ਇਮਰਾਨ ਖਾਨ ਦਾ ਵੱਡਾ ਫੈਸਲਾ, 15 ਸਤੰਬਰ ਤੋਂ ਪਾਕਿਸਤਾਨ ‘ਚ ਸਾਰੇ ਸਕੂਲ-ਕਾਲਜ ਖੋਲ੍ਹੇ ਜਾਣ ਦੇ ਦਿੱਤੇ ਆਦੇਸ਼
‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਾਕਿਸਤਾਨ ਸਰਕਾਰ ਸਾਰੇ ਵਿੱਦਿਅਕ ਅਦਾਰੇ ਖੋਲ੍ਹਣ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਖੁਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 28 ਅਗਸਤ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ 15 ਸਤੰਬਰ ਤੱਕ ਪਾਕਿਸਤਾਨ ਦੇ ਸਾਰੇ ਵਿੱਦਿਅਕ ਅਦਾਰੇ ਖੋਲ੍ਹ ਦਿੱਤੇ ਜਾਣਗੇ। ਇਸ ਸਬੰਧ ਵਿੱਚ ਸਾਰੇ ਸੂਬਿਆਂ ਨੂੰ ਲੋੜੀਂਦੀਆਂ ਤਿਆਰੀਆਂ