ਫਰਾਂਸ ਤੋਂ ਬਾਅਦ ਕੈਨੇਡਾ ‘ਚ ਵੀ ਹੋਇਆ ਚਾਕੂ ਨਾਲ ਹਮਲਾ, ਦੋ ਮੌਤਾਂ, ਪੰਜ ਜ਼ਖਮੀ
‘ਦ ਖ਼ਾਲਸ ਬਿਊਰੋ :- ਕੈਨੇਡਾ ਦੇ ਕਿਊਬਿਕ ਸ਼ਹਿਰ ਵਿੱਚ ਲੋਕਾਂ ‘ਤੇ ਚਾਕੂ ਨਾਲ ਹੋਏ ਹਮਲੇ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ ਪੰਜ ਲੋਕ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਹੇਲੋਵੀਨ ਡੇਅ ’ਤੇ ਸੂਬਾਈ ਵਿਧਾਨ ਸਭਾ ਦੇ ਨੇੜੇ ਇਹ ਹਮਲਾ ਹੋਇਆ। ਪੁਲਿਸ ਨੇ ਇਸ ਖੇਤਰ ਦੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਕਿਹਾ ਹੈ। ਪੁਲਿਸ