ਮਨੀਪੁਰ, ਅਫਗਾਨਿਸਤਾਨ ਤੋਂ ਲੈ ਕੇ ਤਜ਼ਾਕਿਸਤਾਨ ਤੱਕ ਕੰਬੀ ਧਰਤੀ
ਅਫਗਾਨਿਸਤਾਨ ਅਤੇ ਤਾਜਿਕਸਤਾਨ ਦੀ ਧਰਤੀ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ। ਅਫਗਾਨਿਸਤਾਨ 'ਚ ਭੂਚਾਲ ਦੇ ਝਟਕਿਆਂ ਨਾਲ ਲੋਕ ਹੈਰਾਨ ਰਹਿ ਗਏ।
ਅਫਗਾਨਿਸਤਾਨ ਅਤੇ ਤਾਜਿਕਸਤਾਨ ਦੀ ਧਰਤੀ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ। ਅਫਗਾਨਿਸਤਾਨ 'ਚ ਭੂਚਾਲ ਦੇ ਝਟਕਿਆਂ ਨਾਲ ਲੋਕ ਹੈਰਾਨ ਰਹਿ ਗਏ।
ਇਟਲੀ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਤੁਰਕੀ ਤੋਂ ਯੂਰਪ ਜਾ ਰਹੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੱਖਣੀ ਇਟਲੀ ਦੇ ਤੱਟ ‘ਤੇ ਚਟਾਨਾਂ ਨਾਲ ਟਕਰਾ ਗਈ, ਜਿਸ ਕਾਰਨ 12 ਬੱਚਿਆਂ ਸਮੇਤ ਘੱਟੋ-ਘੱਟ 60 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਕਈਆਂ ਦੇ ਲਾਪਤਾ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਜਾ ਰਿਹਾ
24 ਫਰਵਰੀ, 2022 ਨੂੰ, ਰੂਸ ਨੇ ਯੂਕਰੇਨ ‘ਤੇ ਹਮਲਾ ਕੀਤਾ। ਅੱਜ ਇਸ ਜੰਗ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ।ਯੂਕਰੇਨ ਵਿੱਚ ਰੂਸੀ ਫੌਜੀ ਹਮਲੇ ਜਾਰੀ ਹਨ। ਫੌਜ ਦੇ ਟੈਂਕ ਸੜਕਾਂ ‘ਤੇ ਘੁੰਮ ਰਹੇ ਹਨ। ਫੌਜੀਆਂ ਦੇ ਆਪਸੀ ਟਕਰਾਅ ਵਿੱਚ ਆਮ ਨਾਗਰਿਕ ਵੀ ਨਿਸ਼ਾਨਾ ਬਣ ਰਹੇ ਹਨ। ਇਸ ਦੌਰਾਨ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ
ਅਮਰੀਕੀ ਅਖਬਾਰ ਵਾਲ ਸਟਰੀਟ ਜਨਰਲ ਨੇ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਵ੍ਹਾਈਟ ਹਾਊਸ ਅਤੇ ਅਮਰੀਕੀ ਸੰਸਦ ਦੇ ਪ੍ਰਮੁੱਖ ਮੈਂਬਰਾਂ ਨੂੰ ਸੌਂਪੀ ਗਈ ਖੁਫੀਆ ਰਿਪੋਰਟ 'ਚ ਇਹ ਸੰਭਾਵਨਾ ਪ੍ਰਗਟਾਈ ਗਈ ਹੈ।
ਇਸਤਾਂਬੁਲ : ਤੁਰਕੀ ਸਰਕਾਰ ਦਾ ਕਹਿਣਾ ਹੈ ਕਿ 6 ਫਰਵਰੀ ਨੂੰ ਆਏ ਭੂਚਾਲ ਵਿਚ ਢਹਿ-ਢੇਰੀ ਹੋਈਆਂ ਇਮਾਰਤਾਂ ਲਈ ਹੁਣ 600 ਤੋਂ ਵੱਧ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਿਆਂ ਮੰਤਰੀ ਬੇਕਿਰ ਬੋਜ਼ਦਾਗ ਨੇ ਕਿਹਾ ਕਿ ਇਮਾਰਤ ਦੇ ਠੇਕੇਦਾਰਾਂ ਅਤੇ ਮਾਲਕਾਂ ਸਮੇਤ 184 ਸ਼ੱਕੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸਾਲਾਂ ਤੋਂ, ਮਾਹਰ
24 ਫਰਵਰੀ 2022 ਨੂੰ, ਵਲਾਦੀਮੀਰ ਪੁਤਿਨ ਨੇ ਯੂਕਰੇਨ ਦੇ ਵਿਰੁੱਧ ਵਿਸ਼ੇਸ਼ ਫੌਜੀ ਕਾਰਵਾਈ ਦੀ ਘੋਸ਼ਣਾ ਕੀਤੀ। ਅੱਜ ਇਸ ਜੰਗ ਨੂੰ 365 ਦਿਨ ਹੋ ਗਏ ਹਨ।
ਜਕਾਰਤਾ/ਇਸਲਾਮਾਬਾਦ : ਇੰਡੋਨੇਸ਼ੀਆ ਤੋਂ ਬਾਅਦ ਹੁਣ ਪਾਕਿਸਤਾਨ ‘ਚ ਵੀ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਤੋਂ 29 ਕਿਲੋਮੀਟਰ ਪੱਛਮ ਵਿਚ ਸਥਾਨਕ ਸਮੇਂ ਅਨੁਸਾਰ ਸਵੇਰੇ 06.06 ਵਜੇ ਆਇਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ ਹੈ। ਇਸ ਤੋਂ ਪਹਿਲਾਂ ਇੰਡੋਨੇਸ਼ੀਆ ਤੋਂ 177 ਕਿਲੋਮੀਟਰ ਉੱਤਰ ਵਿਚ ਸਥਿਤ
World Bank-ਅਮਰੀਕਾ ਨੇ ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਲਈ ਨਾਮਜ਼ਦ ਕੀਤਾ, ਰਾਸ਼ਟਰਪਤੀ ਬਾਇਡਨ ਨੇ ਘੋਸ਼ਣਾ ਕੀਤੀ।
ਪੂਰੇ ਹਸਪਤਾਲ ਨੇ ਮਿਲ ਕੇ ਬੱਚੇ ਦੀ ਜਾਨ ਬਚਾਈ
ਚੀਨ ਦੇ ਸ਼ਿਨਜਿਆਂਗ ਖੇਤਰ ਅਤੇ ਤਜ਼ਾਕਿਸਤਾਨ ਦੀ ਸਰਹੱਦ ਦੇ ਨੇੜੇ ਸਵੇਰੇ 8:37 ਵਜੇ (0037 GMT) 'ਤੇ 7.3 ਤੀਬਰਤਾ ਦਾ ਭੂਚਾਲ ਆਇਆ।