ਤੁਰਕੀ ‘ਚ ਪ੍ਰਵਾਸੀਆਂ ਦੀ ਬਸ ਪਲਟੀ, 12 ਲੋਕਾਂ ਦੀ ਮੌਤ, 20 ਗੰਭੀਰ ਜ਼ਖਮੀ
ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤੁਰਕੀ ਵਿਚ ਮਜਦੂਰਾਂ ਨੂੰ ਲੈ ਕੇ ਜਾ ਰਹੀ ਬਸ ਪਲਟਣ ਨਾਲ 12 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 20 ਲੋਕ ਜ਼ਖਮੀ ਹੋ ਗਏ ਹਨ। ਸੂਬੇ ਦੀ ਇਕ ਨਿਊਜ਼ ਏਜੰਸੀ ਮੁਤਾਬਿਕ ਇਹ ਹਾਦਸਾ ਦੇਰ ਰਾਤ ਵਾਪਰਿਆ। ਜ਼ਿਕਰਯੋਗ ਹੈ ਕਿ ਪ੍ਰਵਾਸੀਆਂ, ਜਿਆਦਾਤਰ ਇਰਾਨ, ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਬਸ਼ਿੰਦੇ ਇਰਾਨ ਦੀ