India International Punjab

ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ‘ਤੇ ਸ਼ਰਧਾਲੂਆਂ ‘ਚ ਉਤਸ਼ਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਸ਼ਰਧਾਲੂਆਂ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸੰਗਤ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਨੇ ਜਦੋਂ ਇਹ ਲਾਂਘਾ ਖੋਲ੍ਹਿਆ ਸੀ ਤਾਂ ਕਰੋਨਾ ਮਹਾਂਮਾਰੀ ਕਰਕੇ ਲਾਂਘਾ ਬੰਦ ਹੋ ਗਿਆ ਸੀ। ਲਾਂਘਾ ਬੰਦ ਹੋਣ ਕਰਕੇ ਸਿੱਖਾਂ ਦੇ ਦਿਲਾਂ ਨੂੰ ਬਹੁਤ ਠੇਸ ਪਹੁੰਚੀ

Read More
India International Punjab Religion

ਕੱਲ੍ਹ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਆਈ ਹੈ। ਕੱਲ੍ਹ ਤੋਂ ਮੁੜ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਜਾ ਰਿਹਾਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਕਿਹਾ ਹੈ ਕਿ ਸਿੱਖ ਸ਼ਰਧਾਲੂਆਂ ਨਾਲ ਜੁੜਿਆ ਵੱਡਾ ਫੈਸਲਾ ਲੈਂਦਿਆਂ ਮੋਦੀ ਸਰਕਾਰ ਕੱਲ੍ਹ ਤੋਂ

Read More
India International Punjab

ਕਰਤਾਰਪੁਰ ਲਾਂਘੇ ਨੂੰ ਲੈ ਕੇ ਹਰਜੀਤ ਗਰੇਵਾਲ ਦਾ ਵੱਡਾ ਦਾਅਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ 18 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਦਾਅਵਾ ਕੀਤਾ ਹੈ। ਗਰੇਵਾਲ ਨੇ ਕਿਹਾ ਕਿ 18 ਨਵੰਬਰ ਨੂੰ ਢਾਈ ਸੌ ਲੋਕਾਂ ਦਾ ਪਹਿਲਾ ਜਥਾ ਜਾਵੇਗਾ। ਉਸ ਤੋਂ ਬਾਅਦ ਲਗਾਤਾਰ ਸ਼ਰਧਾਲੂ ਦਰਸ਼ਨਾਂ ਲਈ ਜਾਣਗੇ। ਬਾਅਦ ਵਿੱਚ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਗਿਣਤੀ ਵਧਾਈ ਜਾਂ ਘਟਾਈ

Read More
India International Punjab

ਪਹਿਲੀ ਵਾਰ ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਹਾਊਸ ਵਿਖੇ ਹੋਵੇਗਾ ਗੁਰੂ ਸਾਹਿਬ ਜੀ ਦਾ ਪ੍ਰਕਾਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ 16 ਨਵੰਬਰ ਨੂੰ ਸ਼ਾਮ 5 ਵਜੇ ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਹਾਊਸ ਵਿਖੇ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ। ਇਹ ਸਮਾਗਮ ਵਿਸ਼ੇਸ਼ ਤੌਰ ‘ਤੇ ਉੱਦਮ ਰਸਲ ਵਾਰਟਲੇ ਐੱਮ.ਐੱਲ.ਸੀ. ਅਤੇ ਡਾਨਾ ਵਾਰਟਲੇ ਐਮ.ਪੀ ਦੇ ਵਿਸ਼ੇਸ਼ ਸਹਿਯੋਗ

Read More
International

ਮਿਸਰ ‘ਚ ‘ਬਿੱਛੂਆਂ ਦਾ ਹੜ੍ਹ’, 500 ਤੋਂ ਵੱਧ ਲੋਕ ਡੰਗੇ

‘ਦ ਖ਼ਾਲਸ ਟੀਵੀ ਬਿਊਰੋ:-ਮਿਸਰ ਦੇ ਇੱਕ ਦੱਖਣੀ ਸੂਬੇ ‘ਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਬਿੱਛੂਆਂ ਦੇ ਡੰਗਣ ਦੀਆਂ ਘਟਨਾਵਾਂ ਵਧ ਗਈਆਂ ਹਨ। ਇਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 500 ਤੋਂ ਵੱਧ ਹੋਰ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਉੱਥੋਂ ਦੇ ਸਰਕਾਰੀ ਮੀਡੀਆ ਨੇ ਦਿੱਤੀ ਹੈ। ਗਵਰਨਰ ਅਸ਼ਰਫ

Read More
India International

ਮੀਆਂਮਾਰ ‘ਚ 11 ਸਾਲ ਜੇਲ੍ਹ ਦੀ ਸਜ਼ਾ ਪਾਉਣ ਵਾਲਾ ਅਮਰੀਕੀ ਪੱਤਰਕਾਰ ਛੱਡਿਆ

‘ਦ ਖ਼ਾਲਸ ਟੀਵੀ ਬਿਊਰੋ: –ਅਮਰੀਕੀ ਪੱਤਰਕਾਰ ਡੇਨੀ ਫੇਸਟਰ ਨੂੰ ਮੀਆਂਮਾਰ ਦੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਉਸਨੂੰ ਤਿੰਨ ਦਿਨ ਪਹਿਲਾਂ ਇਕ ਸੈਨਾ ਦੀ ਅਦਾਲਤ ਨੇ 11 ਸਾਲ ਦੀ ਜੇਲ੍ਹ ਦੀ ਸਜਾ ਸੁਣਾਈ ਗਈ ਸੀ। ਹਾਲਾਂਕਿ ਇਹ ਨਹੀਂ ਪਤਾ ਲੱਗਿਆ ਹੈ ਕਿ ਉਸਦੀ ਰਿਹਾਈ ਕਿਵੇਂ ਹੋ ਗਈ ਹੈ। ਫਰੰਟੀਅਰ ਮੀਆਂਮਾਰ ਲਈ ਕੰਮ ਕਰਨ ਵਾਲੇ

Read More
India International

ਵੈਟੀਕਨ ‘ਚ ਗੂੰਜਿਆ ਗੁਰੂ ਨਾਨਕ ਸਾਹਿਬ ਜੀ ਦੁਆਰਾ ਰਚਿਤ ਸਲੋਕ “ਪਵਣੁ ਗੁਰੂ ਪਾਣੀ ਪਿਤਾ …”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵੈਟੀਕਨ ਵਿੱਚ ਗਲੋਬਲ ਜਲਵਾਯੂ ਸੰਕਟ ‘ਤੇ 40 ਧਾਰਮਿਕ ਲੀਡਰਾਂ ਦਾ ਇੱਕ ਇਕੱਠ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਤੋਂ ਆਗਾਮੀ (Upcoming) ਸੰਯੁਕਤ ਰਾਸ਼ਟਰ ਜਲਵਾਯੂ ਕਾਨਫਰੰਸ (UN climate conference) ਵਿੱਚ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਲਈ ਵੱਡੇ ਉਪਾਵਾਂ ਦੇ ਸਮਰਥਨ ਕਰਨ ਦੀ ਕੋਸ਼ਿਸ਼ ਵਿੱਚ ਇਕੱਠੇ ਹੋਏ। ਵੈਟੀਕਨ ਵਿੱਚ ਪੋਪ ਫਰਾਂਸਿਸ ਵੱਲੋਂ “Faith and

Read More
International

ਆਸਟ੍ਰੀਆ ‘ਚ ਇਨ੍ਹਾਂ ਲੋਕਾਂ ਲਈ ਲੱਗਾ ਲੌਕਡਾਊਨ

‘ਦ ਖ਼ਾਲਸ ਬਿਊਰੋ :- ਆਸਟ੍ਰੀਆ ਵਿੱਚ ਜਿਨ੍ਹਾਂ ਲੋਕਾਂ ਨੂੰ ਕੋਰੋਨਾ ਦੀ ਪੂਰੀ ਡੋਜ਼ ਨਹੀਂ ਲੱਗੀ ਹੈ, ਹੁਣ ਉਨ੍ਹਾਂ ਲਈ ਦੇਸ਼ ਵਿੱਚ ਲੌਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਆਸਟ੍ਰੀਆ ਵਿੱਚ ਲਗਭਗ 20 ਲੱਖ ਲੋਕਾਂ ਨੂੰ ਕੋਰੋਨਾ ਦੀ ਪੂਰੀ ਡੋਜ਼ ਨਹੀਂ ਲੱਗੀ ਹੈ। ਆਸਟ੍ਰੀਆ ਵਿੱਚ ਲਗਾਤਾਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਇਹ ਲੌਕਡਾਊਨ ਲਗਾਇਆ

Read More
India International Punjab

ਕਰਤਾਰਪੁਰ ਲਾਂਘੇ ਬਾਰੇ PM ਮੋਦੀ ਨਾਲ ਹੋਈ ਬੈਠਕ ‘ਚ ਕੀ ਹੋਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਅਤੇ ਪਾਕਿਸਤਾਨ ਨੇ ਅੱਜ ਤੋਂ ਪੂਰੇ ਦੋ ਸਾਲ ਪਹਿਲਾਂ 9 ਨਵੰਬਰ 2019 ਨੂੰ ਸਾਂਝੇ ਤੌਰ ‘ਤੇ ਇਤਿਹਾਸਕ ਕਦਮ ਚੁੱਕਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਈ ਲਾਂਘਾ ਖੋਲ੍ਹਿਆ ਸੀ। ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਆਪੋ-ਆਪਣੇ ਧਰਤੀ ‘ਤੇ ਖੜ ਕੇ ਲਾਂਘੇ

Read More
India International Punjab

ਸ੍ਰੀ ਗੁਰੂ ਨਾਨਕ ਸਾਹਿਬ ਜੀ ਪ੍ਰਕਾਸ਼ ਪੁਰਬ : 17 ਨਵੰਬਰ ਨੂੰ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ

‘ਦ ਖ਼ਾਲਸ ਬਿਊਰੋ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਕੇ 26 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ 14

Read More