ਕੈਨੇਡਾ ‘ਚ ਵਧੇ ਕੋਰੋਨਾ ਦੇ ਕੇਸ, ਟਰੂਡੋ ਨੇ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਕੀਤੀ ਅਪੀਲ
‘ਦ ਖ਼ਾਲਸ ਬਿਊਰੋ :- ਕੈਨੇਡਾ ਵਿੱਚ ਕੋਰੋਨਾ ਦੀ ਵੱਧਦੀ ਗਿਣਤੀ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਚਿੰਤਾ ਜ਼ਾਹਿਰ ਕਰਦਿਆਂ ਲੋਕਾਂ ਨੂੰ ਘਰ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ, ਜਿਨ੍ਹਾਂ ਵਿੱਚ ਬਜ਼ੂਰਗ ਵੀ ਸ਼ਾਮਿਲ ਹਨ। ਟਰੂਡੋ ਨੇ ਕੈਨੇਡੀਅਨ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ