International

ਦੱਖਣੀ ਕੈਲੀਫੋਰਨੀਆਂ ‘ਚ ਗੁਆਚੇ 33 ਨਿਆਣੇ ਲੱਭੇ, 8 ਹੋਏ ਜਿਣਸੀ ਸੋਸ਼ਣ ਦਾ ਸ਼ਿਕਾਰ

‘ਦ ਖ਼ਾਲਸ ਬਿਊਰੋ:- ਅਮਰੀਕੀ ਏਜੰਸੀ ਐਫਬੀਆਈ ਨੇ ਦੱਖਣੀ ਕੈਲੀਫੋਰਨੀਆਂ ਵਿੱਚ ਗੁਆਚੇ 33 ਬੱਚਿਆਂ ਨੂੰ ਲੱਭ ਲਿਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ ਅੱਠ ਨਿਆਣੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਹਨ। ਜਾਣਕਾਰੀ ਅਨੁਸਾਰ ਮਨੁੱਖੀ ਤਸਕਰੀ ਜਾਗਰੂਕਤਾ ਮਹੀਨੇ ਵਿੱਚ 11 ਜਨਵਰੀ ਨੂੰ ਆਪ੍ਰੇਸ਼ਨ “ਲੌਸਟ ਐਂਜਲਸ” ਸ਼ੁਰੂ ਕੀਤਾ ਗਿਆ ਸੀ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਦੋ ਬੱਚਿਆਂ ਨੂੰ

Read More
International

ਗਿਆ ਸੀ ਪੀਜਾ ਡਿਲੀਵਰ ਕਰਨ, ਵਾਪਸ ਮੁੜਿਆ ਨਵੀਂ ਕਾਰ ਨਾਲ

‘ਦ ਖ਼ਾਲਸ ਬਿਊਰੋ:- ਕੰਮ ਪ੍ਰਤੀ ਲਗਨ ਹੋਵੇ ਤਾਂ, ਨਤੀਜੇ ਹਮੇਸ਼ਾ ਸ਼ਾਨਦਾਰ ਹੀ ਨਿੱਕਲਦੇ ਹਨ। ਕੁੱਝ ਅਜਿਹਾ ਹੀ ਵਾਪਰਿਆ ਇੰਡੀਆਨਾ ਦੇ ਟਿਪਟਨ ਵਿੱਚ ਇੱਕ ਪੀਜ਼ਾ ਡਿਲੀਵਰੀ ਕਰਨ ਵਾਲੇ ਕਰਮਚਾਰੀ ਨਾਲ। ਰਾਬਰਟ ਪੀਟਰਜ਼ ਨਾਂ ਦਾ ਇਹ ਪੀਜ਼ਾ ਹੱਟ ਦਾ ਕਰਮਚਾਰੀ 31 ਸਾਲਾਂ ਤੋਂ ਆਪਣਾ ਕੰਮ ਪੂਰੀ ਲਗਨ ਨਾਲ ਕਰ ਰਿਹਾ ਸੀ। ਇਸੇ ਲਈ ਉਹ ਟਿਪ ਵਿੱਚ ਕਾਰ

Read More
International

18ਵੀਂ ਸਦੀ ਦੇ ਸੋਨੇ ਦੇ ਸਿੱਕੇ ਦੀ ਨਿਲਾਮੀ ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ

‘ਦ ਖ਼ਾਲਸ ਬਿਊਰੋ:– ਅਮਰੀਕਾ ਵਿੱਚ 18ਵੀਂ ਸਦੀ ਨਾਲ ਸੰਬੰਧਿਤ 1787 ਵਿੱਚ ਨਿਊਯਾਰਕ ਦੇ ਇੱਕ ਮਸ਼ਹੂਰ ਕਾਰੀਗਰ ਦੁਆਰਾ ਬਣਾਇਆ ਗਿਆ ਦੁਰਲੱਭ ਸੋਨੇ ਦਾ ਸਿੱਕਾ 9.36 ਮਿਲੀਅਨ ਡਾਲਰ ਵਿੱਚ ਵੇਚਿਆ ਗਿਆ ਹੈ। ਜਾਣਕਾਰੀ ਅਨੁਸਾਰ ਡੱਲਾਸ ਵਿੱਚ ਇਸ ਵਿਰਾਸਤੀ ਨਿਲਾਮੀ ਵਿੱਚ ਸੰਯੁਕਤ ਰਾਜ ਦੇ ਸਿੱਕਿਆਂ ਦੀ ਨਿਲਾਮੀ ਦੇ ਹਿੱਸੇ ਵਜੋਂ ਨਿਊਯਾਰਕ ਸਟਾਈਲ ਦੇ ਇਸ ਸਿੱਕੇ “ਬ੍ਰੈਸ਼ਰ ਡਬਲੂਨ” ਦੀ

Read More
International

ਨਿਊਯਾਰਕ ਹੈਲੀਕਾਪਟਰ ਹਾਦਸੇ ‘ਚ ਮਾਰੇ ਗਏ ਸੈਨਿਕਾਂ ਦੀ ਹੋਈ ਸ਼ਨਾਖਤ

‘ਦ ਖ਼ਾਲਸ ਬਿਊਰੋ:- ਲੰਘੇ ਬੁੱਧਵਾਰ ਨਿਊਯਾਰਕ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਤਿੰਨ ਨੈਸ਼ਨਲ ਗਾਰਡ ਮੈਂਬਰਾਂ ਦੀ ਪਛਾਣ ਹੋ ਗਈ ਹੈ। ਨਿਊਯਾਰਕ ਆਰਮੀ ਦੇ ਨੈਸ਼ਨਲ ਗਾਰਡ ਯੂ ਐਚ -60 ਬਲੈਕ ਹਾਕ ਮੈਡੀਕਲ ਨਿਕਾਸੀ ਹੈਲੀਕਾਪਟਰ ਰੁਟੀਨ ਸਿਖਲਾਈ ਮਿਸ਼ਨ ਦੌਰਾਨ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਸੀ, ਇਸ ਹਾਦਸੇ ਵਿੱਚ ਸਵਾਰ ਸਾਰੇ ਮੈਂਬਰ ਮਾਰੇ ਗਏ ਸਨ। ਇਹਨਾਂ

Read More
International

ਪਰਿਵਾਰ ਲਈ ਕੋਰੋਨਾ ਵਾਇਰਸ ਦੀਆਂ 9 ਖੁਰਾਕਾਂ ਚੋਰੀ ਕਰਕੇ ਲੈ ਗਿਆ ਡਾਕਟਰ

‘ਦ ਖ਼ਾਲਸ ਬਿਊਰੋ:– ਅਮਰੀਕੀ ਸੂਬੇ ਟੈਕਸਾਸ ਦੇ ਇੱਕ ਡਾਕਟਰ ‘ਤੇ ਦੋਸ਼ ਲੱਗਿਆ ਹੈ ਕਿ ਉਸਨੇ ਆਪਣੇ ਪਰਿਵਾਰ ਲਈ ਕੋਰੋਨਾ ਵਾਇਰਸ ਦੇ ਟੀਕਿਆਂ ਦੀਆਂ 9 ਖੁਰਾਕਾਂ ਨੂੰ ਚੋਰੀ ਕਰ ਲਈਆਂ ਹਨ। ਕਾਉਂਟੀ ਦੇ ਪਬਲਿਕ ਹੈਲਥ ਸਿਸਟਮ ਨਾਲ ਕੰਮ ਕਰਨ ਵਾਲੇ ਡਾਕਟਰ ਹਸਨ ਗੋਕਲ ‘ਤੇ 29 ਦਸੰਬਰ ਨੂੰ ਲੱਗੇ ਦੋਸ਼ਾਂ ਮੁਤਾਬਿਕ ਟੀਕਿਆਂ ਨੂੰ ਚੋਰੀ ਕਰਨ ਦੇ ਇੱਕ

Read More
International

ਅਮਰੀਕਾ ਵਿੱਚ ਕੋਰੋਨਾ ਦੇ ਦੋ ਮਰੀਜ਼ਾਂ ਨੇ ਇੱਕ-ਦੂਜੇ ਦਾ ਕੀਤਾ ਕਤਲ

‘ਦ ਖ਼ਾਲਸ ਬਿਊਰੋ :-  ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆਂ ਵਿੱਚ ਅਜੀਬੋ ਗਰੀਬ ਮਾਮਲਾ ਸਾਹਮਣੇ ਆਈਆ ਹੈ, ਜਿਸ ਵਿੱਚ ਕੋਰੋਨਾ ਦੇ ਇੱਕ ਮਰੀਜ਼ ਨੇ ਦੂਸਰੇ ਮਰੀਜ਼ ਦਾ ਕਤਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ 37 ਸਾਲਾ ਕੋਰੋਨਾ ਦੇ ਮਰੀਜ਼ ਜੇਸ ਮਾਰਟੀਨੇਜ਼ ਨੇ 82 ਸਾਲਾ ਦੂਜੇ ਕੋਰੋਨਾ ਮਰੀਜ਼ ਨੂੰ ਆਕਸੀਜ਼ਨ ਸਿਲੰਡਰ ਮਾਰ ਕੇ ਕਤਲ ਕਰ ਦਿੱਤਾ ਹੈ। ਲਾਸਏਂਜਲਸ

Read More
International

ਸਿੱਖ ਧਰਮ ਅਤੇ ਗੁਰੂ ਸਾਹਿਬਾਨ ਖਿਲਾਫ ਨਫਰਤ ਫੈਲਾਉਣ ਵਾਲੇ ਹਰਨੇਕ ਨੇਕੀ ਦੀ ਹੋਈ ਬੁਰੀ ਤਰ੍ਹਾਂ ਕੁੱਟਮਾਰ, ਹਾਲਤ ਗੰਭੀਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਸਿੱਖਾਂ ਖਿਲਾਫ ਨਫਰਤ ਫੈਲਾਉਣ ਵਾਲੇ ਹਰਨੇਕ ਸਿੰਘ ਨੇਕੀ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ ਗਈ ਹੈ। ਹਰਨੇਕ ਸਿੰਘ ਨੇਕੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਆਕਲੈਂਡ ਦੇ ਮਿਡਲ ਮੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।  ਜਾਣਕਾਰੀ ਮੁਤਾਬਕ ਨੇਕੀ ਦੇ ਸੱਟਾਂ ਬਹੁਤ ਗੰਭੀਰ ਲੱਗੀਆਂ ਹਨ, ਹੱਡੀਆਂ ਵੀ

Read More
India International

ਆਲਮੀ ਪੱਧਰ ’ਤੇ ਸ਼ਰਮਸਾਰ ਹੋਇਆ ਭਾਰਤੀ ਮੀਡੀਆ! ਬ੍ਰਿਟੇਨ ਵੱਲੋਂ ਰਿਪਬਲਿਕ ਭਾਰਤ ਨੂੰ 20 ਲੱਖ ਜ਼ੁਰਮਾਨਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਭਾਰਤ ਦਾ ਨੈਸ਼ਨਲ ਮੀਡੀਆ ਅਕਸਰ ਸਵਾਲਾਂ ਦੇ ਘੇਰੇ ਵਿੱਚ ਰਹਿੰਦਾ ਹੈ। ਪਰ ਹੁਣ ਆਲਮੀ ਪੱਧਰ ’ਤੇ ਵੀ ਇਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਬ੍ਰਿਟੇਨ ਦੀ ਬ੍ਰੌਡਕਾਸਟਿੰਗ ਰੈਗੂਲੇਟਰੀ ਨੇ ਹਿੰਦੀ ਦੇ ਚੈਨਲ ਰਿਪਬਲਿਕ ਭਾਰਤ ਨੂੰ 20 ਹਜ਼ਾਰ ਯੂਰੋ (ਲਗਭਗ 20 ਲੱਖ ਰੁਪਏ) ਦਾ ਜ਼ੁਰਮਾਨਾ ਲਾਇਆ ਹੈ। ਇਹ ਜ਼ੁਰਮਾਨਾ

Read More
India International

ਭਾਰਤ ਸਰਕਾਰ ਨੇ ਬ੍ਰਿਟੇਨ ਦੀਆਂ ਉਡਾਣਾਂ ‘ਤੇ 31 ਦਸੰਬਰ ਤੱਕ ਲਾਈ ਰੋਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਬ੍ਰਿਟੇਨ ਦੀਆਂ ਉਡਾਣਾਂ ‘ਤੇ ਰੋਕ ਲਗਾ ਦਿੱਤੀ ਹੈ। ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। 31 ਦਸੰਬਰ ਤੱਕ ਉਡਾਣਾਂ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਡਾਣਾਂ ਤੇ ਰੋਕ ਲਾਉਣ ਦੀ ਅਪੀਲ ਕੀਤੀ

Read More
India International

ਭੁੱਖਮਰੀ ਤੋਂ ਬਾਅਦ ਹੁਣ ਸੰਯੁਕਤ ਰਾਸ਼ਟਰ ਦੇ ਮਨੁੱਖੀ ਵਿਕਾਸ ਸੂਚਕ ਅੰਕ ’ਚ ਵੀ ਫਿਸਲਿਆ ਭਾਰਤ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (United Nations Development Programme) ਵੱਲੋਂ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਸਾਲ 2020 ਵਿੱਚ ਮਨੁੱਖੀ ਵਿਕਾਸ ਸੂਚਕ ਅੰਕ (Human Development Index) ਦੀ ਸੂਚੀ ’ਚ ਭਾਰਤ ਨੂੰ 131ਵਾਂ ਸਥਾਨ ਪ੍ਰਾਪਤ ਹੋਇਆ ਹੈ। ਇਸ ਸੂਚੀ ਵਿੱਚ ਕੁੱਲ 179 ਦੇਸ਼ ਸ਼ਾਮਲ ਹਨ। ਦੱਸ ਦੇਈਏ ਇਸ ਸੂਚੀ ਵਿੱਚ ਭਾਰਤ ਪਿਛਲੇ ਸਾਲ

Read More