SGPC ਦਾ ਅਫ਼ਗਾਨ ਸਿੱਖਾਂ ਲਈ ਵੱਡਾ ਐਲਾਨ
‘ਦ ਖ਼ਾਸਲ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾ ਨਿਸਤਾਨ ਦੇ ਸਿੱਖਾਂ ਦੀ ਮੱਦਦ ਲਈ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾ ਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਐਡਵੋਕੇਟ ਧਾਮੀ
