International

26 ਸਾਲਾਂ ਤੋਂ ਇਕੱਲੇ ਰਹਿ ਰਹੇ ਸ਼ਖ਼ਸ ਹੋਏ ਦੁਨੀਆ ਤੋਂ ਅਲਵਿਦਾ, ਆਪਣੇ ਕਬੀਲੇ ਦਾ ਸੀ ਆਖ਼ਰੀ ਮੈਂਬਰ…

ਬ੍ਰਾਜ਼ੀਲ : 26 ਸਾਲਾਂ ਤੋਂ ਇਕੱਲਾ ਰਹਿਣ ਵਾਲੇ ਮਸ਼ਹੂਰ ਵਿਅਕਤੀ ਹੁਣ ਦੁਨੀਆ ਨੂੰ ਅਲਵਿਦਾ(Loneliest Man died) ਕਹਿ ਗਿਆ ਹੈ। ਅਮੇਜ਼ਨ ਦੇ ਜੰਗਲਾਂ (Amazon Rainforest) ਵਿੱਚ ਰਹਿਣ ਵਾਲੇ ‘ਮੈਨ ਆਫ਼ ਦਾ ਹੋਲ’ (Man of the Hole) ਵਜੋਂ ਜਾਣੇ ਜਾਂਦੇ ਵਿਅਕਤੀ ਦੀ ਆਖਰਿਕਾਰ ਮੌਤ ਹੋ ਗਈ ਹੈ। ਉਹ ਇਨ੍ਹਾਂ ਜੰਗਲਾਂ ਵਿਚ ਇਕੱਲਾ ਰਹਿੰਦਾ ਸੀ, ਇਸ ਲਈ ਉਸ

Read More
India International

ਕੌਮਾਂਤਰੀ ਡਰਾਈਵਿੰਗ ਪਰਮਿਟ ਲੈਣਾ ਹੋਇਆ ਸੌਖਾ, ਕੇਂਦਰ ਨੇ ਜਾਰੀ ਕੀਤਾ ਨਵਾਂ ਨੋਟੀਫਿਕੇਸ਼ਨ

ਰੋਡ ਟਰਾਂਸਪੋਰਟ ਅਤੇ ਹਾਈਵੇਅਜ਼ ਮੰਤਰਾਲੇ (Road Transport and Highways Ministry) ਨੇ 1949 ਦੇ ਕੌਮਾਂਤਰੀ ਸੜਕ ਆਵਾਜਾਈ (International road transport) ਨਿਯਮ ਮੁਤਾਬਕ ਦੇਸ਼ ਭਰ ਵਿੱਚ ਕੌਮਾਂਤਰੀ ਡਰਾਈਵਿੰਗ ਪਰਮਿਟ ਜਾਰੀ ਕਰਨ ਦੇ ਅਮਲ ਨੂੰ ਇਕਸਾਰ ਬਣਾਉਣ ਦਾ ਉਪਰਾਲਾ ਕੀਤਾ ਹੈ।

Read More
India International Punjab

ਅੰਮ੍ਰਿਤਸਰ ਤੋਂ ਇਨ੍ਹਾਂ ਮੁਲਕਾਂ ਲਈ ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਸਿੱਧੀਆਂ ਉਡਾਣਾਂ, ਜਾਣੋ

ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਚਕਾਰ ਮਲੇਸ਼ੀਆ ਦੀ ਮਲਿੰਡੋ ਏਅਰ ਵਲੋਂ 9 ਸਤੰਬਰ ਤੋਂ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਪੰਜਾਬ ਅਤੇ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿਚਕਾਰ ਹਵਾਈ ਸਫ਼ਰ ਕਰਨਾ ਹੋਰ ਸੁਖਾਲਾ ਹੋ ਜਾਵੇਗਾ।

Read More
India International Punjab

ਡਾਲਰ ਦੇ ਸਾਹਮਣੇ ਰੁਪਇਆ ਹੋਰ ਕਮਜ਼ੋਰ ਪਿਆ

‘ਦ ਖ਼ਾਲਸ ਬਿਊਰੋ :- ਅਮਰੀਕੀ ਡਾਲਰ (Dollar) ਦੇ ਮੁਕਾਬਲੇ ਅੱਜ ਭਾਰਤ (India) ਦਾ ਰੁਪਇਆ (Rupee) ਹੋਰ ਹੇਠਾਂ ਡਿੱਗ ਗਿਆ ਹੈ। ਹਫਤੇ ਦੇ ਪਹਿਲੇ ਦਿਨ ਮਾਰਕੀਟ (Market) ਖੁੱਲ੍ਹਣ ’ਤੇ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਦੀ ਕੀਮਤ 80.10 ਦਰਜ ਕੀਤੀ ਗਈ, ਜੋ ਬਾਅਦ ਵਿਚ 80.15 ’ਤੇ ਦਰਜ ਕੀਤੀ ਗਈ। ਭਾਰਤੀ ਰੁਪਇਆ ਅਮਰੀਕੀ ਕਰੰਸੀ ਦੀ ਮਜ਼ਬੂਤੀ ਅਤੇ ਤੇਲ

Read More
International

ਦੋ ਸੰਕਟਾਂ ਤੋਂ ਬਾਅਦ ਪਾਕਿਸਤਾਨ ਮੂਹਰੇ ਖੜੀ ਹੋਈ ਇੱਕ ਹੋਰ ਮੁਸੀਬਤ

ਮੁਲਕ ਵਿੱਚ ਸਬਜ਼ੀਆਂ ਦੇ ਭਾਅ ਵੀ ਅਸਮਾਨ ਨੂੰ ਛੂਹਣ ਲੱਗ ਪਏ ਹਨ। ਪਾਕਿਸਤਾਨ ਵਿੱਚ ਟਮਾਟਰ 500 ਰੁਪਏ ਕਿਲੋ ਅਤੇ ਪਿਆਜ਼ 400 ਰੁਪਏ ’ਤੇ ਪਹੁੰਚ ਗਿਆ ਹੈ।

Read More
India International Punjab Religion

ਕਰਤਾਰਪੁਰ ਸਾਹਿਬ ਲਈ ਨਹੀਂ ਰਹੀਆਂ ਲੰਮੀਆਂ ਵਾਟਾਂ

ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੁਣ ਪਾਸਪੋਰਟ ਦੀ ਲੋੜ ਨਹੀਂ ਰਹੇਗੀ। ਕੇਂਦਰ ਸਰਕਾਰ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਮੁੱਖ ਗੇਟ ਦੇ ਕੋਲ 9 ਮੀਟਰ ਉੱਚਾ ਟਾਵਰ ਬਣਾ ਰਹੀ ਹੈ ਜਿੱਥੋਂ ਇੱਕੋ ਵੇਲੇ 400 ਤੋਂ 500 ਗਿਣਤੀ ਵਿੱਚ ਸੰਗਤ ਦਰਸ਼ਨ ਕਰ ਸਕਿਆ ਕਰੇਗੀ।

Read More
International Punjab

ਕੈਨੇਡਾ : ਹਾਦਸੇ ’ਚ ਮੋਗਾ ਦੇ ਨੌਜਵਾਨ ਦੀ ਗਈ ਜਾਨ, ਚੰਗੇਰੇ ਭਵਿੱਖ ਲਈ ਗਿਆ ਸੀ…

ਜਗਸੀਰ ਸਿੰਘ ਗਿੱਲ ਮੋਗਾ(Moga) ਦੇ ਪਿੰਡ ਘੋਲੀਆਂ ਤੋਂ ਸੀ ਅਤੇ ਕਰੀਬ ਛੇ ਸਾਲ ਪਹਿਲਾਂ ਆਪਣਾ ਭਵਿੱਖ ਸੰਵਾਰਨ ਲਈ ਕੈਨੇਡਾ ਗਿਆ ਸੀ।

Read More
International

ਪਾਕਿਸਤਾਨ ‘ਚ ਹੜ੍ਹ ਨਾਲ ਮਚੀ ਤਬਾਹੀ, ਹਜ਼ਾਰ ਤੋਂ ਵੱਧ ਲੋਕਾਂ ਦੀ ਮੌ ਤ

ਪਾਕਿਸਤਾਨ ‘ਚ ਹੜ੍ਹ ਨੇ ਮਚਾਈ ਤਬਾਹੀ, ਹੜ੍ਹ ਨਾਲ 3 ਕਰੋੜ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹਨ

Read More
India International Khaas Lekh Khabran da Prime Time Khalas Tv Special Punjab

ਕੈਨੇਡਾ ਜਾਣ ਵਾਲੇ ਪੜਿਓ, ਸਬਰ ਰੱਖਣਾ, ਦੇਰ ਸਵੇਰ ਗੱਲ ਬਣ ਜਾਣੀ ਆ

‘ਦ ਖ਼ਾਲਸ ਬਿਊਰੋ (ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ) :- ‘ਦ ਖ਼ਾਲਸ ਟੀਵੀ ਪਰਿਵਾਰ ਲਈ ਇੱਕ ਵਾਰ ਫਿਰ ਫ਼ਖ਼ਰ ਕਰਨ ਦਾ ਸਬੱਬ ਬਣਿਆ ਹੈ। ਅਸੀਂ ਦੂਜੇ ਚੈਨਲਾਂ ਦੀ ਤਰ੍ਹਾਂ ਟੀਆਰਪੀ ਦੀ ਗਿਣਤੀ ਵੱਧ ਦੀ ਦੇਖ ਕੇ ਹੁੱਭਦੇ ਨਹੀਂ ਸਗੋਂ ਸਾਨੂੰ ਵੱਡੀ ਤਸੱਲੀ ਮਿਲੀ ਹੈ ਕਿ ਅਸੀਂ ਤੁਹਾਡੀ ਆਵਾਜ਼ ਬਣੇ ਹਾਂ। ਤੁਹਾਡੇ ਨਾਲ ਦੁੱਖ ਦੀ ਘੜੀ

Read More
International

ਪਾਕਿਸਤਾਨ ‘ਚ ਹੜ੍ਹ ਦਾ ਕਹਿਰ, ਤਾਸ਼ ਦੇ ਪੱਤਿਆਂ ਵਾਂਗ ਢਹਿ ਗਿਆ ਆਲੀਸ਼ਾਨ ਹੋਟਲ, ਦੇਖੋ Video

ਪਾਕਿਸਤਾਨ ‘ਚ ਹੜ੍ਹ ਨੇ ਮਚਾਈ ਤਬਾਹੀ, ਦਿਲ ਦਹਿਲਾਉਣ ਵਾਲੀ ਵੀਡੀਓ ਆਈ ਸਾਹਮਣੇ...

Read More