ਕੇਂਦਰ ਸਰਕਾਰ 5ਜੀ ਨੈੱਟਵਰਕ ਵਿੱਚ ਚੀਨ ਦੀਆਂ ਕੰਪਨੀਆਂ ਦੀ ਦਖਲਅੰਦਾਜ਼ੀ ਨੂੰ ਖਤਮ ਕਰਨ ਦੀ ਤਿਆਰੀ ‘ਚ
‘ਦ ਖ਼ਾਲਸ ਬਿਊਰੋ :- ਭਾਰਤ ਸਰਕਾਰ ਨੇ ਭਾਰਤ ਦੇ 4ਜੀ ਨੈੱਟਵਰਕ ਦੇ ਵਿਸਥਾਰ ਅਤੇ ਭਵਿੱਖ ਵਿੱਚ 5ਜੀ ਨੈੱਟਵਰਕ ਵਿੱਚ ਚੀਨ ਦੀਆਂ ਕੰਪਨੀਆਂ ਦੀ ਦਖਲਅੰਦਾਜ਼ੀ ਨੂੰ ਖਤਮ ਕਰਨ ਲਈ ਸਖਤ ਫੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਖਵਾਵੇ ਅਤੇ ਜ਼ੈੱਡਟੀਈ ਵਰਗੀਆਂ ਚੀਨ ਦੀਆਂ ਦੂਰ ਸੰਚਾਰ ਕੰਪਨੀਆਂ ਨੂੰ ਭਾਰਤੀ ਦੂਰਸੰਚਾਰ ਕੰਪਨੀਆਂ ਨਾਲ ਕਾਰੋਬਾਰ ਕਰਨ ਤੋਂ ਰੋਕਣ ਲਈ ਲਾਇਸੈਂਸ ਨਿਯਮਾਂ