International

ਲਓ ਜੀ, ਫਿਰ ਆ ਗਏ ਲੌਕਡਾਊਨ ਦੇ ਦਿਨ

‘ਦ ਖ਼ਾਲਸ ਟੀਵੀ ਬਿਊਰੋ:-ਕੋਰੋਨਾ ਕਾਰਨ ਵਾਰ ਵਾਰ ਤਾਲਾਬੰਦੀ ਦੇ ਦਿਨ ਸਾਰੀ ਦੁਨੀਆਂ ਨੇ ਭੋਗੇ ਹਨ। ਹੁਣ ਸ਼ਾਇਦ ਹੀ ਕੋਈ ਅਜਿਹਾ ਵਿਅਕਤੀ ਹੋਵੇਗਾ ਜੋ ਇਹ ਦੁਆਵਾਂ ਨਾ ਕਰਦਾ ਹੋਵੇ ਕਿ ਰੱਬ ਕਰੇ ਕਿ ਹੁਣ ਨਾ ਉਹ ਦਿਨ ਮੁੜ ਕੇ ਆ ਜਾਣ। ਕੋਰੋਨਾ ਨੇ ਸਾਰੀ ਦੁਨੀਆਂ ਨੂੰ ਦਰਵਾਜਿਆਂ ਪਿੱਛੇ ਅਜਿਹਾ ਡੱਕਿਆ ਕਿ ਲੋਕਾਂ ਦੇ ਰੁਜਗਾਰ ਪ੍ਰਭਾਵਿਤ ਹੋ

Read More
India International Punjab

ਕਿਸਾਨ ਮੋਰਚੇ ‘ਚ ਸ਼ਾਮਿਲ ਹੋਣ ਵਾਲੇ ਪ੍ਰਵਾਸੀਆਂ ਦੀ ਨਹੀਂ ਖੈਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਕੈਨੇਡਾ ਵਿੱਚ ਰਹਿੰਦੇ ਉਨ੍ਹਾਂ ਭਾਰਤੀਆਂ ਦਾ ਵੀਜ਼ਾ ਅਤੇ ਓਸੀਆਈ ਕਾਰਡ ਰੱਦ ਕਰ ਦਿੱਤਾ ਹੈ ਜਿਨ੍ਹਾਂ ਨੇ ਕਥਿਤ ਤੌਰ ‘ਤੇ ਕਿਸਾਨ ਅੰਦੋਲਨ ਜਾਂ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਹਿੱਸਾ ਲਿਆ ਸੀ। ਸੀਐੱਨਐੱਨ ਨਿਊਜ਼ 18 ਦੀ ਰਿਪੋਰਟ ਮੁਤਾਬਕ ਭਾਰਤ ਸਰਕਾਰ ਅਜਿਹੇ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਰੌਂਅ ਵਿੱਚ ਹੈ

Read More
India International Punjab

ਫੇਸਬੁੱਕ ਨੇ ਤਿੰਨ ਮਹੀਨਿਆਂ ‘ਚ ਹੀ ਕਮਾਏ ਇੰਨੇ ਪੈਸੇ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫੇਸਬੁੱਕ ਦੇ ਅੰਦਰੂਨੀ ਦਸਤਾਵੇਜ਼ ਲੀਕ ਹੋਣ ‘ਤੇ ਹੋਈ ਆਲੋਚਨਾ ਦੇ ਬਾਵਜੂਦ ਵੀ ਫੇਸਬੁੱਕ ਨੇ ਪਿਛਲੀ ਤਿਮਾਹੀ ਵਿੱਚ ਉਮੀਦ ਨਾਲੋਂ ਬਿਹਤਰ ਕਮਾਈ ਕੀਤੀ ਹੈ। ਫੇਸਬੁੱਕ ਨੇ ਜੁਲਾਈ ਤੋਂ ਲੈ ਕੇ ਸਤੰਬਰ ਮਹੀਨੇ ਤੱਕ ਨੌਂ ਅਰਬ ਡਾਲਰ ਦਾ ਮੁਨਾਫਾ ਕਮਾਇਆ ਹੈ ਜਦਕਿ ਪਿਛਲੇ ਸਾਲ ਇਹ ਕਮਾਈ 7.8 ਅਰਬ ਡਾਲਰ ਸੀ। ਇਹ

Read More
International

ਪਾਕਿਸਤਾਨ ਦੇ ਸਦੀਆਂ ਪੁਰਾਣੇ ਇਨ੍ਹਾਂ ਮੰਦਿਰਾਂ ਨੂੰ ਕੌਣ ਸੰਭਾਲ ਰਿਹੈ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਕਈ ਜੈਨ ਮੰਦਿਰਾਂ ਨੂੰ ਹੁਣ ਸਿੰਧ ਪ੍ਰਾਂਤ ਦੀ ਸਰਕਾਰ ਨੇ ਮੁੜ ਤੋਂ ਠੀਕ ਕਰਨ ਦਾ, ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨ ਵਿੱਚ ਸਦੀਆਂ ਪੁਰਾਣੇ ਇਨ੍ਹਾਂ ਜੈਨ ਮੰਦਿਰਾਂ ਦੀ ਹਾਲਤ ਖਸਤਾ ਹੋ ਚੁੱਕੀ ਸੀ। ਜਾਣਕਾਰੀ ਮੁਤਾਬਕ ਇਨ੍ਹਾਂ ਮੰਦਿਰਾਂ ਵਿੱਚ

Read More
International

ਕੋਰੋਨਾ ਦੀ ਵਾਪਸੀ, ਚੀਨ ਦਾ ਇਹ ਸ਼ਹਿਰ ਹੋਇਆ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾ ਮਹਾਂਮਾਰੀ ਨੇ ਮੁੜ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਚੀਨ ਵਿੱਚੋਂ ਇੱਕ ਅਜਿਹੀ ਹੀ ਖਬਰ ਸਾਹਮਣੇ ਆਈ ਹੈ ਜੋ ਪੜ੍ਹ ਕੇ ਸ਼ਾਇਦ ਤੁਹਾਡੇ ਚਿਹਰੇ ‘ਤੇ ਉਦਾਸੀ ਛਾ ਜਾਵੇ। ਚੀਨ ਦੇ ਇੱਕ ਸ਼ਹਿਰ ਵਿੱਚ ਕੋਰੋਨਾ ਦੇ ਵੱਧਦੇ ਕੇਸਾਂ ਤੋਂ ਬਾਅਦ ਅੱਜ ਤੋਂ ਪੂਰੀ ਤਰ੍ਹਾਂ ਦੇ ਨਾਲ ਲੌਕਡਾਊਨ ਲਗਾ

Read More
India International

ਸੁਡਾਨ ਵਿੱਚ ਤਖਤਾਪਲਟ: ਫੌਜ ਨੇ ਟੀਵੀ ਤੇ ਰੇਡਿਓ ਸਟੇਸ਼ਨ ਲਿਆ ਕਬਜੇ ਵਿੱਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੁਡਾਨ ਵਿਚ ਸੈਨਾ ਤਖਤਾਪਲਟ ਦੀਆਂ ਖਬਰਾਂ ਵਿਚਾਲੇ ਅੰਤ੍ਰਿਮ ਸਰਕਾਰ ਦੇ ਕਈ ਮੰਤਰੀਆਂ ਤੇ ਮੈਂਬਰਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਲੋਕਾਂ ਵਿਚ ਪ੍ਰਧਾਨਮੰਤਰੀ ਅਬਦੁੱਲਾ ਹਮਦੋਕ ਅਤੇ ਉਨ੍ਹਾਂ ਦੇ ਘੱਟੋ-ਘੱਟ ਚਾਰ ਮੰਤਰੀ ਸ਼ਾਮਿਲ ਹਨ। ਹਾਲਾਂਕਿ ਸੁਡਾਨ ਦੀ ਸੈਨਾ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ

Read More
India International Punjab

ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਇਨ੍ਹਾਂ ਦੋ ਅਹਿਮ ਉਡਾਣਾਂ ਦੀ ਬੁਕਿੰਗ ਕੀਤੀ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਏਅਰ ਇੰਡੀਆ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਇਟਲੀ ਦੇ ਇਤਿਹਾਸਕ ਸ਼ਹਿਰ ਰੋਮ ਲਈ ਚੱਲ ਰਹੀਆਂ ਸਿੱਧੀਆਂ ਉਡਾਣਾਂ ਨੂੰ 31 ਅਕਤੂਬਰ ਤੋਂ ਬਾਅਦ ਬੰਦ ਕਰਨ ਦੇ ਸੰਕੇਤ ਦਿੱਤੇ ਗਏ ਹਨ। ਦਰਅਸਲ, ਏਅਰ ਇੰਡੀਆ ਵੱਲੋਂ ਸਰਦ ਰੂਟ ਦੀ ਜਾਰੀ

Read More
India International Punjab

ਪਾਕਿਸਤਾਨ ਨੇ 29 ਸਾਲ ਬਾਅਦ ਰਚਿਆ ਇਤਿਹਾਸ, ਭਾਰਤ ਨੂੰ ਦਿੱਤੀ ਕਰਾਰੀ ਹਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨ ਨੇ ਇਤਿਹਾਸ ਰਚ ਦਿੱਤਾ ਹੈ। ਸੰਯੁਕਤ ਅਰਬ ਅਮੀਰਾਤ ਦੇ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਖੇਡੇ ਗਏ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਪਾਕਿਸਾਨ ਨੇ ਭਾਰਤ ਨੂੰ 10 ਵਿਕਟਾਂ ਦੇ ਨਾਲ ਹਰਾ ਦਿੱਤਾ ਹੈ। ਵਿਸ਼ਵ ਕੱਪ ਦੇ ਇਤਿਹਾਸ (ਵਨਡੇ ਅਤੇ ਟੀ -20) ਵਿੱਚ ਪਾਕਿਸਤਾਨ ਦੀ

Read More
India International Sports

ਟੀ-20 ਵਿਸ਼ਵ ਕੱਪ, ਜੇ ਕੱਲ੍ਹ ਭਾਰਤ ਹੱਥੋਂ ਪਾਕਿਸਤਾਨ ਹਾਰ ਗਿਆ ਤਾਂ….

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤ ਤੇ ਪਾਕਿਸਤਾਨ ਵਿਚਾਲੇ ਕੱਲ੍ਹ 24 ਅਕਤੂਬਰ ਨੂੰ ਟੀ-20 ਵਿਸ਼ਵ ਕੱਪ ਦਾ ਮੁਕਾਬਲਾ ਹੋਵੇਗਾ। ਦੋਵਾਂ ਟੀਮਾਂ ਲਈ ਇਹ ਵਿਸ਼ਵ ਕੱਪ ਦਾ ਪਹਿਲਾ ਮੈਚ ਹੈ। ਭਾਰਤ ਤੇ ਪਾਕਿਸਤਾਨ ਦੋਵੇਂ ਟੀ-20 ਵਿਸ਼ਵ ਕੱਪ ਦੇ ਗਰੁੱਪ-2 ਵਿੱਚ ਹਨ। ਇਸ ਗਰੁੱਪ ਵਿੱਚ ਆਫਗਾਨਿਸਤਾਨ, ਨਿਊਜੀਲੈਂਡ, ਸਕਾਟਲੈਂਡ ਤੇ ਨਾਮੀਬੀਆ ਦੀ ਟੀਮ ਸ਼ਾਮਿਲ ਹੈ। ਇੱਥੇ ਇਹ ਦੱਸ

Read More
India International Khalas Tv Special

ਹੁਣ ਪਾਣੀ ਲਈ ਲੜਨਗੇ ਭਾਰਤ ਸਣੇ ਦੱਖਣੀ ਦੇਸ਼, ਆ ਗਈ ਨਵੀਂ ਰਿਪੋਰਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਮਰੀਕੀ ਖੁਫੀਆ ਏਜੰਸੀਆਂ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਉਨ੍ਹਾਂ ਦੇਸ਼ਾਂ ਵਿੱਚੋਂ ਇਕ ਹੈ ਜਿੱਥੇ ਜਲਵਾਯੂ ਪਰਿਵਰਤਨ ਦਾ ਸਭ ਤੋਂ ਵਧ ਅਸਰ ਪਵੇਗਾ। ਇਸ ਦੇ ਮਾੜੇ ਪ੍ਰਭਾਵਾਂ ਨਾਲ ਲੜਨਾ ਮੁਸ਼ਕਿਲ ਹੋ ਜਾਵੇਗਾ। ਇਸ ਸੰਬੰਧ ਵਿਚ ਜਾਰੀ ਰਿਪੋਰਟ ਵਿਚ ਭਾਰਤ ਤੋਂ ਇਲਾਵਾ ਅਫਗਾਨਿਸਤਾਨ ਤੇ ਪਾਕਿਸਤਾਨ ਵੀ ਸੰਵੇਦਨਸ਼ੀਲ ਦੇਸ਼ਾਂ ਦੀ

Read More