ਇਜ਼ਰਾਈਲ ਵੱਲੋਂ ਸੀਰੀਆ ’ਤੇ ਵੱਡਾ ਹਮਲਾ! ਰੱਖਿਆ ਮੰਤਰਾਲੇ ਦੀ ਇਮਾਰਤ ਵੀ ਉਡਾਈ
ਬਿਊਰੋ ਰਿਪੋਰਟ: ਇਜ਼ਰਾਈਲ ਨੇ ਬੁੱਧਵਾਰ ਨੂੰ ਸੀਰੀਆ ਦੀ ਰਾਜਧਾਨੀ ਦਮਿਸ਼ਕ ’ਤੇ ਵੱਡਾ ਹਮਲਾ ਕੀਤਾ। ਸੀਰੀਆ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਇਜ਼ਰਾਈਲ ਵੱਲੋਂ ਕੀਤੇ ਗਏ ਹਮਲਿਆਂ ਵਿੱਚ ਘੱਟੋ-ਘੱਟ ਤਿੰਨ ਲੋਕ ਮਾਰੇ ਗਏ ਅਤੇ 34 ਹੋਰ ਜ਼ਖ਼ਮੀ ਹੋ ਗਏ। ਇਜ਼ਰਾਈਲ ਨੇ ਸੀਰੀਆ ਦੇ ਰੱਖਿਆ ਮੰਤਰਾਲੇ ਦੀ ਇਮਾਰਤ ਨੂੰ ਵੀ ਉਡਾ ਦਿੱਤਾ ਹੈ। ਇਹ ਸਾਰੀ ਘਟਨਾ ਕੈਮਰੇ ਵਿੱਚ
