ਆਸਟ੍ਰੇਲੀਆ ਸਰਕਾਰ ਨੇ ਇਸ ਗੁਰਘਰ ਨੂੰ ਦਿੱਤਾ ‘ਵਿਰਾਸਤੀ ਅਸਥਾਨ’ ਦਾ ਦਰਜਾ
‘ਦ ਖ਼ਾਲਸ ਬਿਊਰੋ :- ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਦੇ ਵੂਲਗੂਲਗਾ ਸਥਿਤ ਪਹਿਲੇ ਗੁਰਦੁਆਰਾ ਸਾਹਿਬ ਨੂੰ ਉੱਥੋਂ ਦੀ ਸਰਕਾਰ ਨੇ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ ਹੈ। ਸਰਕਾਰ ਦੇ ਇਸ ਕਦਮ ਨਾਲ ਸਮੁੱਚੇ ਵਿਸ਼ਵ ਦੇ ਕੋਨੋ–ਕੋਨੇ ’ਚ ਵੱਸਦੇ ਸਿੱਖਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਕੌਫ਼ਸ ਬੰਦਰਗਾਹ ਲਾਗੇ ਸਥਿਤ ਇਸ ਗੁਰੂਘਰ ਦੀ ਸਥਾਪਨਾ 1968