ਭਾਰਤ ਦੀ ਆਬਾਦੀ ਚੀਨ ਤੋਂ ਹੋਵੇਗੀ ਜ਼ਿਆਦਾ
‘ਦ ਖ਼ਾਲਸ ਬਿਊਰੋ : ਅਗਲੇ ਵਰ੍ਹੇ ਭਾਰਤ ਦੀ ਆਬਾਦੀ ਚੀਨ ਤੋਂ ਜ਼ਿਆਦਾ ਹੋ ਜਾਵੇਗੀ ਇਹ ਸੰਭਾਵਨਾ ਸੰਯੁਤਕ ਰਾਸ਼ਟਰ ਨੇ ਇੱਕ ਰਿਪੋਰਟ ਵਿੱਚ ਜਤਾਈ ਹੈ। ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਮੁਤਾਬਕ ਭਾਰਤ ਅਗਲੇ ਵਰ੍ਹੇ ਚੀਨ ਨੂੰ ਪਿਛਾਂਹ ਛੱਡਦਿਆਂ ਦੁਨੀਆ ’ਚ ਸੱਭ ਤੋਂ ਵਧ ਆਬਾਦੀ ਵਾਲਾ ਮੁਲਕ ਬਣ ਜਾਵੇਗਾ। ਰਿਪੋਰਟ ’ਚ ਇਹ ਵੀ ਅੰਦਾਜ਼ਾ ਲਾਇਆ ਗਿਆ ਹੈ
