International

ਭਾਰਤ ਸਰਕਾਰ ਯੂਕਰੇਨ ‘ਚ ਫਸੇ ਲੋਕਾਂ ਨੂੰ ਆਪਣੇ ਖਰਚੇ ‘ਤੇ ਲਿਆਵੇਗੀ ਵਾਪਸ :ਰਾਜਨਾਥ ਸਿੰਘ

‘ਦ ਖ਼ਾਲਸ ਬਿਊਰੋ :ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੱਕ ਟਵੀਟ ਕਰਕੇ ਇਹ ਜਾਣਕਾਰੀ ਦਿਤੀ ਹੈ ਕਿ ਭਾਰਤ ਸਰਕਾਰ ਯੂਕਰੇਨ ‘ਚ ਫਸੇ ਲੋਕਾਂ ਨੂੰ ਆਪਣੇ ਖਰਚੇ ‘ਤੇ ਵਾਪਸ ਲਿਆਵੇਗੀ। ਉਥੋਂ ਬਹੁਤ ਸਾਰੇ ਲੋਕ ਪਹਿਲਾਂ ਹੀ ਵਾਪਸ ਆ ਚੁੱਕੇ ਸਨ। ਸਾਡੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਯੂਕਰੇਨ ਦੇ ਵਿਦੇਸ਼ ਮੰਤਰੀ ਨਾਲ ਗੱਲ ਕੀਤੀ ਹੈ। ਉਨ੍ਹਾਂ

Read More
International

ਰੂਸੀ ਫੌਜ ਨੇ ਯੂਕਰੇਨ ਦੀ ਰਾਜਧਾਨੀ ਕੀਵ ’ਚ ਮਚਾਈ ਤਬਾ ਹੀ

‘ਦ ਖ਼ਾਲਸ ਬਿਊਰੋ :ਰੂਸੀ ਫੌਜਾਂ ਯੂਕਰੇਨ ਦੀ ਰਾਜਧਾਨੀ ਵਿੱਚ ਦਾਖਲ ਹੋ ਚੁਕੀਆਂ ਨੇ ਤੇ ਰਾਜਧਾਨੀ ਕੀਵ ਦੀਆਂ ਸੜਕਾਂ ‘ਤੇ ਛਿੜੀ ਹੋਈ ਜੰ ਗ ਦੋਰਾਨ 50 ਤੋਂ ਵੱਧ ਧਮਾ ਕੇ ਹੋਣ ਖ਼ਬਰ ਹੈ ਤੇ ਯੂਕਰੇਨ ‘ਚ ਕਈ ਥਾਵਾਂ ‘ਤੇ ਭਿਆ ਨਕ ਲੜਾ ਈ ਚੱਲ ਰਹੀ ਹੈ। ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਹਰ ਪਾਸੇ ਤਬਾ ਹੀ ਦਾ

Read More
International

ਭਾਰਤੀ ਦੂਤਾਵਾਸ ਨੇ ਜਾਰੀ ਕੀਤੀ ਯੂਕਰੇਨ ’ਚ ਫਸੇ ਭਾਰਤੀਆਂ ਲਈ ਨਵੀਂ ਐਡਵਾਈਸਰੀ

‘ਦ ਖ਼ਾਲਸ ਬਿਊਰੋ :ਯੂਕਰੇਨ ਵਿੱਚ ਫਸੇ ਭਾਰਤੀਆਂ ਲਈ ਭਾਰਤੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਅਧਿਕਾਰੀਆਂ ਨਾਲ ਤਾਲਮੇਲ ਕੀਤੇ ਬਿਨਾਂ ਕਿਸੇ ਵੀ ਸਰਹੱਦੀ ਚੌਕੀ ਵੱਲ ਨਾ ਜਾਣ। ਰੂਸ ਦੇ ਯੂਕਰੇਨ ‘ਤੇ ਹਰ ਪਾਸਿਉਂ ਹਮਲਾ ਕਰਨ ਨਾਲ ਹਜ਼ਾਰਾਂ ਭਾਰਤੀ ਫਸੇ ਹੋਏ ਹਨ ਅਤੇ ਬੇਚੈਨ ਹੋ ਕੇ ਬਾਹਰ ਨਿਕਲਣ ਦਾ ਰਸਤਾ ਲੱਭ

Read More
International

ਰੂਸ ਨੇ ਵਲੈਤ ਦੇ ਜਹਾਜ਼ ਲੰਘਣੋਂ ਰੋਕੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਨੇ ਆਪਣੇ ਹਵਾਈ ਅੱਡਿਆਂ ‘ਤੇ ਬ੍ਰਿਟਿਸ਼ ਏਅਰਲਾਇੰਨਜ਼ ਦੇ ਜਹਾਜ਼ਾਂ ਦੇ ਉਤਰਣ ‘ਤੇ ਰੋਕ ਲਗਾ ਦਿੱਤੀ ਹੈ। ਰੂਸ ਦੇ ਸ਼ਹਿਰੀ ਹਵਾਬਾਜ਼ ਮੰਤਰਾਲੇ ਦਾ ਕਹਿਣਾ ਹੈ ਕਿ ਬ੍ਰਿਟਿਸ਼ ਇੰਗਲੈਂਡ ਦੇ ਜਹਾਜ਼ਾਂ ਨੂੰ ਰੂਸ ਦੇ ਉੱਪਰ ਤੋਂ ਲੰਘਣ ਦੀ ਵੀ ਪਾਬੰਦੀ ਲਗਾ ਦਿੱਤੀ ਹੈ। ਇੰਗਲੈਂਡ ਨੇ ਯੂਕਰੇਨ ‘ਤੇ ਹਮ ਲਾ ਕਰਨ

Read More
India International

ਭਾਰਤ ਸਰਕਾਰ ਹੰਗਰੀ ਰਾਹੀਂ ਵਿਦਿਆਰਥੀਆਂ ਨੂੰ ਲਿਆਵੇਗੀ ਦੇਸ਼

‘ਦ ਖ਼ਾਲਸ ਬਿਊਰੋ : ਯੂਕਰੇਨ ‘ਚ ਫਸੇ ਵਿਦਿਆਰਥੀਆਂ ਲਈ ਵੱਡੀ ਰਾਹਤ, ਭਾਰਤ ਸਰਕਾਰ ਹੰਗਰੀ ਅਤੇ ਰੋਮਾਨੀਆ ਰਾਹੀਂ ਲਿਆਵੇਗੀ ਦੇਸ਼। ਭਾਰਤ ਸਰਕਾਰ ਯੁਕਰੇਨ ‘ਚ ਫਸੇ ਵਿਦਿਆਰਥੀਆਂ ਨੂੰ ਲੈ ਕੇ ਚਿੰਤਤ ਹੈ। ਸਰਕਾਰ ਨੇ ਉਨ੍ਹਾਂ  ਨੂੰ ਹੰਗਰੀ ਰਾਹੀਂ ਬਾਹਰ ਕੱਢਣ ਦੀ ਯੋਜਨਾ ਬਣਾਈ ਹੈ। ਭਾਰਤ ਦੀ ਬੁੱਧਾਪਿਸ਼ਟ ਸਥਿੱਤ ਅੰਬੈਸੀ ਨੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਕੇ ਹੰਗਰੀ ਨਾਲ

Read More
India International Khalas Tv Special

ਕੀ ਚਾਹੁੰਦਾ ਹੈ ਰੂਸ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੱਕ ਸ੍ਰੋਤ ਨੇ ਯੂਕਰੇਨਸਕਾ ਆਫ਼ਤ ਵੈੱਬਸਾਈਟ ਨੂੰ ਦੱਸਿਆ ਕਿ ਰੂਸ ਦੀ ਯੋਜਨਾ ਰਾਜਧਾਨੀ ਕੀਵ ਅਤੇ ਪੂਰੇ ਦੇਸ਼ ਨੂੰ ਕੰਟਰੋਲ ਵਿੱਚ ਲੈਣ ਦੀ ਹੈ। ਇਸ ਸ੍ਰੋਤ ਨੇ ਰੂਸ ਦੀ ਯੋਜਨਾ ਦੇ ਬਾਰੇ ਵਿਸਥਾਰ ਵਿੱਚ ਦੱਸਿਆ ਹੈ। ਹਾਲਾਂਕਿ ਇਸਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਪਰ ਵੈੱਬਸਾਈਟ

Read More
India International Punjab

ਯੂਕਰੇਨ ‘ਚ ਫਸੇ ਜਲੰਧਰ ਦੇ ਲੋਕਾਂ ਲਈ ਖ਼ਾਸ ਜਾਣਕਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਯੂਕਰੇਨ ਵਿੱਚ ਫਸੇ ਜਲੰਧਰ ਦੇ ਵਿਦਿਆਰਥੀਆਂ ਦੇ ਲਈ ਅੱਜ ਇੱਕ ਹੈਲਪਲਾਈਨ ਨੰਬਰ 0181-2224417 ਜਾਰੀ ਕੀਤਾ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਸੂਚਨਾ ਜਦੋਂ ਵੀ ਮੰਗੀ ਜਾਵੇਗੀ, ਸਬੰਧਤ ਅਥਾਰਟੀ ਨਾਲ ਸਾਂਝੀ ਕਰਨ ਲਈ ਤਿਆਰ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ

Read More
International

ਜੰ ਗ ਵਾਲੇ ਦੇਸ਼ ਦੀ ਧਰਤੀ ਦੇ ਅੰਦਰ ਰਹਿਣ ਲਈ ਮਜ਼ਬੂਰ ਲੋਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੂਰਬੀ ਯੂਰਪ ‘ਚ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਤੋਂ ਬਾਅਦ ਰੂਸ ਨੇ ਯੂਕਰੇਨ ‘ਤੇ ਹਮ ਲਾ ਕਰ ਦਿੱਤਾ ਹੈ। ਰੂਸ ਵੱਲੋਂ ਕੱਲ੍ਹ ਯੂਕਰੇਨ ‘ਤੇ ਹਮ ਲਾ ਕਰਨ ਤੋਂ ਬਾਅਦ ਯੂਕਰੇਨ ਵਿੱਚ ਹਾਲਾਤ ਬਹੁਤ ਦਰਦਮਈ ਬਣੇ ਹੋਏ ਹਨ। ਰੂਸ ਨੇ ਯੂਕਰੇਨ ‘ਤੇ ਅਸਮਾਨ ਅਤੇ ਜ਼ਮੀਨ ਦੋਵਾਂ ਤੋਂ ਹਮ ਲਾ

Read More
India International Khaas Lekh Khalas Tv Special Punjab

ਤੀਜੇ ਵਿਸ਼ਵ ਯੁੱਧ ਨੂੰ ਚਿਤਵ ਕੇ ਸਹਿਮ ‘ਚ ਹੈ ਸੰਸਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੂਰਬੀ ਯੂਰਪ ‘ਚ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਤੋਂ ਬਾਅਦ ਰੂਸ ਨੇ ਯੂਕਰੇਨ ‘ਤੇ ਹਮ ਲਾ ਕਰ ਦਿੱਤਾ ਹੈ। ਰੂਸ ਨੇ ਯੂਕਰੇਨ ‘ਤੇ ਅਸਮਾਨ ਅਤੇ ਜ਼ਮੀਨ ਦੋਵਾਂ ਤੋਂ ਹਮ ਲਾ ਕੀਤਾ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਵੀ ਰੂਸੀ ਹਮ ਲੇ ਦਾ ਮੁਕਾਬਲਾ ਕਰਨ ਲਈ ਪੂਰੀ ਤਿਆਰੀ

Read More
International

ਰੂਸ ਵਿੱਚ ਹੋਈ ਅੰਦਰੂਨੀ ਬਗਾ ਵਤ ਸ਼ੁਰੂ

‘ਦ ਖ਼ਾਲਸ ਬਿਊਰੋ : ਯੂਕਰੇਨ ‘ਤੇ ਰੂਸ ਦੇ ਹਮ ਲੇ ਤੋਂ ਬਾਅਦ ਰੂਸ ਦੇ ਕਈ ਸ਼ਹਿਰਾਂ ‘ਚ ਯੁੱ ਧ ਦੇ ਖਿਲਾ ਫ ਅੰਦ ਰੂਨੀ ਪ੍ਰਦਰ ਸ਼ਨ ਸ਼ੁਰੂ ਹੋ ਗਏ ਹਨ। ਸਾਬਕਾ ਸੋਵੀਅਤ ਰੂਸ ਦੀ ਰਾਜਧਾਨੀ ਸੇਂਟ ਪੀਟਰਜ਼ਬਰਗ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਯੂਕਰੇਨ ਉੱਪਰ ਹਮਲੇ ਦਾ ਵਿਰੋ ਧ ਕਰਨ ਲਈ ਇੱਕਠੀ ਹੋਈ। ਇਨ੍ਹਾਂ ਪ੍ਰਦਰ ਸ਼ਨਾਂ

Read More