India International Others Punjab

ਚੀਨ ਨੇ ਪਹਿਲੀ ਵਾਰ ਕਬੂਲਿਆ, ਗਲਵਾਨ ਘਾਟੀ ‘ਚ ਮਾਰੇ ਗਏ ਸਨ ਚੀਨ ਦੇ 5 ਜਵਾਨ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਨੇ ਪਹਿਲੀ ਵਾਰ ਇਹ ਕਬੂਲ ਕੀਤਾ ਹੈ ਕਿ ਉਸ ਦੇ ਪੰਜ ਫੌਜੀ ਅਧਿਕਾਰੀ ਅਤੇ ਜਵਾਨ ਗਲਵਾਨ ਘਾਟੀ ਵਿਚ ਭਾਰਤੀ ਫੌਜ ਨਾਲ ਹੋਈ ਝੜਪ ਵਿੱਚ ਮਾਰੇ ਗਏ ਸਨ। ਚੀਨ ਚੀਨ ਦੇ ਕੇਂਦਰੀ ਮਿਲਟਰੀ ਕਮਿਸ਼ਨ ਨੇ ਉਨ੍ਹਾਂ ਪੰਜ ਫੌਜੀ ਅਫਸਰਾਂ ਅਤੇ ਜਵਾਨਾਂ ਨੂੰ ਯਾਦ ਕੀਤਾ ਜੋ ਕਾਰਾਕੋਰਮ ਪਹਾੜੀਆਂ

Read More
India International Punjab

ਸਾਕਾ ਨਨਕਾਣਾ ਸਾਹਿਬ ਬਨਾਮ ਸੰਗਤ ‘ਤੇ ਸਰਕਾਰੀ ਰੋਕ-ਹਾਲੇ ਵੀ ਸਰਕਾਰ ਕੋਲ਼ ਇੱਕ ਦਿਨ ਬਾਕੀ ਹੈ, ਜਥੇਦਾਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਸਖਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਕੇਂਦਰ ਸਰਕਾਰ ਕੋਲ਼ ਇਕ ਦਿਨ ਦਾ ਹਾਲੇ ਸਮਾਂ ਹੈ ਕਿ ਉਹ ਨਨਕਾਣਾ ਸਾਹਿਬ ਸ਼ਹੀਦੀ ਸਾਕਾ ਮਨਾਉਣ ਜਾ ਰਹੇ ਜਥੇ ਤੇ ਲਾਈ ਰੋਕ ਨੂੰ ਹਟਾ ਦੇਵੇ, ਨਹੀਂ ਤਾਂ ਸਰਕਾਰ ਦੀ ਇਹ ਗਲਤੀ ਹਰ

Read More
India International Punjab

ਪੈਟਰੋਲ ਪੰਪ ‘ਤੇ ਹੁਣ ਹਰ ਰੋਜ਼ ਪੁੱਛਦੇ ਨੇ ਲੋਕ, ਭਾਜੀ! ਅੱਜ ਕਿੰਨੇ ਰੁਪਏ ਹੋ ਗਿਆ…

100 ਰੁਪਏ ਦੇ ਨੇੜੇ ਢੁੱਕੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਭਾਰਤ ਵਿੱਚ ਵਧੀਆਂ ਤੇਲ ਦੀਆਂ ਕੀਮਤਾਂ ‘ਤੇ ਸਾਉਦੀ ਅਰਬ ਹੋ ਰਿਹਾ ਖੁਸ਼ ‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 11ਵੇਂ ਦਿਨ ਵੀ ਲਗਾਤਾਰ ਵਧ ਰਹੀਆਂ ਹਨ। ਪੈਟਰੋਲ ਦੀ ਕੀਮਤ ਵਿੱਚ 31 ਪੈਸੇ ਅਤੇ ਡੀਜ਼ਲ ਵਿੱਚ 33 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ

Read More
India International Punjab

ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਅਕਾਲੀ ਦਲ ਦੇ ਸਿਰ ਭੰਨਿਆ MC ਚੋਣਾਂ ‘ਚ ਬੀਜੇਪੀ ਦੀ ਹਾਰ ਦਾ ਭਾਂਡਾ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਵਿੱਚ ਬੁਰੀ ਤਰ੍ਹਾਂ ਹਾਰੀ ਬੀਜੇਪੀ ਦੀ ਹਾਰ ‘ਤੇ ਸਪਸ਼ਟੀਕਰਨ ਦੇਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ। ਇੱਕ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਨਤੀਜਿਆਂ ਨੂੰ ਕਿਸਾਨ ਅੰਦੋਲਨ ਨਾਲ ਜੋੜ ਕੇ ਵੇਖਣਾ ਠੀਕ ਨਹੀਂ ਹੈ। ਬੀਜੇਪੀ ਦੀ

Read More
India International Punjab

ਨਨਕਾਣਾ ਸਾਹਿਬ ਜਾਣ ਵਾਲੇ ਜਥੇ ‘ਤੇ ਲਾਈ ਰੋਕ ਮੁੜ ਵਿਚਾਰੇ ਕੇਂਦਰ ਸਰਕਾਰ : ਬੀਬੀ ਜਗੀਰ ਕੌਰ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਨਨਕਾਣਾ ਸਾਹਿਬ ਲਈ ਜਾਣ ਵਾਲੇ ਜਥੇ ‘ਤੇ ਰੋਕ ਲਾਉਣ ਸੰਬੰਧੀ ਆਪਣੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ

Read More
India International Punjab

ਪੂਰੇ ਦੇਸ਼ ਦੇ ਕਿਸਾਨਾਂ ਨੇ ਕਰ ਦਿੱਤੇ ਰੇਲਾਂ ਦੇ ਚੱਕੇ ਜਾਮ, ਭਰਵਾਂ ਹੁੰਘਾਰਾ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):– ਰੇਲ ਰੋਕੋ ਅੰਦੋਲਨ ਤਹਿਤ ਅੱਜ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਦੇ ਕਿਸਾਨਾਂ ਵੱਲੋਂ ਰੇਲ ਗੱਡੀਆਂ ਦੇ ਚੱਕੇ ਜਾਮ ਕੀਤੇ ਗਏ ਹਨ। ਦੇਸ਼ਵਿਆਪੀ ਅੰਦੋਲਨ ਵਿੱਚ ਕਿਸਾਨ ਜਥੇਬੰਦੀਆਂ ਨੇ ਲੋਕਾਂ ਨੂੰ ਸ਼ਾਂਤਮਈ ਰਹਿਣ ਦੀ ਵੀ ਅਪੀਲ ਕੀਤੀ ਹੈ।ਪੰਜਾਬ ਵਿੱਚ ਅੰਮ੍ਰਿਤਸਰ, ਜਲੰਧਰ, ਨਾਭਾ, ਮਾਨਸਾ, ਲੁਧਿਆਣਾ ਤੇ ਪਠਾਨਕੋਟ ਵਿੱਚ ਕਿਸਾਨਾਂ ਨੇ

Read More
India International Punjab

ਕੇਂਦਰ ਸਰਕਾਰ ਨੇ ਨਨਕਾਣਾ ਸਾਹਿਬ ਜਾ ਰਹੇ ਸਿੱਖ ਜਥੇ ਦੀ ਰਵਾਨਗੀ ਤੋਂ ਇੱਕ ਦਿਨ ਪਹਿਲਾਂ ਲਾਈ ਰੋਕ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਪਾਕਿਸਤਾਨ ਜਾ ਰਹੇ ਜਥੇ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਰੋਕ ਲਾ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਮੇਲ ਰਾਹੀਂ ਚਿੱਠੀ ਭੇਜੀ ਹੈ, ਜਿੱਸ ਵਿੱਚ ਸੁਰੱਖਿਆ ਦਾ ਹਵਾਲਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 600 ਮੈਂਬਰਾਂ ਦੇ ਇਸ ਜਥੇ ਨੇ ਅੱਜ ਤੋਂ

Read More
India International Punjab

ਕਿਸਾਨਾਂ ਦਾ ਰੋਲ ਰੋਕੋ ਅੰਦੋਲਨ ਸ਼ੁਰੂ, ਸ਼ਾਮ 4 ਵਜੇ ਤੱਕ ਪੂਰੇ ਦੇਸ਼ ਦੀਆਂ ਰੇਲ ਗੱਡੀਆਂ ਦੇ ਪਹੀਏ ਰਹਿਣਗੇ ਜਾਮ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ ਹੋ ਚੁੱਕਾ ਹੈ। ਕਿਸਾਨ ਜਥੇਬੰਦੀਆਂ ਦੇ ਐਲਾਨ ਮੁਤਾਬਿਕ ਅੱਤ ਸ਼ਾਮ 4 ਵਜੇ ਤੱਕ ਰੇਲ ਪਟੜੀਆਂ ਜਾਮ ਕੀਤੀਆਂ ਜਾ ਰਹੀਆਂ ਹਨ।

Read More
India International Punjab

ਟਿਕਰੀ ਬਾਰਡਰ ਨੇੜੇ ਵਾਪਰਿਆ ਸੜਕ ਹਾਦਸਾ, ਦੋ ਕਿਸਾਨਾਂ ਦੀ ਮੌਤ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਟਿਕਰੀ ਬਾਰਡਰ ਨੇੜੇ ਪਿੰਡ ਘੁੱਦੇ ਦੇ ਦੋ ਕਿਸਾਨਾਂ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਤੇ ਦੋ ਹੋਰ ਕਿਸਾਨ ਜ਼ਖ਼ਮੀ ਹੋਏ ਹਨ। ਇਹ ਮੌਤਾਂ ਟਰਾਲੀ ਦੇ ਪਿੱਛੇ ਬੱਸ ਦੀ ਟੱਕਰ ਹੋਣ ਨਾਲ ਹੋਈ ਹੈ। ਰੋਹਤਕ-ਦਿੱਲੀ ਰਾਜ ਮਾਰਗ ‘ਤੇ ਇਹ ਕਿਸਾਨ ਟਿਕਰੀ ਰੋਸ ਪ੍ਰਦਰਸ਼ਨ ਵਾਲੀ ਥਾਂ ਤੋਂ ਆਪਣੇ ਪਿੰਡ ਵਾਪਸ ਜਾ ਰਹੇ

Read More
India International Punjab

ਸੰਗਤ ਟਰੱਸਟ ਨੇ ਪੁੱਟਿਆ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇਣ ਲਈ ਕਦਮ

ਦਿੱਲੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਤੱਕ ਪੁੱਜਦੀ ਕੀਤੀ ਜਾ ਰਹੀ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ, ਹਰਿਆਣਾ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦਿੱਤੀ ਜਾ ਰਹੀ ਆਰਥਿਕ ਮਦਦ ‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਕਿਸਾਨੀ ਜ਼ਜ਼ਬਿਆਂ ਦੀ ਕਹਾਣੀ ਲੈ ਕੇ ਘਰੋਂ ਤੁਰੇ ਪੰਜਾਬ ਦੇ ਪਿੰਡਾਂ ਦੇ ਕਿਸਾਨਾਂ ਨੇ ਸ਼ਾਇਦ ਸੋਚਿਆ ਨਹੀਂ ਹੋਣਾ ਕਿ ਉਹ ਮੁੜ ਕੇ

Read More