India International Punjab

ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾ ਵਿੱਚ ਅਕਾਲੀ ਦਲ ਬਾਦਲ ਨੂੰ ਲੱਗਾ ਵੱਡਾ ਝਟਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾ ਵਿੱਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਇਨ੍ਹਾਂ ਚੋਣਾ ਲਈ ਜਾਰੀ ਨੇਟੀਫਿਕੇਸ਼ਨ ਅਨੁਸਾਰ ਕਿਸੇ ਵੀ ਰਾਜਨੀਤਕ ਦਲ ਨੂੰ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਪ੍ਰਵਾਨਗੀ ਨਹੀਂ ਮਿਲੀ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਸਿਰਫ ਛੇ ਧਾਰਮਿਕ ਪਾਰਟੀਆਂ ਹੀ ਚੋਣ ਲੜ

Read More
India International Punjab

ਆਰਟੀਆਈ : ਫੌਜੀ ਜਵਾਨਾਂ ਨੂੰ ਇੱਕ ਸਾਲ ਵਿੱਚ 100 ਦਿਨਾਂ ਦੀ ਛੁੱਟੀ ਦਾ ਗ੍ਰਹਿ ਮੰਤਰਾਲੇ ਕੋਲ ਨਹੀਂ ਕੋਈ ਜਵਾਬ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਕਨਫੈਡਰੇਸ਼ਨ ਆਫ ਐਕਸ ਪੈਰਾਮਿਲਟਰੀ ਫੋਰਸ ਐਸੋਸਿਏਸ਼ਨ ਵਲੋਂ ਆਰਟੀਆਈ ਐਕਟ ਰਾਹੀਂ ਮੰਗੀ ਸੂਚਨਾ ਤੋਂ ਇਨਕਾਰ ਕਰ ਦਿੱਤਾ ਹੈ। ਇਸ ਵਿਚ ਐਸੋਸੀਏਸ਼ਨ ਨੇ ਪੁੱਛਿਆ ਸੀ ਕਿ ਕੇਂਦਰੀ ਸੁਰੱਖਿਆ ਬਲਾਂ ਦੇ ਕਿੰਨੇ ਜਵਾਨਾਂ ਨੂੰ ਇੱਕ ਸਾਲ ਵਿਚ 100 ਦਿਨ ਲਈ ਛੁੱਟੀ ਮਿਲੀ ਸੀ। ਐਸੋਸੀਏਸ਼ਨ ਨੇ

Read More
India International Punjab

ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਹੋਈ ਕੋਰੋਨਾ ਪਾਜ਼ੇਟਿਵ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ ਉਨ੍ਹਾਂ ਨੂੰ ਇਸ ਬਿਮਾਰੀ ਦੇ ਮਾਮੂਲੀ ਲੱਛਣ ਹਨ। ਬੁਖਾਰ ਹੋਣ ਕਾਰਨ ਹਰਮਨਪ੍ਰੀਤ ਕੌਰ ਦੀ ਕੋਵਿਡ ਜਾਂਚ ਕੀਤੀ ਗਈ ਸੀ, ਜੋ ਪਾਜ਼ੇਟਿਵ ਆਈ ਹੈ। ਹਰਮਨਪ੍ਰੀਤ ਕੌਰ ਨੇ ਖੁਦ ਨੂੰ ਘਰ ਵਿੱਚ ਹੀ ਇਕਾਂਤਵਾਸ

Read More
India International Punjab

ਸੰਯੁਕਤ ਕਿਸਾਨ ਮੋਰਚਾ ਨੇ ਹੋਲੀ ਮੌਕੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ, 5 ਅਪ੍ਰੈਲ ਲਈ ਵੀ ਕਰ ਦਿੱਤਾ ਵੱਡਾ ਐਲਾਨ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਹੋਲੀ ਮੌਕੇ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਸਾੜ ਕੇ ਆਪਣਾ ਵਿਰੋਧ ਜ਼ਾਹਿਰ ਕੀਤਾ। ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਜਨ ਵਿਰੋਧੀ ਕਰਾਰ ਦਿੰਦਿਆਂ ਕਿਸਾਨਾਂ ਨੇ ਦਿੱਲੀ ਦੇ ਮੋਰਚਿਆਂ ‘ਤੇ ਹੋਲੀ ਦਾ ਤਿਉਹਾਰ ਮਨਾਇਆ। ਇਸ ਤਿਓਹਾਰ ਨੂੰ ਬੁਰਾਈ ‘ਤੇ ਨੇਕੀ ਦੀ ਜਿੱਤ ਦੀ

Read More
India International

‘ਮਨ ਕੀ ਬਾਤ’-ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਚਿੜੀਆਂ ਦੀ ਚਿੰਤਾਂ, ਹੋਰ ਕੀ ਕਿਹਾ ਪ੍ਰਧਾਨ ਮੰਤਰੀ ਨੇ ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ ਦੀ 75ਵੀਂ ਲੜੀ ਵਿੱਚ ਸੰਬੋਧਨ ਕਰਦਿਆਂ ਕੋਰੋਨਾ ਵੈਕਸੀਨ, ਹੋਲੀ, ਕਿਸਾਨ ਤੇ ਚਾਰ ਸੂਬਿਆਂ ਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਹੋ ਰਹੀਆਂ ਚੋਣਾਂ ਦਾ ਖਾਸਤੌਰ ‘ਤੇ ਜ਼ਿਕਰ ਕੀਤਾ। ਮੋਦੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਨਵੇਂ ਬਦਲ ਸਮੇਂ ਦੀ ਲੋੜ ਹੈ।

Read More
India International Punjab

ਹੋਲੇ ਮਹੱਲੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਗੁਰੂ ਘਰ ਦੀਆਂ ਖੁਸ਼ੀਆਂ ਮਾਣ ਰਹੀ ਸੰਗਤ, ਲੱਗੀਆਂ ਰੌਣਕਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲੇ ਮਹੱਲੇ ਦੇ ਤਿੰਨ ਦਿਨਾਂ ਦੇ ਸਮਾਗਮ ਜਾਰੀ ਹਨ। ਅੱਜ ਹੋਲੇ ਮਹੱਲੇ ਦੇ ਕੌਮੀ ਤਿਊਹਾਰ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਖੁਸ਼ੀਆਂ ਮਾਣੀਆਂ ਜਾ ਰਹੀਆਂ ਹਨ। ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਸੰਗਤਾਂ ਦਾ ਵੱਡੀ ਗਿਣਤੀ ਵਿੱਚ ਇਕੱਠ ਜੁੜਿਆ

Read More
India International Punjab

ਨਿਊਜ਼ੀਲੈਂਡ ਪੁਲਿਸ ਨੇ ਫੜਿਆ ਸਿੱਖ ਨੌਜਵਾਨ ਨੂੰ ਧਮਕੀਆਂ ਦੇਣ ਵਾਲਾ ਪ੍ਰਵਾਸੀ ਭਾਰਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਸਿੱਖ ਨੌਜਵਾਨ ਨੂੰ ਧਮਕੀਆਂ ਦੇਣ ਵਾਲੇ ਪ੍ਰਵਾਸੀ ਭਾਰਤੀ ਨੂੰ ਨਿਊਜ਼ੀਲੈਂਡ ਪੁਲਿਸ ਨੇ ਮੁੜ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਆਕਲੈਂਡ ਰਹਿਣ ਵਾਲੇ ਦਿੱਲੀ ਦੇ ਤਰੁਣ ਮਦਾਨ ਨੇ ਜ਼ਮਾਨਤ ਦੀਆਂ ਸ਼ਰਤਾਂ ਤੇ ਰੋਕਾਂ ਦੀ ਉਲੰਘਣਾ ਕੀਤੀ ਸੀ। ਉਸਨੇ ਜਿਹੜੇ ਫ਼ੇਸਬੁੱਕ ਪੇਜ ਉੱਤੇ ਸਿੱਖ ਨੌਜਵਾਨ ਨੂੰ ਧਮਕੀਆਂ ਦਿੱਤੀਆਂ ਸਨ

Read More
India International Punjab

ਹੋਲੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਅਗਨ ਭੇਟ ਕਰਨਗੇ ਕਿਸਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਭਾਰਤੀ ਕਿਸਾਨ ਯੂਨੀਅਨ ਨੇ ਹੋਲੀ ਮੌਕੇ ਗਾਜ਼ੀਪੁਰ ਬਾਰਡਰ ‘ਤੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ। ਬੀਕੇਯੂ ਦੇ ਲੀਡਰ ਰਾਕੇਸ਼ ਟਿਕੈਤ ਅੱਜ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਵਾਲੇ ਕਿਸਾਨਾਂ ਦੀ ਅਗਵਾਈ ਕਰਨਗੇ। ਇਹ ਜਾਣਕਾਰੀ ਬੀਕੇਯੂ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ। ਜਾਣਕਾਰੀ ਅਨੁਸਾਰ ਹੋਲੀ ਤੋਂ ਇੱਕ ਦਿਨ

Read More
India International Punjab

ਤਸਵੀਰਾਂ ਰਾਹੀਂ ਦੇਖੋ, ਖ਼ਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਜਾਹੋ-ਜਲਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਤਿੰਨ ਦਿਨਾਂ ਸਮਾਗਮ ਸ਼ੁਰੂ ਹੋ ਚੁੱਕੇ ਹਨ। ਗੁਰਮਤਿ ਸਮਾਗਮਾਂ ਵਿਚ ਸੰਗਤ ਸ਼ਿਰਕਤ ਕਰ ਰਹੀ ਹੈ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਸੰਗਤ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਹੈ।

Read More
International

ਫਰਾਂਸ ਨੇ ਯੂ.ਕੇ. ‘ਤੇ ਕਰੋਨਾ ਟੀਕਿਆਂ ਨੂੰ ਲੈ ਕੇ ਬਲੈਕਮੇਲ ਕਰਨ ਦੇ ਦੋਸ਼ ਕਿਉਂ ਲਾਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰਾਂਸ ਨੇ ਕੋਰੋਨਾ ਟੀਕੇ ਦੇ ਨਿਰਯਾਤ ਨੂੰ ਲੈ ਕੇ ਯੂ.ਕੇ. ‘ਤੇ ‘ਬਲੈਕਮੇਲ’ ਕਰਨ ਦਾ ਦੋਸ਼ ਲਾਇਆ ਹੈ। ਫਰਾਂਸ ਨੇ ਯੂਰਪੀਅਨ ਯੂਨੀਅਨ ਨੂੰ ਟੀਕਿਆਂ ਦੇ ਨਿਰਯਾਤ ‘ਤੇ ਸਖ਼ਤੀ ਨਾਲ ਨਿਯੰਤਰਣ ਕਰਨ ਲਈ ਕਿਹਾ ਹੈ। ਯੂਰਪੀਅਨ ਦੇਸ਼ਾਂ ਵਿੱਚ ਟੀਕਾਕਰਣ ਦੀ ਪ੍ਰਕਿਰਿਆ ਕਾਫ਼ੀ ਹੌਲੀ ਹੈ। ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ਾਂ ਨੇ ਇਸ

Read More