ਜਪਗੋਬਿੰਦ ਸਿੰਘ ਦੇ ਸਿਰ ਕੈਨੇਡਾ ਦੇ ਪਹਿਲੇ ਪੰਜਾਬੀ ਪਾਇਲਟ ਦਾ ਸਜਿਆ ਤਾਜ
ਪੰਜਾਬੀ ਨੌਜਵਾਨ ਜਪਗੋਬਿੰਦ ਸਿੰਘ ਨੇ ਕੈਨੇਡਾ ਵਿੱਚ ਸੋਲੋ ਪਾਇਲਟ ਦਾ ਲਾਇਸੈਂਸ ਹਾਸਲ ਸਿੱਖ ਕੌਮ ਦਾ ਨਾਂ ਦੇਸ਼ ਭਰ ਵਿੱਚ ਹੋਰ ਉੱਚਾ ਕਰ ਦਿੱਤਾ ਹੈ।
ਪੰਜਾਬੀ ਨੌਜਵਾਨ ਜਪਗੋਬਿੰਦ ਸਿੰਘ ਨੇ ਕੈਨੇਡਾ ਵਿੱਚ ਸੋਲੋ ਪਾਇਲਟ ਦਾ ਲਾਇਸੈਂਸ ਹਾਸਲ ਸਿੱਖ ਕੌਮ ਦਾ ਨਾਂ ਦੇਸ਼ ਭਰ ਵਿੱਚ ਹੋਰ ਉੱਚਾ ਕਰ ਦਿੱਤਾ ਹੈ।
ਰੂਸ ਨੇ ਇਸਲਾਮਿਕ ਸਟੇਟ ਦੇ ਆਤਮਘਾਤੀ ਨੂੰ ਕੀਤਾ ਗ੍ਰਿਫਤਾਰ ਖਾਲਸ ਬਿਊਰੋ:ਰੂਸ ਨੇ ਭਾਰਤ ਖਿਲਾਫ਼ ਸਾਜਿਸ਼ ਕਰਨ ਵਾਲੇ ਇਸਲਾਮਿਕ ਸਟੇਟ ਦੇ ਇੱਕ ਖ਼ਤਰਨਾਕ ਦਹਿਸ਼ਤਗਰਦ ਨੂੰ ਗ੍ਰਿਫਤਾਰ ਕੀਤਾ ਹੈ।ਇਹ ਦਹਿਸ਼ਤਗਰਦ ਇੱਕ ਆਤਮਘਾਤੀ ਮਨੁੱਖੀ ਬੰਬ ਦੱਸਿਆ ਜਾ ਰਿਹਾ ਹੈ,ਜਿਸ ਨੂੰ ਰੂਸ ਨੇ ਸੋਮਵਾਰ 22 ਅਗਸਤ ਨੂੰ ਫੜਿਆ ਹੈ।ਇਹ ਖ਼ਤਰਨਾਕ ਸੂਸਾਈਡਰ ਭਾਰਤ ਵਿੱਚ ਕਿਸੇ ਵੱਡੀ ਸ਼ਖ਼ਸੀਅਤ ਨੂੰ ਉਡਾਣ ਦੀ
ਖਾਲਸ ਬਿਊਰੋ:ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀਆਂ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਗੰਭੀਰ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਖਾਸ ਕਰਕੇ ਮਹਿਲਾਵਾਂ ਦੀ ਸੁਰੱਖਿਆ ਖ਼ਤਰੇ ਵਿੱਚ ਨਜ਼ਰ ਆ ਰਹੀ ਹੈ। ਉਨ੍ਹਾਂ ਨੂੰ ਵੱਧ ਟਾਰਗੇਟ ਕੀਤਾ ਜਾ ਰਿਹਾ ਹੈ। ਪਾਕਿਸਤਾਨ ਦੇ ਖੈਬਰ ਪਖਤੂਨਖਵਾ ਤੋਂ ਇੱਕ ਸਿੱਖ ਅਧਿਆਪਕ ਮਹਿਲਾ ਨਾਲ ਤਸ਼ਦਦ ਦਾ ਨਵਾਂ ਮਾਮਲਾ ਸਾਹਮਣੇ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਹੁਣ ਬਾਹਰਲੇ ਮੁਲਕਾਂ ਦੀ ਪੱਕੀ ਨਾਗਰਿਕਤਾ ਲੈਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਉੱਪਰ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਵਿਜੀਲੈਂਸ ਵਿਭਾਗ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਅਜਿਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਜਾਣਕਾਰੀ ਲੈ ਰਿਹਾ ਹੈ,ਜਿਨ੍ਹਾਂ ਨੇ ਸਰਕਾਰੀ ਅਹੁਦੇ ’ਤੇ ਤਾਇਨਾਤੀ ਦੌਰਾਨ ਹੀ ਪੀਆਰ ਹਾਸਲ ਕੀਤੀ ਹੈ ਜਾਂ ਗਰੀਨ
ਸਾਬਕਾ ਐੱਮਪੀ ਰਮੇਸ਼ ਸੰਗਾ ਨੇ ਵੀ ਮੇਅਰ ਲਈ ਪੇਸ਼ ਕੀਤੀ ਦਾਅਵੇਦਾਰੀ ‘ਦ ਖ਼ਾਲਸ ਬਿਊਰੋ : ਕੈਨੇਡਾ ਦੇ Bramton ਸ਼ਹਿਰ ਵਿੱਚ ਮੇਅਰ ਦੀ ਰੇਸ ਵਿੱਚ ਤਿੰਨ ਪੰਜਾਬੀ ਆਹਮੋ-ਸਾਹਮਣੇ ਹਨ। ਤਿੰਨਾਂ ਵਿੱਚ ਤਗੜਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਹਾਲਾਂਕਿ ਚੋਣ 24 ਅਕਤੂਬਰ ਨੂੰ ਹੋਣਗੀਆਂ ਪਰ 2 ਮਹੀਨੇ ਪਹਿਲਾਂ ਵੀ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭੱਖ ਗਿਆ ਹੈ।
ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਨੂੰ ਪੰਜਾਬ ਸਰਕਾਰ ਨੇ ਬਰਖ਼ਾਸਤ ਕਰ ਦਿੱਤਾ ਹੈ ਉਹ ਕੈਨੇਡਾ ਵਿੱਚ ਹਨ ‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਲਗਾਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ਼ ਸ਼ਿਕੰਜਾ ਕੱਸ ਰਹੀ ਹੈ। ਉਨ੍ਹਾਂ ਦੇ ਨਜ਼ਦੀਕੀ ਅਫਸਰ ਵੀ ਰਡਾਰ ‘ਤੇ ਹਨ। ਪੰਜਾਬ ਦੇ ਸਿਵਲ ਸਪਲਾਈ ਵਿਭਾਗ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ
ਕੇਂਦਰੀ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਅਲਰਟ ਜਾਰੀ ਕਰ ਦਿੱਤਾ ਹੈ ‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ ਰਹੇ ਹਨ। ਇੱਥੇ ਉਹ ਟਾਟਾ ਕੈਂਸਲ ਹਸਪਤਾਲ ਦਾ ਉਦਘਾਟਨ ਕਰਨਗੇ ਪਰ ਇਸ ਤੋਂ ਪਹਿਲਾਂ ਹੀ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਦਹਿਸ਼ਤਗਰਦੀ ਵੱਡੀ ਸਾਜਿ ਸ਼ ਦਾ ਅਲਰਟ ਜਾਰੀ ਕਰ ਦਿੱਤਾ
‘ਦ ਖ਼ਾਲਸ ਬਿਊਰੋ : ਬਿਲਕਿਸ ਬਾਨੋ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਉੱਤੇ ਅੰਤਰਰਾਸ਼ਟਰੀ ਧਾਰਮਿਕ ਸਵਤੰਤਰਤਾ ਉੱਤੇ ਅਮਰੀਕੀ ਆਯੋਗ (ਯੂਨਾਈਟਿਡ ਸਟੇਟਸ ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ) ਨੇ ਚਿੰਤਾ ਜ਼ਾਹਰ ਕਰਦਿਆਂ ਨਿੰਦਾ ਕੀਤੀ ਹੈ। USCIRF ਦੇ ਕਮਿਸ਼ਨਰ ਸਟੀਫਨ ਸ਼ਨੇਕ ਅਤੇ ਉਪ ਪ੍ਰਧਾਨ ਅਬ੍ਰਾਹਮ ਕੂਪਰ ਨੇ ਸੋਸ਼ਲ ਮੀਡੀਆ ਸਾਈਟ ਟਵਿੱਟਰ ‘ਤੇ ਗੁਜਰਾਤ ਸਰਕਾਰ ਦੇ ਦੋਸ਼ੀਆਂ ਨੂੰ
‘ਦ ਖ਼ਾਲਸ ਬਿਊਰੋ : ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਦੇ ਇੱਕ ਹੋਟਲ ਵਿੱਚ ਅਲ-ਸ਼ਬਾਬ ਨੇ ਇੱਕ ਹੋਟਲ ਉੱਤੇ ਆਪਣਾ ਕਬਜ਼ਾ ਕਰ ਲਿਆ ਹੈ। ਅਲ-ਸ਼ਬਾਬ ਦੇ ਅੱਤਵਾਦੀਆਂ ਨੇ ਹੋਟਲ ਵਿਚ 10 ਲੋਕਾਂ ਨੂੰ ਮਾਰ ਦਿੱਤਾ ਹੈ। ਸੁਰੱਖਿਆ ਅਧਿਕਾਰੀਆਂ ਮੁਤਾਬਕ ਇਹ ਹਮਲਾ ਹੋਟਲ ਹਯਾਤ ਉੱਪਰ ਹੋਇਆ ਹੈ। ਪੁਲਿਸ ਮੁਤਾਬਕ ਅੱਤਵਾਦੀਆਂ ਵੱਲੋਂ ਪਹਿਲਾਂ ਹੋਟਲ ਦੇ ਬਾਹਰ ਦੋ ਕਾਰ ਬੰਬ
‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕ ਤਲ ਕੇਸ ਵਿੱਚ ਹੁਣ ਇਕ ਨਵਾਂ ਗੈਂਗਸਟਰ ਲਿਪਿਨ ਨਹਿਰਾ ਸਾਹਮਣੇ ਆਇਆ ਹੈ। ਲਿਪਿਨ ਨਹਿਰਾ ਹਰਿਆਣਾ ਦੇ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਦੱਸਿਆ ਗਿਆ ਹੈ ਕਿ ਉਸ ਨੇ ਗੋਲਡੀ ਬਰਾੜ ਨਾਲ ਸ਼ਾਰਪਸ਼ੂਟਰਾਂ ਕਸ਼ਿਸ਼ ਉਰਫ਼ ਕੁਲਦੀਪ ਅਤੇ ਦੀਪਕ ਮੁੰਡੀ ਦਾ ਸੰਪਰਕ ਕਰਵਾਇਆ ਸੀ। ਇਹ ਦੋਵੇਂ ਕਥਿਤ ਤੌਰ ‘ਤੇ