Twitter ਦੇ ਮਾਲਕ ਬਣਦੇ ਹੀ Elon Musk ਦਾ ਵੱਡਾ ਐਕਸ਼ਨ, CEO ਪਰਾਗ ਅਗਰਵਾਲ ਨੂੰ ਨੌਕਰੀ ਤੋਂ ਕੱਢਿਆ
ਟਵਿਟਰ ਦੇ ਸੀਈਓ ਪਰਾਗ ਅਗਰਵਾਲ, ਲੀਗਲ, ਪਾਲਿਸੀ ਐਂਡ ਟਰੱਸਟ ਦੇ ਮੁਖੀ ਵਿਜੇ ਗਾਡੇ, ਮੁੱਖ ਵਿੱਤੀ ਅਧਿਕਾਰੀ ਨੇਡ ਸੇਗਲ ਅਤੇ ਕੁਝ ਹੋਰ ਉੱਚ ਅਧਿਕਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।
ਟਵਿਟਰ ਦੇ ਸੀਈਓ ਪਰਾਗ ਅਗਰਵਾਲ, ਲੀਗਲ, ਪਾਲਿਸੀ ਐਂਡ ਟਰੱਸਟ ਦੇ ਮੁਖੀ ਵਿਜੇ ਗਾਡੇ, ਮੁੱਖ ਵਿੱਤੀ ਅਧਿਕਾਰੀ ਨੇਡ ਸੇਗਲ ਅਤੇ ਕੁਝ ਹੋਰ ਉੱਚ ਅਧਿਕਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।
ਜਿੰਨਾਂ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ ਉਨ੍ਹਾਂ ਦੀ ਉਮੀਰ 27 ਤੋਂ ਲੈਕੇ 38 ਸਾਲ ਦੇ ਵਿੱਚ ਹੈ ।
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਵਿਆਹ (Rubina Bajwa marriage) ਦੇ ਬੰਧਨ 'ਚ ਬੱਝ ਗਈ ਹੈ। ਉਸ ਦਾ ਵਿਆਹ ਗੁਰਬਖਸ਼ ਸਿੰਘ ਨਾਲ ਹੋਇਆ ਹੈ।
ਅਮਰੀਕੀ ਰਾਜ ਟੈਕਸਾਸ ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੀ ਹੱਤਿਆ ਦੇ ਦੋਸ਼ੀ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਆਬੂਧਾਬੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪ੍ਰਾਈਵੇਟ ਕੰਪਨੀ 'ਚ ਕੰਮ ਕਰਨ ਗਏ 100 ਦੇ ਕਰੀਬ ਪੰਜਾਬੀ ਨੌਜਵਾਨ ਉਥੇ ਫਸ ਗਏ ਹਨ। ਉਨ੍ਹਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਦਿੱਤੇ ਜਾ ਰਹੇ ਹਨ। ਇਸ ਕਾਰਨ ਉਹ ਵਾਪਸ ਆਪਣੇ ਘਰ ਨਹੀਂ ਪਰਤ ਸਕਦੇ।
ਇਸ ਖਾਸ ਇਵੈਂਟ ਦੀਆਂ ਤਸਵੀਰਾਂ ਪੋਸਟ ਕਰਦੇ ਹੋਏ ਕਨਿਕਾ ਨੇ ਲਿਖਿਆ, 'ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲਣਾ ਮਾਣ ਵਾਲੀ ਗੱਲ ਸੀ।
ਰਫੀਕ ਨੇ ਪਹਿਲੇ ਹੀ ਦਿਨ ਸਪੈਸ਼ਲ ਮਟਨ ਹਾਂਡੀ ਬਣਾਈ। ਆਲੀਆ ਨੂੰ ਇਹ ਪਕਵਾਨ ਇੰਨਾ ਪਸੰਦ ਆਇਆ ਕਿ ਉਸ ਨੂੰ ਰਫੀਕ ਨਾਲ ਪਿਆਰ ਹੋ ਗਿਆ।
ਸਾਹਿਲ ਨਿਊਜ਼ੀਲੈਂਡ ਵਿੱਚ ਇਸੇ ਸਾਲ ਜੂਨ ਵਿੱਚ ਪੱਕਾ ਹੋਇਆ ਸੀ ।
ਭਾਰਤੀ ਮੂਲ ਦੀ ਸੁਏਲਾ ਬ੍ਰੇਵਮੈਨ ਭਾਰਤ ਦੇ ਨਾਲ ਫ੍ਰੀ ਟ੍ਰੇਡ ਨੂੰ ਲੈਕੈ ਖਿਲਾਫ਼ ਹੈ
New Brampton Councillor Navjit Kaur Brar-ਨਿਊ ਬਰੈਂਪਟਨ ਸਿਟੀ ਕੌਂਸਲਰ ਦੇ ਅਹੁਦੇ ਲਈ ਪਹਿਲੀ ਵਾਰ ਦਸਤਾਰਧਾਰੀ ਸਿੱਖ ਔਰਤ ਨਵਜੀਤ ਕੌਰ ਬਰਾੜ ਦੀ ਚੋਣ ਹੋਈ।