ਦੁਬਈ ‘ਚ ਗੁਰੂ ਘਰ ਦਾ ਖੁੱਲਿਆ ਦਰਵਾਜਾ, ਸਿੱਖ ਸੰਗਤ ‘ਚ ਭਾਰੀ ਉਤਸ਼ਾਹ
‘ਦ ਖ਼ਾਲਸ ਬਿਊਰੋ:-ਕੋਰੋਨਾਵਾਇਰਸ ਦੇ ਚੱਲਦਿਆ ਦੁਬਈ ਦੇ ਜੇਬਲ ਅਲੀ, ‘ਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਮੁੜ ਤੋਂ ਦੁਬਾਰਾ ਖੋਲ ਦਿੱਤਾ ਗਿਆ ਹੈ। ਗੁਰੂਦੁਆਰਾ ਸਾਹਿਬ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਦੁਬਈ ਦੀ ਕਮਿਊਨਿਟੀ ਡਿਵੈਲਪਮੈਂਟ ਅਥਾਰਟੀ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਇਹ ਗੁਰਦੁਆਰਾ ਖੋਲ੍ਹਿਆ ਗਿਆ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ