ਅਫ਼ਗਾਨਿਸਤਾਨ ‘ਚ 500 ਸਾਲ ਤੋਂ ਰਹਿ ਰਹੀ ਸਿੱਖ ਕੌਮ ਦੇ ਖ਼ਤਮ ਹੋਣ ਦਾ ਖ਼ਤਰਾ ਕਿਉਂ ਬਣਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਨਾਈਟਿਡ ਸਿੱਖਸ, ਗੁਰਦੁਆਰਾ ਗੁਰੂ ਨਾਨਕ ਦਰਬਾਰ ਲੰਡਨ ਅਤੇ ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਦੇ ਪ੍ਰਧਾਨ ਨੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਡਰਨ ਨੂੰ ਚਿੱਠੀ ਲਿਖ ਕੇ ਅਫ਼ਗਾਨਿਸਤਾਨ ਵਿੱਚ ਫਸੇ ਸਿੱਖ ਅਤੇ ਹਿੰਦੂਆਂ ਨੂੰ ਕੱਢ ਕੇ ਨਿਊਜ਼ੀਲੈਂਡ ਵਿੱਚ ਵਸਾਉਣ ਲਈ ਤੁਰੰਤ ਹੀਲਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿੱਠੀ ਵਿੱਚ