India International

ਕੈਨੇਡਾ ‘ਚ ਏਅਰ ਇੰਡੀਆ ਦੀ ਜਾਇਦਾਦ ਜ਼ਬਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਵਿੱਚ ਏਅਰ ਇੰਡੀਆ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਕੈਨੇਡਾ ਦੀ ਇੱਕ ਅਦਾਲਤ ਨੇ ਏਅਰ ਇੰਡੀਆ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕੈਨੇਡਾ ਦੀ ਇੱਕ ਅਦਾਲਤ ਨੇ ਦੇਸ਼ ਦੇ ਕਿਊਬਿਕ ਸੂਬੇ ਵਿੱਚ ਭਾਰਤੀ ਏਅਰਲਾਈਨਜ਼ ਏਅਰ ਇੰਡੀਆ ਅਤੇ ਏਅਰਪੋਰਟ ਅਥਾਰਟੀ

Read More
International

ਅਸਟ੍ਰੇਲੀਆ ‘ਚ ਕਰੋਨਾ ਟੈਸਟ ਨੂੰ ਲੈ ਕੇ ਲੋਕਾਂ ‘ਚ ਨਰਾਜ਼ਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਸਟ੍ਰੇਲੀਆ ਵਿੱਚ ਤੇਜ਼ੀ ਨਾਲ ਵੱਧ ਰਹੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਆਮ ਲੋਕ ਕੋਵਿਡ ਟੈਸਟ ਦੀ ਕਮੀ ਅਤੇ ਟੈਸਟ ਦੀ ਵੱਧਦੀ ਕੀਮਤ ਤੋਂ ਨਰਾਜ਼ ਹਨ। ਬੀਤੇ ਸਾਲ ਦੇਸ਼ ਵਿੱਚ 90 ਫ਼ੀਸਦੀ ਵੈਕਸੀਨੇਸ਼ਨ ਹੋਣ ਤੋਂ ਬਾਅਦ ਜ਼ਿਆਦਾਤਾਰ ਪਾਬੰਦੀਆਂ ਵਾਪਸ ਲੈ ਲਈਆਂ ਗਈਆਂ ਸਨ। ਪਰ ਓਮੀਕਰੋਨ ਵੇਰੀਐਂਟ ਦੇ ਕਾਰਨ ਦੇਸ਼ ਵਿੱਚ ਸੰਕਰਮਣ

Read More
International

ਇਹਨਾਂ ਪੰਜ ਦੇਸ਼ਾਂ ਨੇ ਪ੍ਰਮਾਣੂ ਹਥਿ ਆਰਾਂ ਬਾਰੇ ਕਿਹੜੀ ਸਹਿਮਤੀ ਦਿੱਤੀ ਐ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ, ਬ੍ਰਿਟੇਨ, ਚੀਨ, ਰੂਸ ਅਤੇ ਫਰਾਂਸ ਨੇ ਪ੍ਰਮਾਣੂ ਹਥਿ ਆਰਾਂ ਦੇ ਵਿਸਤਾਰ ਅਤੇ ਪ੍ਰਮਾਣੂ ਯੁੱਧ ਦੀਆਂ ਸੰਭਾਵਨਾਵਾਂ ਖ਼ਤਮ ਕਰਨ ‘ਤੇ ਸਹਿਮਤੀ ਜਤਾਈ ਹੈ। ਸੋਮਵਾਰ ਨੂੰ ਰੂਸ ਵੱਲੋਂ ਜਾਰੀ ਕੀਤੇ ਗਏ ਪੰਜ ਦੇਸ਼ਾਂ ਦੇ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਰਮਾਣੂ ਹਥਿ ਆਰਾਂ ਦੇ ਵਿਸਤਾਰ ਅਤੇ ਦੋ ਪ੍ਰਮਾਣੂ ਹਥਿਆ

Read More
International

ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਅਮਰੀਕਾ ਨੂੰ ਕੀ ਬੇਨਤੀ ਕੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏਕੇ ਅਬਦੁੱਲ ਮੋਮਿਨ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਅਮਰੀਕਾ ਵਿੱਚ ਉਨ੍ਹਾਂ ਦੇ ਸੁਰੱਖਿਆ ਬਲਾਂ ਅਤੇ ਛੇ ਅਧਿਕਾਰੀਆਂ ਖਿਲਾਫ ਪਾਬੰਦੀਆਂ ਹਟਾਉਣ ਦੀ ਮੰਗ ਕੀਤੀ ਹੈ। ਨਵੇਂ ਸਾਲ ਮੌਕੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੂੰ ਲਿਖੇ ਗਏ ਵਧਾਈ ਸੰਦੇਸ਼ ਵਿੱਚ ਬੰਗਲਾਦੇਸ਼ ਮੰਤਰੀ

Read More
India International Punjab

ਰਾਹੁਲ ਗਾਂਧੀ ਨੇ ਚੀਨ ਨੂੰ ਲੈ ਕੇ ਮੋਦੀ ਨੂੰ ਘੇਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਚੀਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਫਿਰ ਤੋਂ ਨਿਸ਼ਾਨਾ ਕੱਸਿਆ ਹੈ। ਇਸ ਵਾਰ ਰਾਹੁਲ ਗਾਂਧੀ ਨੇ ਨਵੇਂ ਸਾਲ ਮੌਕੇ ਚੀਨ ਵੱਲੋਂ ਗਲਵਾਨ ਵਿੱਚ ਚੀਨੀ ਝੰਡਾ ਲਹਿਰਾਉਣ ਨੂੰ ਲੈ ਕੇ ਮੋਦੀ ‘ਤੇ ਨਿਸ਼ਾਨਾ ਕੱਸਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ

Read More
India International

ਆਕਸਫੈਮ ਨੇ ਭਾਰਤੀ ਕਾਰੋਬਾਰ ਬਾਰੇ ਕੀਤੀ ਭਵਿੱਖਬਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੈਰਿਟੀ ਸੰਸਥਾ ਆਕਸਫੈਮ ਨੇ ਕਿਹਾ ਹੈ ਕਿ ਵਿਦੇਸ਼ੀ ਫੰਡਿੰਗ ਲਾਇਸੈਂਸ ਖਤਮ ਹੋਣ ਤੋਂ ਬਾਅਦ ਭਾਰਤ ਵਿੱਚ ਉਸਦਾ ਕੰਮ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋਵੇਗਾ। ਇੱਕ ਜਨਵਰੀ 2022 ਵਿੱਚ ਆਕਸਫੈਮ ਦੇ ਲਾਇਸੈਂਸ ਦੀ ਮਾਨਤਾ ਸਮਾਪਤ ਹੋ ਗਈ ਹੈ। ਸੰਸਥਾ ਨੇ ਕਿਹਾ ਕਿ ਉਹ ਇਹ ਪਾਬੰਦੀ ਹਟਾਉਣ ਦੇ ਲਈ ਭਾਰਤ ਦੇ ਗ੍ਰਹਿ

Read More
International

ਸੂਡਾਨ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੂਡਾਨ ਦੇ ਪ੍ਰਧਾਨ ਮੰਤਰੀ ਅਬਦੁੱਲਾ ਹਮਦੋਕ ਨੇ ਫ਼ੌਜ ਦੇ ਨਾਲ ਇੱਕ ਵਿਵਾਦਿਤ ਸਮਝੌਤਾ ਹੋਣ ਤੋਂ ਬਾਅਦ ਆਪਣੇ ਅਸਤੀਫ਼ਾ ਦੇ ਦਿੱਤਾ ਹੈ। ਸੂਡਾਨ ਦੀ ਫ਼ੌਜ ਨੇ ਬੀਤੇ ਸਾਲ ਅਕਤੂਬਰ ਵਿੱਚ ਸੱਤਾ ‘ਤੇ ਕਬਜ਼ਾ ਕਰ ਲਿਆ ਹੈ ਅਤੇ ਹਮਦੋਕ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਪਰ ਇਸ ਤਖ਼ਤਾਪਲਟ ਤੋਂ ਬਾਅਦ ਪ੍ਰਧਾਨ

Read More
International

ਇਰਾਨ ਦੇ ਰਾਜਦੂਤ ਨੇ ਤਾਲਿਬਾਨ ਸਾਹਮਣੇ ਰੱਖੀ ਇਹ ਸ਼ਰਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਬੁਲ ਵਿੱਚ ਇਰਾਨ ਦੇ ਰਾਜਦੂਤ ਨੇ ਤਾਲਿਬਾਨ ਸਾਹਮਣੇ ਇੱਕ ਸ਼ਰਤ ਰੱਖਦਿਆਂ ਕਿਹਾ ਕਿ ਇਰਾਨ ਤਾਲਿਬਾਨ ਦੀ ਸਰਕਾਰ ਨੂੰ ਉਦੋਂ ਤੱਕ ਮਾਨਤਾ ਨਹੀਂ ਦੇਣਗੇ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੰਮਲਿਤ ਨਹੀਂ ਹੋ ਜਾਂਦੀ। ਰਾਜਦੂਤ ਬਹਿਦੁਰ ਅਮੀਨਿਅਨ ਨੇ ਇਹ ਗੱਲ ਇੱਕ ਅਫ਼ਗਾਨੀ ਨਿਊਜ਼ ਚੈਨਲ ‘ਤੇ ਕਹੀ। ਉਨ੍ਹਾਂ ਨੇ ਕਿਹਾ ਕਿ ਜੇਕਰ

Read More
International

ਇਜ਼ਰਾਇਲ ਦੀ ਚੋਟੀ ਦੀ ਸਿਹਤ ਸਲਾਹਕਾਰ ਨੇ ਲੋਕਾਂ ਨੂੰ ਦਿੱਤੀ ਖ਼ਾਸ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਜ਼ਰਾਈਲ ਦੇ ਚੋਟੀ ਦੇ ਸਿਹਤ ਸਲਾਹਕਾਰ ਹੈਲਥ ਕੰਸਲਟੈਂਟ ਨਚਮਨ ਐਸ਼ ਨੇ ਕਿਹਾ ਹੈ ਕਿ ਦੇਸ਼ ਵਿੱਚ ਓਮੀਕਰੋਨ ਦੇ ਵੱਧ ਰਹੇ ਮਾਮਲਿਆਂ ਕਾਰਨ ਲੋਕਾਂ ਵਿੱਚ ਹਰਡ ਇਮਿਊਨਿਟੀ ਵਿਕਸਿਤ ਹੋ ਸਕਦੀ ਹੈ। ਐਸ਼ ਨੇ ਕਿਹਾ ਕਿ ਇਸ ਹਰਡ ਇਮਿਊਨਿਟੀ ਨੂੰ ਹਾਸਲ ਕਰਨ ਲਈ ਲੋਕਾਂ ਨੂੰ ਇੱਕ ਕੀਮਤ ਚੁਕਾਉਣੀ ਪਵੇਗੀ। ਇਸ ਲਈ

Read More
International

WHO ਨੇ ਓਮੀਕ ਰੋਨ ਨੂੰ ਲੈ ਕੇ ਦੁਨੀਆ ਨੂੰ ਕੀਤਾ ਸੁਚੇਤ

‘ਦ ਖ਼ਾਲਸ ਬਿਊਰੋ : ਵਿਸ਼ਵ ਸਿਹਤ ਸੰਗਠਨ ਦੀ ਮੁਖੀ ਵਿਗਿਆਨੀ ਡਾਕਟਰ ਸੋਮਿਆ ਸਵਾਮੀਨਾਥਨ ਨੇ ਓਮੀਕਰੋਨ ਵੇਰੀਐਂਟ ਦੇ ਖਤਰੇ ਪ੍ਰਤੀ ਦੁਨੀਆ ਨੂੰ ਸੁਚੇਤ ਕੀਤਾ ਹੈ। ਉਨ੍ਹਾਂ ਨੇ ਅਮਰੀਕਾ ਵਿੱਚ ਲਗਾਤਾਰ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਟਵੀਟ ਕਰਕੇ ਲਿਖਿਆ ਹੈ ਕਿ ਬੇਸ਼ੱਕ ਓਮੀਕਰੋਨ ਨਾਲ ਘੱਟ ਗੰਭੀਰ ਬਿਮਾਰੀਆਂ ਹੋ ਰਹੀਆਂ ਹਨ ਪਰ ਇਸਦੇ ਖਤਰੇ ਹੋਰ ਵੀ ਹਨ। ਉਨ੍ਹਾਂ

Read More