ਪਾਕਿਸਤਾਨ ‘ਚ ਇੱਕ ਹੋਰ ਸਿੱਖ ਕੁੜੀ ਨੂੰ ਅਗਵਾ ਕਰਕੇ ਕੀਤਾ ਗਿਆ ਧਰਮ ਪਰਿਵਰਤਨ
‘ਦ ਖ਼ਾਲਸ ਬਿਊਰੋ:- ਪਾਕਿਸਤਾਨ ‘ਚ ਸਿੱਖ ਭਾਈਚਾਰੇ ਦੀ ਸੁਰੱਖਿਆ ‘ਤੇ ਕਈ ਸਵਾਲ ਖੜੇ ਹੋ ਰਹੇ ਹਨ। ਪਾਕਿਸਤਾਨ ਵਿੱਚ ਇੱਕ ਹੋਰ ਸਿੱਖ ਕੁੜੀ ਦੇ ਅਗਵਾਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪਾਕਿਸਤਾਨ ‘ਚ 2 ਮੁਸਲਮਾਨ ਵਿਅਕਤੀਆਂ ਵੱਲੋਂ ਗ੍ਰੰਥੀ ਸਿੰਘ ਦੀ ਨਾਬਾਲਗ ਧੀ