SFJ ਵੱਲੋਂ ਭਾਰਤ ‘ਚ ਨਵੰਬਰ ਮਹੀਨੇ ‘ਰੈਫਰੈਂਡਮ-2020’ ਕਰਵਾਉਣ ਦਾ ਐਲਾਨ
‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਭਾਰਤ ਵਿੱਚ ਰੈਫਰੈਂਡਮ-2020 ਕਰਾਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਿਹਾ ਹੈ। ਭਾਰਤ ਵਿੱਚ SFJ ਦੀਆਂ ਸਾਰੀਆਂ ਕਾਰਵਾਈਆਂ ਨੂੰ ਰੋਕਿਆ ਜਾ ਰਿਹਾ ਹੈ। ਹੁਣ ਸਿੱਖਜ਼ ਫਾਰ ਜਸਟਿਸ (ਐੱਸਐੱਫਜੇ) ਨੇ ਇਸ ਸਾਲ ਨਵੰਬਰ ਮਹੀਨੇ ‘ਰੈਫਰੈਂਡਮ-2020’ ਕਰਵਾਉਣ ਦਾ ਐਲਾਨ ਕੀਤਾ ਹੈ। ਖੁਫੀਆ ਏਜੰਸੀ ਇੰਟੈਲੀਜੈਂਸ ਬਿਊਰੋ ਵੱਲੋਂ ਕਈ ਵਾਰ ਐੱਸਐੱਫਜੇ ਦੇ ਮਾਮਲੇ