲੀਫੋਰਨੀਆ ( California )ਦੇ ਸੈਕਰਾਮੈਂਟੋ ਕਾਉਂਟੀ ( Sacramento County ) ਵਿੱਚ ਇੱਕ ਗੁਰਦੁਆਰੇ ਵਿੱਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ ਹੈ।
ਪਿਛਲੇ ਕੁਝ ਦਿਨਾਂ ਵਿੱਚ ਸਰਕਾਰੀ ਵੰਡ ਕੇਂਦਰਾਂ ਤੋਂ ਮੁਫਤ ਆਟਾ ਲੈਣ ਦੀ ਕੋਸ਼ਿਸ਼ ਕਰਦੇ ਹੋਏ ਘੱਟੋ-ਘੱਟ ਚਾਰ ਬਜ਼ੁਰਗਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਕਈ ਬੇਹੋਸ਼ ਹੋ ਗਏ ਹਨ।
ਅਮਰੀਕਾ ਦੇ ਦੱਖਣੀ ਸੂਬੇ ਮਿਸੀਸਿਪੀ ‘ਚ ਆਏ ਭਿਆਨਕ ਤੂਫਾਨ ਕਾਰਨ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ। ਇਸ ਦੌਰਾਨ, ਅਲਬਾਮਾ ਅਤੇ ਜਾਰਜੀਆ ਦੇ ਕਈ ਹਿੱਸਿਆਂ ਵਿੱਚ ਐਤਵਾਰ ਤੜਕੇ ਹੋਰ ਤੂਫਾਨ ਅਤੇ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤੂਫਾਨ ਦੇ ਰੁਕਣ ਤੋਂ ਬਾਅਦ ਇੱਥੇ ਰਾਹਤ ਅਤੇ
‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਉਸਨੇ ਪਾਕਿਸਤਾਨ ਨੂੰ ਲਗਾਤਾਰ ਅਪੀਲ ਕੀਤੀ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ( Kartarpur Sahib ) ਜਾਣ ਵਾਲੇ ਸ਼ਰਧਾਲੂਆਂ ਤੋਂ ਕੋਈ ਫੀਸ ਨਾ ਲਈ ਜਾਵੇ ਪਰ ਪਾਕਿਸਤਾਨ ਨੇ ਭਾਰਤ ਦੀ ਇਸ ਮੰਗ ਉੱਤੇ ਹਾਲੇ ਤੱਕ ਗੌਰ ਨਹੀਂ ਕੀਤਾ ਹੈ। ਪਾਕਿਸਤਾਨ ਇਸ ਯਾਤਰਾ ਦੇ ਲਈ ਹੁਣ
ਫੇਸਬੁੱਕ (Facebook) ਦੀ ਮੂਲ ਕੰਪਨੀ ਮੇਟਾ (Meta) ਦੇ ਸੀਈਓ ਮਾਰਕ ਜ਼ੁਕਰਬਰਗ (Mark Zuckerberg) ਦੇ ਘਰ ਖੁਸ਼ੀਆਂ ਆਈਆਂ ਹਨ। ਜ਼ੁਕਰਬਰਗ ਤੀਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਨੇ ਆਪਣੀ ਬੇਟੀ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।