ਟਰੰਪ ਨਾਲ ਬਹਿਸ ਤੋਂ ਬਾਅਦ ਜ਼ੇਲੇਂਸਕੀ ਦਾ ਬ੍ਰਿਟੇਨ ਵਿੱਚ ਸਵਾਗਤ, ਯੂਕਰੇਨ ਦੇ ਸਮਰਥਨ ਵਿੱਚ ਲੋਕ ਸੜਕਾਂ ‘ਤੇ ਉਤਰੇ
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅੱਜ ਯਾਨੀ ਐਤਵਾਰ ਨੂੰ ਲੰਡਨ ਵਿੱਚ ਯੂਰਪੀ ਦੇਸ਼ਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਣਗੇ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸ਼ਨੀਵਾਰ ਨੂੰ ਇੰਗਲੈਂਡ ਪਹੁੰਚਣ ‘ਤੇ ਜ਼ੇਲੇਂਸਕੀ ਦਾ ਜੱਫੀ ਪਾ ਕੇ ਸਵਾਗਤ ਕੀਤਾ। ਜ਼ੇਲੇਂਸਕੀ ਦਾ ਸੜਕਾਂ ‘ਤੇ ਲੋਕਾਂ ਵੱਲੋਂ ਜ਼ੋਰਦਾਰ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ। ਸਟਾਰਮਰ ਨੇ ਜ਼ੇਲੇਂਸਕੀ ਨੂੰ ਕਿਹਾ ਕਿ ਤੁਹਾਨੂੰ