International Punjab

ਡੀਜੀਪੀ ਗੁਪਤਾ ਵੱਲੋਂ ਜ਼ਹਿਰ ਉਗਲਣ ਤੋਂ ਬਾਅਦ ਲੌਂਗੋਵਾਲ ਨੇ ਪਾਈ ਝਾੜ

ਚੰਡੀਗੜ੍ਹ- ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਨੂੰ ਅੱਤਵਾਦ ਨਾਲ ਜੋੜਨ ਸੰਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਦਿੱਤੇ ਗਏ ਬਿਆਨ ਨਾਲ ਸੂਬਾ ਸਰਕਾਰ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਸਿੱਖ ਜਥੇਬੰਦੀਆਂ ਨੇ ਇਸ ਬਿਆਨ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਸਰਕਾਰ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਆਖਿਆ

Read More
International Punjab

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅਸੀਂ ਸੌ ਵਾਰ ਅੱਤਵਾਦੀ ਬਣ ਜਾਵਾਂਗੇ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ- ਡੀਜੀਪੀ ਦਿਨਕਰ ਗੁਪਤਾ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਅਤੇ ਕਰਤਾਰਪੁਰ ਲਾਂਘੇ ਸੰਬੰਧੀ ਦਿੱਤੇ ਵਿਵਾਦਿਤ ਬਿਆਨ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਖ਼ਤ ਪ੍ਰਤੀਕਰਮ ਦਿੰਦਿਆਂ ਇਸ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਮਾਮਲੇ ਵਿਚ

Read More
India International

ਚੀਨ ਨੇ ਭਾਰਤੀ ਜਹਾਜ ‘ਤੇ ਲਾਈ ਰੋਕ, ਭਾਰਤੀ ਯਾਤਰੀ ਚੀਨ ‘ਚ ਫਸੇ

ਚੰਡੀਗੜ੍ਹ- ਭਾਰਤ ਨੂੰ ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਚੀਨੀ ਸ਼ਹਿਰ ਵੁਹਾਨ ਵਿੱਚ 20 ਫਰਵਰੀ ਨੂੰ ਸੀ-17 ਫ਼ੌਜੀ ਹਵਾਈ ਜਹਾਜ਼ ਭੇਜਣਾ ਸੀ, ਪਰ ਚੀਨ ਵੱਲੋਂ ਮਨਜ਼ੂਰੀ ਨਾ ਮਿਲਣ ਕਾਰਨ ਜਹਾਜ਼ ਉਡਾਣ ਨਹੀਂ ਭਰ ਸਕਿਆ। ਚੀਨ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਲਿਆਉਣ ਅਤੇ ਵੁਹਾਨ ਵਿੱਚ ਰਹਿੰਦੇ ਭਾਰਤੀਆਂ ਨੂੰ ਵਾਪਿਸ ਲਿਜਾਉਣ ਲਈ ਭਾਰਤੀ

Read More
International Punjab

ਪੰਜਾਬ ਖਾਲੀ ਹੋਣ ਦੇ ਨੇੜੇ,ਕੈਨੇਡਾ ਜਾਣ ਵਾਲੇ ਪੰਜਾਬੀਆਂ ਦੇ ਨਵੇਂ ਅੰਕੜੇ ਕਰ ਦੇਣਗੇ ਹੈਰਾਨ

ਚੰਡੀਗੜ੍ਹ- ਪੇਂਡੂ ਅਤੇ ਉਦਯੋਗਿਕ ਵਿਕਾਸ ਖੋਜ ਕੇਂਦਰ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਸੰਬੰਧੀ ਕਰਵਾਈ ਗਈ ਕਾਨਫਰੰਸ ਵਿੱਚ ਕੈਨੇਡਾ ਜਾਣ ਦੇ ਵਧੇ 400 ਫ਼ੀਸਦ ਰੁਝਾਨ ਸਾਹਮਣੇ ਆਇਆ ਹੈ। ਇਸ ਕਾਨਫਰੰਸ ਵਿੱਚ ਫਰਜੀ ਟਰੈਵਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ ਤੋਂ ਬਚਣ ਲਈ ਸੁਰੱਖਿਅਤ ਤੇ ਕਾਨੂੰਨੀ ਪਰਵਾਸ ‘ਤੇ ਜੋਰ ਦਿੱਤਾ ਹੈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਨੇਡਾ ਦੇ

Read More
International

ਸੌ ਦਿਨਾਂ ‘ਚ ਕਰਤਾਰਪੁਰ ਸਾਹਿਬ ਪਹੁੰਚੇ ਸਿਰਫ਼ 49,715 ਸ਼ਰਧਾਲੂ

ਚੰਡੀਗੜ੍ਹ- ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਥਾਨਕ ਕੌਮਾਂਤਰੀ ਸਰਹੱਦ ਤੋਂ ਲਾਂਘਾ ਖੁੱਲ੍ਹਣ ਦੇ ਸੌ ਦਿਨ ਬੀਤਣ ਤੋਂ ਬਾਅਦ ਵੀ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਆਸ ਤੋਂ ਕਾਫੀ ਘੱਟ ਹੈ। ਬੀਤੇ ਸੌ ਦਿਨਾਂ ਵਿੱਚ ਸਿਰਫ਼ 49,715 ਸ਼ਰਧਾਲੂ ਹੀ ਪਾਕਿਸਤਾਨ ਜਾ ਕੇ ਆਏ ਹਨ ਜੋ ਪਾਕਿਸਤਾਨ ਸਰਕਾਰ ਲਈ ਚਿੰਤਾ ਦਾ ਵਿਸ਼ਾ

Read More
International

ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ ‘ਤੇ ਗੁਟੇਰੇਜ਼ ਨੇ ਜਤਾਈ ਚਿੰਤਾ

ਚੰਡੀਗੜ੍ਹ- ਪਾਕਿਸਤਾਨ ਦੇ ਤਿੰਨ ਰੋਜ਼ਾ ਦੌਰੇ ’ਤੇ ਆਏ ਗੁਟੇਰੇਜ਼ ਨੇ ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਪ੍ਰਸਤਾਵਿਤ ਕੌਮੀ ਨਾਗਰਿਕ ਰਜਿਸਟਰ (ਐੱਨਆਰਸੀ) ’ਤੇ ਚਿੰਤਾ ਜਤਾਈ ਹੈ। ਗੁਟੇਰੇਜ਼ ਨੂੰ ਜਦੋਂ ਇੰਟਰਵਿਊ ਦੌਰਾਨ ਭਾਰਤ ’ਚ ਨਵੇਂ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਦੀ ਵਿਚਾਰਾਂ  ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇਸ ਪ੍ਰਤੀ ਫਿਕਰਮੰਦ ਹਨ,ਕਿਉਂਕਿ ਇਹ

Read More
India International

ਪਾਕਿਸਤਾਨ ਪਹੁੰਚੇ ਜਥੇਦਾਰ ਹਰਪ੍ਰੀਤ ਸਿੰਘ 10 ਦਿਨਾਂ ‘ਚ ਕਿੱਥੇ-ਕਿੱਥੇ ਜਾਣਗੇ, ਇੱਥੇ ਪੜ੍ਹੋ

ਚੰਡੀਗੜ੍ਹ- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ 13–ਮੈਂਬਰੀ ਸਿੱਖ ਜੱਥਾ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ। ਇਹ ਜੱਥਾ ਆਉਂਦੀ 21 ਫ਼ਰਵਰੀ ਨੂੰ ਨਨਕਾਣਾ ਸਾਹਿਬ ਸਾਕਾ ਦੌਰਾਨ ਸ਼ਹੀਦ ਹੋਏ ਸਿੰਘਾਂ ਤੇ ਸਿੰਘਣੀਆਂ ਦੀ ਬਰਸੀ ਮੌਕੇ ਪੁੱਜ ਰਿਹਾ ਹੈ। ਪਾਕਿਸਤਾਨ ਰਵਾਨਗੀ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਕਾਲ

Read More
India International

ਟਰੰਪ ਦੌਰਾ- ਪਹਿਲਾਂ ਝੁੱਗੀਆਂ ਲੁਕਾਈਆਂ,ਹੁਣ ਝੁੱਗੀਆਂ ਵਾਲੇ ਪਰਿਵਾਰਾਂ ਨੂੰ ਕੱਢਿਆ

ਚੰਡੀਗੜ੍ਹ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਇੱਕ ਵਾਰ ‘ਗਰੀਬੀ ਹਟਾਓ’ ਦਾ ਨਾਅਰਾ ਲਾਇਆ ਸੀ ਪਰ ਹੁਣ ਮੋਦੀ ਵੱਲੋਂ  ’ਗਰੀਬੀ ਲੁਕਾਓ’ ‘ਤੇ ਕੰਮ ਕੀਤਾ ਜਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ 24 ਫਰਵਰੀ ਨੂੰ ਭਾਰਤ ਦੀ ਫੇਰੀ ਤੋਂ ਪਹਿਲਾਂ ਅਹਿਮਦਾਬਾਦ ਨਗਰ ਨਿਗਮ ਨੇ ਨਵੇਂ ਬਣੇ ਮੋਟੇਰਾ ਕ੍ਰਿਕਟ ਸਟੇਡੀਅਮ ਨੇੜੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਘੱਟੋ-ਘੱਟ 45

Read More
India International

UN ਦੇ ਸੱਕਤਰ ਜਨਰਲ ਐਂਟੋਨੀਓ ਗੁਟਰੇਸ ਨੇ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਚੰਡੀਗੜ੍ਹ- (ਪੁਨੀਤ ਕੌਰ) ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਐਂਟੋਨੀਓ ਗੁਟਰੇਸ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਨੇ ਬਾਕੀ ਸੰਗਤ ਨਾਲ ਇੱਕੋਂ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਇਸਦੇ ਨਾਲ ਹੀ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦਾ ਵੀ ਦੌਰਾ ਕੀਤਾ। ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਅਧਿਕਾਰੀਆਂ ਨੇ ਲਾਹੌਰ ਤੋਂ

Read More
International

ਡਾ.ਬਲਰਾਜ ਬੈਂਸ ਨੇ ਕੋਰੋਨਾਵਾਇਰਸ ਦੇ ਫੈਲਣ ਨੂੰ ਦੱਸਿਆ ਅਫ਼ਵਾਹ

ਚੰਡੀਗੜ੍ਹ- ਚਾਹੇ ਕੋਰੋਨਾਵਾਇਰਸ ਦਾ ਨਾਂ ਜਾਂ ਡਰ ਬਹੁਤ ਹੀ ਵੱਡਾ ਹੈ ਪਰ ਇਸ ਦੇ ਸਾਰੇ ਹੀ ਵਾਇਰਸ ਖਤਰਨਾਕ ਨਹੀਂ ਹਨ। ਮੋਗਾ ਤੋਂ NATUROPATHY CLINIC ਦੇ ਡਾ. ਬਲਰਾਜ ਬੈਂਸ ਤੇ ਉਹਨਾਂ ਦੀ ਪਤਨੀ ਡਾ. ਕਰਮਜੀਤ ਕੌਰ ਨੇ ਕੋਰੋਨਾਵਾਇਰਸ ਸੰਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕੋਰੋਨਾਵਾਇਰਸ ਦੇ ਵੱਖ-ਵੱਖ ਕਿਸਮਾਂ ਤੇ ਇਸਦੇ ਫੈਲਣ

Read More