International

‘ਫਾਈਬਰ ਆਪਟੀਕਸ’ ਦੇ ਪਿਤਾ ਵਜੋਂ ਜਾਣੇ ਜਾਂਦੇ ਸਿੱਖਾਂ ਦੇ ਚੋਟੀ ਦੇ ਸਾਇੰਸਦਾਨ ਨਰਿੰਦਰ ਸਿੰਘ ਕਪਾਨੀ ਦਾ ਹੋਇਆ ਦੇਹਾਂਤ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਅਤੇ ਸਿੱਖ ਭਾਈਚਾਰੇ ਦੇ ਚੋਟੀ ਦੇ ਸਾਇੰਸਦਾਨ ਨਰਿੰਦਰ ਸਿੰਘ ਕਪਾਨੀ ਦਾ ਦਿਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਨਰਿੰਦਰ ਸਿੰਘ ਕਪਾਨੀ ਇੱਕ ਮਹਾਨ ਵਿਗਿਆਨੀ, ਪਰਉਪਕਾਰੀ ਅਤੇ ਸਿੱਖ ਕਲਾ ਅਤੇ ਸਾਹਿਤ ਦਾ ਇੱਕ ਪ੍ਰੇਰਕ ਪ੍ਰਚਾਰਕ ਸਨ। ਇਸ ਦੀ ਜਾਣਕਾਰੀ ਡਾ. ਰਜਵੰਤ ਸਿੰਘ ਨੇ ਆਪਣੇ ਫੇਸਬੂਕ ਅਕਾਉਂਟ ਰਾਹੀ ਦਿੱਤੀ ਹੈ। ਉਨ੍ਹਾਂ

Read More
International

ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ‘ਤੇ ਜਤਾਇਆ ਇਤਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਦੇਣ ਤੋਂ ਬਾਅਦ ਭਾਰਤ ਸਰਕਾਰ ਕਾਫੀ ਖਿੱਝ ਗਈ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਆਪਣਾ ਰੋਸ ਪ੍ਰਗਟਾਉਣ ਲਈ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਜਸਟਿਨ ਟਰੂਡੋ ਦੇ

Read More
International

ਦੱਖਣੀ ਅਸਟ੍ਰੇਲੀਆ ‘ਚ ਵੀ ਗੂੰਜੀ ਕਿਸਾਨੀ ਅੰਦੋਲਨ ਦੀ ਆਵਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਬਿੱਲਾਂ ਦੇ ਵਿਰੋਧ ‘ਚ ਨਿੱਤਰੇ ਪੰਜਾਬ ਦੇ ਕਿਸਾਨ, ਜੋ ਕਿ ਪਿਛਲੇ ਇੱਕ ਹਫਤੇ ਤੋਂ ਦਿੱਲੀ ਕੂਚ  ਕਰ ਰਹੇ ਹਨ ਅਤੇ ਠੰਡ ਦੀ ਰੁੱਤ ਵਿੱਚ ਦਿੱਲੀ ਦੀਆਂ ਸੜਕਾਂ ‘ਤੇ ਦਿਨ ਤੋਂ ਲੈ ਕੇ ਰਾਤਾਂ ਤੱਕ ਗੁਜ਼ਾਰਨ ਲਈ ਮਜਬੂਰ ਹਨ, ਸਿਰਫ ਇੱਕੋ ਆਸ ‘ਚ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ

Read More
International

ਕੈਨੇਡਾ ਦੀ ਧਰਤੀ ‘ਤੇ ਗੂੰਜੇ ਕਿਸਾਨੀ ਅੰਦੋਲਨ ਦੇ ਨਾਅਰੇ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦੇ ਹੱਕ ਲਈ ਬਾਹਰਲੇ ਮੁਲਕਾਂ ਵਿੱਚ ਵੱਸਦੇ ਪੰਜਾਬੀਆਂ ਨੇ ਕਿਸਾਨੀ ਏਕਤਾ ਦਾ ਹੱਲਾ ਬੋਲਿਆ ਹੈ। ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਭਾਰੀ ਗਿਣਤੀ ‘ਚ ਪੰਜਾਬੀਆਂ ਵੱਲੋਂ ਕਿਸਾਨਾਂ ਦੀ ਦਿੱਲੀ ਜਿੱਤ ਲਈ ਅਤੇ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਨੂੰ ਹੱਲ੍ਹਾਂ ਸ਼ੇਰੀ ਦਿੱਤੀ ਗਈ ਹੈ ਅਤੇ ਨਾਲ

Read More
International

NO FARMER NO FOOD, ਕੈਨੇਡਾ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ ਨੇ ਕਿਸਾਨਾਂ ਦੇ ਅੰਦੋਲਨ ਦੀ ਕੀਤੀ ਹਮਾਇਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਲਗਰੀ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ ਨੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਹੋਰ

Read More
International

ਭਾਰਤ-ਅਸਟਰੇਲੀਆ ਦੇ ਮੈਚ ‘ਚ ਲੱਗੇ ਕਿਸਾਨੀ ਅੰਦੋਲਨ ਦੇ ਨਾਅਰੇ

‘ਦ ਖ਼ਾਲਸ ਬਿਊਰੋ ( ਹਿਨਾ ) :- ਅਸਟਰੇਲੀਆ ਵਿੱਚ ਚੱਲ ਰਹੇ ਭਾਰਤ ਅਤੇ ਅਸਟਰੇਲੀਆ ਇੱਕ ਰੋਜ਼ਾ ਮੈਚ ( ਵਨਡੇ ਮੈਚ ) ਦੌਰਾਨ ਸਟੇਡੀਅਮ ਵਿੱਚ ਹੀ ਭਾਰਤੀ ਪੰਜਾਬੀ ਲੋਕਾ ਵੱਲੋਂ ਦਿੱਲੀ ‘ਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਬੁਲੰਦ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਆਪਣੇ ਕਪੜਿਆ ਅਤੇ ਵੱਡੇ-ਵੱਡੇ ਪੋਸਟਰਾਂ ‘ਤੇ ਕਿਸਾਨਾਂ ਭਰਾਵਾ ਲਈ ਇਹ ਸੁਨੇਹਾ ਲਿਖਿਆ

Read More
International

ਅੰਦੋਲਨ ਕਰਨਾ ਇੱਕ ਲੋਕਤੰਤਰਿਕ ਅਧਿਕਾਰ ਹੈ, ਉਸਦਾ ਸਤਿਕਾਰ ਕਰਨਾ ਚਾਹੀਦਾ ਹੈ, ਕੈਨੇਡਾ ਦੇ ਇਨ੍ਹਾਂ ਮੰਤਰੀਆਂ ਨੇ ਕਿਸਾਨਾਂ ਦਾ ਕੀਤਾ ਸਮਰਥਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਭਾਰਤ ਸਮੇਤ ਦੁਨੀਆ ਦੇ ਹੋਰ ਦੇਸ਼ਾਂ ਤੋਂ ਵੀ ਲਗਾਤਾਰ ਸਮਰਥਨ ਮਿਲ ਰਿਹਾ ਹੈ। ਕੈਨੇਡਾ ਦੇ ਕੰਜ਼ਰਵੇਟਿਵ ਲੀਡਰ ਏਰੀਨ ਓਟੂਲੇ ਨੇ ਸਿੱਖ ਸੰਗਤ ਨੂੰ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਿੱਖ ਸੰਗਤ ਨੂੰ ਕੋਰੋਨਾ ਨਿਯਮਾਂ ਦਾ ਧਿਆਨ ਵਿੱਚ ਰੱਖਦਿਆਂ ਪ੍ਰਕਾਸ਼ ਦਿਹਾੜੇ

Read More
International

ਕੈਨੇਡਾ ਦੇ ਚਾਰ ਸ਼ਹਿਰਾਂ ਵਿੱਚ ਉੱਠੀ ਕਿਸਾਨੀ ਅੰਦੋਲਨ ਦੀ ਆਵਾਜ਼

‘ਦ ਖ਼ਾਲਸ ਬਿਊਰੋ ( ਹਿਨਾ ) :- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵੱਲ ਚੱਲੇ ਕਿਸਾਨਾਂ ਦੀ ਆਵਾਜ਼ ਬਾਹਰ ਦੇ ਦੇਸ਼ਾਂ ਵਿੱਚ ਵੀ ਗੂੰਜ ਰਹੀ ਹੈ। ਕੈਨੇਡਾ ਦੇ ਐਡਮੈਂਟਨ, ਅਲਬਰਟਾ ਵਿੱਚ ਵਸਦੇ ਪੰਜਾਬ ਲੋਕਾਂ ਨੇ ਕਿਸਾਨਾਂ ਦੇ ਹੱਕ ਵਿੱਚ ਪੰਜਾਬ ‘ਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ ਅਤੇ ਕੰਗਨਾ ਖ਼ਿਲ਼ਾਫ ਨਾਅਰੇਬਾਜੀ

Read More
International

ਕੈਨੇਡਾ ਅਤੇ ਯੂਕੇ ਦੇ ਇਨ੍ਹਾਂ ਸਿਆਸਤਦਾਨਾਂ ਨੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਕੀਤੀ ਬੁਲੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਵਿੱਚ ਅੱਜ ਹਰ ਕੋਈ ਆਪਣਾ ਯੋਗਦਾਨ ਪਾ ਰਿਹਾ ਹੈ, ਉਹ ਭਾਵੇ ਦੇਸ਼ ਵਿੱਚ ਹੋਵੇ ਜਾਂ ਪ੍ਰਦੇਸ਼ ਵਿੱਚ ਹੋਵੇ। ਕੈਨੇਡਾ ਅਤੇ ਯੂਕੇ ਦੇ ਕਈ ਸਿਆਸਤਦਾਨਾਂ ਨੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਜਿਨ੍ਹਾਂ ਸਿਆਸਤਦਾਨਾਂ ਨੇ ਕਿਸਾਨਾਂ ਦੇ ਸੰਘਰਸ਼ ਵਿੱਚ ਆਪਣੀ ਆਵਾਜ਼

Read More
International

ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਆਸਟ੍ਰੇਲੀਆ ਰਹਿੰਦੀ ਪੰਜਾਬਣ ਨੇ ਪਰਥ ‘ਚ ਲਾਇਆ ਧਰਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਵਿੱਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਵੇਖ ਕੇ ਅਸਟ੍ਰੇਲੀਆ ਦੇ ਪਰਥ ਵਿੱਚ ਇੱਕ ਪੰਜਾਬਣ ਕਰਮਪ੍ਰੀਤ ਕੌਰ ਨੇ ਕਿਸਾਨਾਂ ਦੇ ਹੱਕ ਵਿੱਚ ਵਿਰੋਧ ਜਤਾਇਆ। ਕਰਮਪ੍ਰੀਤ ਕੌਰ ਨੇ ਦੱਸਿਆ ਕਿ ਜਦੋਂ ਉਹ ਘਰ ਵਿੱਚ ਕੰਮ ਕਰ ਰਹੀ ਸੀ ਤਾਂ ਉਸ ਸਮੇਂ ਟੀਵੀ ‘ਤੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ

Read More