ਕੰਧਾਰ ਦੇ ਰੇਡੀਓ ਸਟੇਸ਼ਨ ‘ਤੇ ਨਹੀਂ ਵੱਜਣਗੇ ਗੀਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਦਿਨ ਪ੍ਰਤੀ ਦਿਨ ਹਾਲਾਤ ਚਿੰਤਾਜਨਕ ਹੁੰਦੇ ਜਾ ਰਹੇ ਹਨ। ਤਾਲਿਬਾਨ ਵੱਲੋਂ ਅਫ਼ਗਾਨਿਸਤਾਨ ਦੇ ਕੰਧਾਰ ਵਿੱਚ ਇੱਕ ਰੇਡੀਓ ਸਟੇਸ਼ਨ ’ਤੇ ਕਬਜ਼ਾ ਕਰਕੇ ਉਸ ਦਾ ਨਾਮ ਵਾਇਸ ਆਫ ਸਰੀਆ ਰੱਖ ਦਿੱਤਾ ਗਿਆ ਹੈ। ਇਸ ਵਿੱਚ ਸਾਰੇ ਮੁਲਾਜ਼ਮ ਮੌਜੂਦ ਹਨ। ਉਹ ਖ਼ਬਰਾਂ, ਸਿਆਸੀ ਵਿਸ਼ਲੇਸ਼ਨ ਕਰਨ ਤੋਂ ਇਲਾਵਾ ਕੁਰਾਨ ਦੀਆਂ ਆਇਤਾਂ