ਸਕੂਲ ’ਤੇ ਡਿੱਗ ਗਿਆ ਹਵਾਈ ਸੈਨਾ ਦਾ ਜਹਾਜ਼! 1 ਦੀ ਮੌਤ, 26 ਜ਼ਖਮੀ
ਬਿਊਰੋ ਰਿਪੋਰਟ: ਬੰਗਲਾਦੇਸ਼ ਹਵਾਈ ਸੈਨਾ ਦਾ ਇੱਕ ਟ੍ਰੇਨਰ ਜਹਾਜ਼ ਢਾਕਾ ਦੇ ਇੱਕ ਸਕੂਲ ’ਤੇ ਹਾਦਸਾਗ੍ਰਸਤ ਹੋ ਗਿਆ ਹੈ। ਏਪੀ ਦੀ ਰਿਪੋਰਟ ਅਨੁਸਾਰ, ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹਜ਼ਰਤ ਸ਼ਾਹ ਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਘਟਨਾ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ
