India International Khalas Tv Special Punjab

ਇਸ ਸਮੁੰਦਰੀ ਜੀਵ ਨੂੰ ਰੰਗ ਬਦਲਦਾ ਦੇਖ ਤੁਸੀਂ ਕਹੋਗੋ-Wow…SO AMAZING

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸਿਆਸੀ ਲੀਡਰ ਤਾਂ ਤੁਸੀਂ ਰੰਗ ਬਦਲਦੇ ਤੇ ਵਾਅਦਿਆਂ ਤੋਂ ਮੁਕਰਦੇ ਵੇਖੇ ਹੋਣਗੇ ਪਰ ਜਿਹੜਾ ਸਮੁੰਦਰੀ ਜੀਵ ਤੁਹਾਨੂੰ ਅਸੀਂ ਦੱਸਣ ਤੇ ਵਿਖਾਉਣ ਜਾ ਰਹੇ ਹਾਂ ਇਹ ਸੌਂਦਾ ਹੋਇਆ ਰੰਗ ਬਦਲਦਾ ਹੈ। ਸੋਸ਼ਲ ਮੀਡੀਆ ਦੇ ਟਵਿੱਟਰ ਪਲੇਟਫਾਰਮ ਦੇ ਅਕਾਊਂਟ Buitengebieden ਉੱਤੇ ਵਾਇਰਲ ਹੋ ਰਹੀ ਇਸ ਆਕਟੋਪਸ ਦੀ ਵੀਡੀਓ ਜਿੰਨੀ ਹੈਰਾਨ ਕਰਨ ਵਾਲੀ

Read More
India International Punjab

ਅਫ਼ਗਾਨਿਸਤਾਨ ਤੋਂ ਆਏ ਪਾਵਨ ਸਰੂਪ ਹਰਦੀਪ ਪੁਰੀ ਤੇ ਮੁਰਲੀਧਰਨ ਨੇ ਕੀਤੇ ਪ੍ਰਾਪਤ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵਿਦੇਸ਼ੀ ਰਾਜ ਮੰਤਰੀ ਵੀ.ਮੁਰਲੀਧਰਨ ਨੇ ਅਫ਼ਗਾਨਿਸਤਾਨ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਏ ਪਾਵਨ ਸਰੂਪ ਪ੍ਰਾਪਤ ਕੀਤੇ। ਹਰਦੀਪ ਪੁਰੀ ਨੇ ਟਵਿੱਟਰ ‘ਤੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਕਾਬੁਲ ਤੋਂ ਦਿੱਲੀ ਆਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਮੱਥਾ ਟੇਕਣ ਦੀ

Read More
India International

ਅਫ਼ਗਾਨਿਸਤਾਨ ‘ਚ ਬੱਚਿਆਂ ਦਾ ਭਵਿੱਖ ਕਿਉਂ ਨਹੀਂ ਹੈ ਸੁਰੱਖਿਅਤ, ਸੁਣੋ ਅਫ਼ਗਾਨ ਸਾਂਸਦ ਦਾ ਦਰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨ ਸਿੱਖ ਸੰਸਦ ਅਨਾਰਕਲੀ ਕੌਰ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਸੀ ਕਿ ਅਗਲੇ ਮਹੀਨੇ ਕਿਸ ਤਰ੍ਹਾਂ ਦੇ ਹਾਲਾਤ ਹੋਣਗੇ, ਅਸੀਂ ਕਿੱਥੇ ਹੋਵਾਂਗੇ। ਅਸੀਂ ਇੱਕ ਹੀ ਕੱਪੜਿਆਂ ਵਿੱਚ ਅਫਗਾਨਿਸਤਾਨ ਛੱਡ ਕੇ ਇੱਧਰ ਆ ਗਏ। ਇੱਥੇ ਅਸੀਂ ਸੁਰੱਖਿਅਤ ਹਾਂ ਪਰ ਸਾਡੀ ਸੋਚ, ਸਾਡਾ ਦਿਮਾਗ ਅਫ਼ਗਾਨਿਸਤਾਨ ਵਿੱਚ ਫਸੇ ਲੋਕਾਂ ਦੇ ਨਾਲ

Read More
International

ਸਾਨੂੰ ਦੁਸ਼ਮਣ (ਅਮਰੀਕਾ) ਦੀ ਵੈਕਸੀਨ ਉੱਤੇ ਭਰੋਸਾ ਨਹੀਂ : ਹੁਸੈਨ ਸਲਾਮੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਇਰਾਨ ਨੂੰ ਦੁਸ਼ਮਣ ਦੇਸ਼ਾਂ ਦੀ ਵੈਕਸੀਨ ‘ਤੇ ਯਕੀਨ ਨਹੀਂ ਹੈ ਕਿਉਂਕਿ ਇਹ ਜੈਵਿਕ ਹਥਿਆਰਾਂ ਦਾ ਯੁੱਗ ਹੈ। ਇਹ ਬਿਆਨ ਇਰਾਨ ਵਿੱਚ ਵਿਦੇਸ਼ਾਂ ਤੋਂ ਕੋਵਿਡ ਵੈਕਸੀਨ ਮੰਗਵਾਉਣ ਦੇ ਸਵਾਲਾਂ ਉੱਤੇ ਦੇਸ਼ ਦੀ ਅਲੀਡ ਕਮਾਂਡੋ ਯੂਨਿਟ ਰਿਵੋਲਿਊਸ਼ਨਰੀ ਗਾਰਡ ਦੇ ਕਮਾਂਡਰ-ਇਨ-ਚੀਫ ਮੈਨੇਜਰ ਜਨਰਲ ਹੁਸੈਨ ਸਲਾਮੀ ਨੇ ਦਿੱਤਾ ਹੈ।ਵੱਡੇ ਲੀਡਰ ਖਾਮਨੇਈ ਦੀ ਅਗਾਵਈ ਦੀ

Read More
India International Punjab Religion

ਸਿੱਖਾਂ ਤੋਂ ਬਾਅਦ ਅਫ਼ਗਾਨਿਸਤਾਨ ਦੇ ਇਨ੍ਹਾਂ ਗੁਰਦੁਆਰਿਆਂ ਦੀ ਕੌਣ ਕਰੇਗਾ ਸੰਭਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਅਫ਼ਗਾਨਿਸਤਾਨ ਦੇ ਲੋਕ ਦੂਜੇ ਮੁਲਕਾਂ ਵੱਲ ਰੁਖ਼ ਕਰ ਰਹੇ ਹਨ। ਸਿੱਖਾਂ ਵੱਲੋਂ ਵੀ ਦੂਜੇ ਮੁਲਕਾਂ ਵੱਲ ਰੁਖ਼ ਕੀਤਾ ਜਾ ਰਿਹਾ ਹੈ। ਅਫ਼ਗਾਨਿਸਤਾਨ ਵਿੱਚ ਜਿੱਥੇ ਸਿੱਖ ਦੂਜੇ ਮੁਲਕਾਂ ਵੱਲ ਨੂੰ ਰੁਖ਼ ਕਰ ਰਹੇ ਹਨ, ਉੱਥੇ ਚਿੰਤਾ ਦੀ ਗੱਲ

Read More
India International Punjab

ਸ਼੍ਰੋਮਣੀ ਕਮੇਟੀ ਨੇ ਅਫ਼ਗਾਨਿਸਤਾਨ ਤੋਂ ਆ ਰਹੇ ਲੋਕਾਂ ਲਈ ਸਰ੍ਹਾਵਾਂ ਖੋਲ੍ਹੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਤਂ ਆਉਣ ਵਾਲੇ ਲੋਕਾਂ ਲਈ, ਖ਼ਾਸ ਤੌਰ ‘ਤੇ ਸਿੱਖਾਂ ਲਈ ਕਈ ਅਹਿਮ ਐਲਾਨ ਕੀਤੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਲੋਕਾਂ ਨੂੰ ਰੁਜ਼ਗਾਰ ਦੇ ਕੇ ਆਪਣੇ ਫ਼ਰਜ਼ ਪੂਰੇ ਕਰਾਂਗੇ। ਅਸੀਂ ਪੂਰੇ ਪ੍ਰਬੰਧ

Read More
India International Punjab

ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਜਰਮਨੀ ਦੀ ਇਮੀਗ੍ਰੇਸ਼ਨ ਅਫ਼ਸਰ ਨੂੰ ਲੱਗਾ ਫਰਾਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਮਹਿਲਾ ਦੀਪਤੀ ਨੂੰ ਫ੍ਰੈਂਕਫਰਟ ਏਅਰਪੋਰਟ ‘ਤੇ ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਦਿਖਾਉਣ ਨਾਲ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਦੀਪਤੀ ਨੇ ਕਿਹਾ ਹੈ ਕਿ ਏਅਰਪੋਰਟ ‘ਤੇ ਕਸਟਮਰ ਅਫ਼ਸਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਵਾਲਾ ਵੈਕਸੀਨ ਸਰਟੀਫਿਕੇਟ ਵੇਖ ਕੇ ਦੰਗ ਰਹਿ ਗਈ। ਕਦੇ ਉਹ ਸਰਟੀਫਿਕੇਟ ਵੱਲ ਅਤੇ ਕਦੇ

Read More
India International Punjab

ਅਫ਼ਗਾਨਿਸਤਾਨ ਤੋਂ ਉੱਜੜ ਕੇ ਆਉਣ ਵਾਲੇ ਸਿੱਖਾਂ ਤੇ ਹਿੰਦੂਆਂ ਨੂੰ ਸਾਂਭਣ ਦਾ ਪੰਜਾਬ ਦੀ ਕਿਹੜੀ ਸ਼ਖਸੀਅਤ ਨੇ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਅਤੇ ਹਿੰਦੂਆਂ ਦੇ ਮੁੜ ਵਸੇਬੇ ਲਈ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਨੇ ਜ਼ਿੰਮੇਵਾਰੀ ਲੈ ਲਈ ਹੈ। ਉਹ ਅਫ਼ਗਾਨਿਸਤਾਨ ਤੋਂ ਪਰਿਵਾਰਾਂ ਸਮੇਤ ਆਏ ਲੋਕਾਂ ਦੇ ਪੰਜਾਬ ਵਿੱਚ ਮੁੜ ਵਸੇਬੇ ਲਈ ਯਤਨ ਕਰਨਗੇ। ਅਫ਼ਗਾਨਿਸਤਾਨ ਤੋਂ ਅੱਜ 168 ਯਾਤਰੀਆਂ ਨਾਲ ਭਰਿਆ ਭਾਰਤੀ ਹਵਾਈ

Read More
India International Punjab

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਅਗਲੇ ਮਹੀਨੇ ਤੋਂ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ। 22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ ਹੈ। ਇਸ ਦੇ ਮੱਦੇਨਜ਼ਰ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨਸੀਓਸੀ) ਨੇ ਕਰਤਾਰਪੁਰ ਸਾਹਿਬ ਦਾ

Read More