18 ਹਜ਼ਾਰ ਭਾਰਤੀਆਂ ਨੂੰ ਅਮਰੀਕਾ ‘ਚੋਂ ਕੱਢਣਗੇ ਟਰੰਪ, ਅਮਰੀਕਾ ਨੇ ਭਾਰਤ ਨੂੰ ‘ਗੈਰ-ਮਦਦਗਾਰ’ ਦੇਸ਼ ਕਿਹਾ
ਅਮਰੀਕਾ : ਡੋਨਾਲਡ ਟਰੰਪ ਦੇ ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ ਭਾਰਤੀ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਉਥੋਂ ਕਰੀਬ 18 ਹਜ਼ਾਰ ਭਾਰਤੀਆਂ ਨੂੰ ਕੱਢਿਆ ਜਾ ਸਕਦਾ ਹੈ। ਇਹ ਸਾਰੇ ਲੋਕ ਗੈਰ-ਕਾਨੂੰਨੀ ਪਰਵਾਸੀ ਹਨ, ਜਿਨ੍ਹਾਂ ਕੋਲ ਅਮਰੀਕਾ ਦੀ ਨਾਗਰਿਕਤਾ ਨਹੀਂ ਹੈ, ਅਤੇ ਉਨ੍ਹਾਂ ਕੋਲ ਉਥੋਂ ਦੀ ਨਾਗਰਿਕਤਾ ਹਾਸਲ ਕਰਨ ਲਈ ਸਹੀ ਕਾਗਜ਼ਾਤ ਨਹੀਂ ਹਨ। ਦਰਅਸਲ, ਅਮਰੀਕਾ