ਭਾਰਤ ਨੇ ਸੀਰੀਆ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ, ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ- ਸੀਰੀਆ ਜਾਣ ਤੋਂ ਬਚੋ
- by Gurpreet Singh
- December 7, 2024
- 0 Comments
ਸੀਰੀਆ ਵਿੱਚ ਵਿਦਰੋਹੀ ਸਮੂਹਾਂ ਦੇ ਦੇਸ਼ ਦੀ ਰਾਜਧਾਨੀ ਦਮਿਸ਼ਕ ਵੱਲ ਵਧਣ ਦੀਆਂ ਖ਼ਬਰਾਂ ਤੋਂ ਬਾਅਦ, ਭਾਰਤੀ ਵਿਦੇਸ਼ ਮੰਤਰਾਲੇ ਨੇ ਸਥਿਤੀ ਦੇ ਮੱਦੇਨਜ਼ਰ ਇੱਕ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਆਪਣੀ ਐਡਵਾਈਜ਼ਰੀ ਵਿੱਚ ਭਾਰਤੀ ਨਾਗਰਿਕਾਂ ਨੂੰ ਸੀਰੀਆ ਜਾਣ ਤੋਂ ਬਚਣ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸੀਰੀਆ ‘ਚ ਰਹਿ ਰਹੇ ਭਾਰਤੀਆਂ ਨੂੰ
ਕੈਨੇਡਾ ਵਿੱਚ ਪੰਜਾਬੀ ਪਰਿਵਾਰ ਨਾਲ ਖੇਡਿਆ ਗਿਆ ਖੂਨੀ ਖੇਡ ! ਮੌਕੇ ‘ਤੇ ਨੌਜਵਾਨ ਦੀ ਮੌਤ,ਦੂਜੇ ਦੀ ਹਾਲਤ ਗੰਭੀਰ
- by Gurpreet Kaur
- December 6, 2024
- 0 Comments
ਬਿਉਰੋ ਰਿਪੋਰਟ – ਕੈਨੇਡਾ (CANADA) ਦੇ ਸਭ ਤੋਂ ਜ਼ਿਆਦਾ ਪੰਜਾਬੀ ਵਸੋਂ ਅਬਾਦੀ ਵਾਲੇ ਸ਼ਹਿਰ ਬਰੈਂਪਟਨ ਸ਼ਹਿਰ (Brampton) ਵਿੱਚ ਘਰ ਦੇ ਬਾਹਰ ਇੱਕ ਪੰਜਾਬ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਦੂਜੇ ਨੌਜਵਾਨ ਦੀ ਬਾਂਹ ਗੋਲੀ ਲੱਗਣ ਨਾਲ ਜਖਮੀ ਹੋਈ ਹੈ । ਹਾਲਾਂਕਿ ਪੁਲਿਸ ਨੇ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ ।
ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਦਾ ਕਤਲ: ਗੁਆਂਢ ‘ਚ ਰਹਿੰਦੇ ਵਿਦੇਸ਼ੀ ਨੇ ਮਾਰਿਆ ਚਾਕੂ
- by Gurpreet Singh
- December 5, 2024
- 0 Comments
ਲੁਧਿਆਣਾ ਦੇ ਇੱਕ ਨੌਜਵਾਨ ਦਾ ਕੈਨੇਡਾ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ 4 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਕਾਤਲ ਹੋਰ ਕੋਈ ਨਹੀਂ ਸਗੋਂ ਉਸਦਾ ਗੁਆਂਢੀ ਹੈ। ਮ੍ਰਿਤਕ ਦਾ ਨਾਂ ਗੁਰਸੀਸ ਸਿੰਘ ਹੈ। ਗੁਰਸੀਸ ਦੀ ਉਮਰ 22 ਸਾਲ ਹੈ। ਗੁਰਸੀਸ ਪੋਸਟ ਗ੍ਰੈਜੂਏਸ਼ਨ ਲਈ ਵਿਦੇਸ਼ ਗਏ ਸਨ। ਉਸ ਨੂੰ 1 ਦਸੰਬਰ ਨੂੰ ਓਨਟਾਰੀਓ ਦੇ ਸਰਨੀਆ ਵਿੱਚ
ਕੈਲੀਫੋਰਨੀਆ ਦੇ ਸਕੂਲ ‘ਚ ਗੋਲੀਬਾਰੀ, ਦੋ ਵਿਦਿਆਰਥੀ ਜ਼ਖਮੀ
- by Gurpreet Singh
- December 5, 2024
- 0 Comments
ਅਮਰੀਕਾ ( America ) ਵਿਚ ਗੋਲੀਬਾਰੀ ( Shooting ) ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਮਰੀਕਾ ਵਿੱਚ ਜਦੋਂ ਤੋਂ ਆਮ ਨਾਗਰਿਕਾਂ ਨੂੰ ਹਥਿਆਰ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ ਉਦੋਂ ਤੋਂ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਕੈਲੀਫੋਰਨੀਆ ਦੇ
ਦੱਖਣੀ ਕੋਰੀਆ ‘ਚ ਮਾਰਸ਼ਲ ਲਾਅ ਲਾਗੂ, ਹਜ਼ਾਰਾਂ ਲੋਕ ਸੜਕਾਂ ‘ਤੇ ਉਤਰੇ
- by Gurpreet Singh
- December 4, 2024
- 0 Comments
ਬੁੱਧਵਾਰ ਸਵੇਰੇ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ-ਯੋਲ ਨੇ ਘੋਸ਼ਣਾ ਕੀਤੀ ਕਿ ਉਸਨੇ ਦੇਸ਼ ਵਿੱਚ ਮਾਰਸ਼ਲ ਲਾਅ ਲਗਾਉਣ ਦੇ ਆਦੇਸ਼ ਨੂੰ ਵਾਪਸ ਲੈ ਲਿਆ ਹੈ। ਦੇਸ਼ ਦੀ ਨੈਸ਼ਨਲ ਅਸੈਂਬਲੀ ਵਿੱਚ ਮੌਜੂਦ 190 ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਮਾਰਸ਼ਲ ਲਾਅ ਹਟਾ ਦਿੱਤਾ ਗਿਆ। ਦੱਖਣੀ ਕੋਰੀਆ ਦੇ ਰਾਸ਼ਟਰਪਤੀ