International

ਅਮਰੀਕਾ ਤੋਂ ਆਇਆ ਨਵਾਂ ਖ਼ਦਸ਼ਾ

‘ਦ ਖ਼ਾਲਸ ਬਿਊਰੋ :- ਅਮਰੀਕਾ ਵਿੱਚ ਇੱਕ ਡਾਕਟਰ ਨੇ ਕੋਵਿਡ-19 ਦੀ ਮਹਾਂਮਾਰੀ ਨੂੰ ਲੈ ਕੇ ਇੱਕ ਵੱਡਾ ਖ਼ਦਸ਼ਾ ਜਤਾਇਆ ਹੈ। ਅਮਰੀਕਾ ਵਿੱਚ ਸੀਨੇਟ ਕਮੇਟੀ ਦੇ ਸਾਹਮਣੇ ਗਵਾਹੀ ਦੌਰਾਨ ਐਂਥਨੀ ਫੌਸ਼ੀ ਨਾਮ ਦੇ ਡਾਕਟਰ ਨੇ ਮੌਤਾਂ ਦਾ ਅਸਲ ਅੰਕੜਾ ਵਧਣ ਦਾ ਖ਼ਦਸ਼ਾ ਜਤਾਇਆ। ਉਨ੍ਹਾਂ ਕਿਹਾ ਕਿ ਲਾਕਡਾਊਨ ‘ਚ ਦਿੱਤੀ ਢਿੱਲ ਕਾਰਨ ਮੌਤਾਂ ਦਾ ਅੰਕੜਾ ਹੁਣ ਨਾਲੋਂ

Read More
International

ਟਵਿੱਟਰ ਦੇ ਮੁਲਾਜ਼ਮ ਸਦਾ ਲਈ ਕਰ ਸਕਣਗੇ WORK FROM HOME

‘ਦ ਖ਼ਾਲਸ ਬਿਊਰੋ :- ਸੋਸ਼ਲ ਮੀਡੀਆ ਟਵਿੱਟਰ ਨੇ ਦੱਸਿਆ ਕਿ ਉਸ ਦੇ ਕਰੀਬ 5000 ਮੁਲਾਜ਼ਮ ਮਾਰਚ ਮਹੀਨੇ ਤੋਂ ਹੀ ਦਫ਼ਤਰ ਨਹੀਂ ਆ ਰਹੇ। ਕੰਪਨੀ ਮੁਤਾਬਕ ਕੋਵਿਡ ਤੋਂ ਬਚਾਅ ਲਈ ਤੇ ਮੁਲਾਜ਼ਮਾਂ ਵੱਲੋਂ ਇਕੱਠ ਨਾ ਕਰਨ ਲਈ ਦਫ਼ਤਰ ਦੇ ਦੂਰ ਰਹਿ ਕੇ ਕੰਮ ਕਰਨ ਦੇ ਬੰਦੋਬਸਤ ਨੇ ਬਹੁਤ ਵਧੀਆ ਕੰਮ ਕੀਤਾ। ਇਸ ਲਈ ਜੇ ਮੁਲਾਜ਼ਮਾਂ ਦਾ

Read More
International

ਅਮਰੀਕਾ ਦੇ ਗੋਰੇ ਲੀਡਰਾਂ ਨੇ ਅਫ਼ਗਾਨੀ ਸਿੱਖਾਂ ਦਾ ਮੁੱਦਾ ਟਰੰਪ ਸਰਕਾਰ ਕੋਲ ਚੁੱਕਿਆ

‘ਦ ਖ਼ਾਲਸ ਬਿਊਰੋ :- ਅਮਰੀਕਾ ਵਸਦੇ ਸਿੱਖਾਂ ਨੇ ਅਫਗਾਨਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਦੀ ਮੌਜੂਦਾ ਖ਼ਤਰੇ ਵਾਲੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਹੈ। ਅਮਰੀਕੀ ਕਾਂਗਰਸੀ ਆਗੂ ਜੌਹਨ ਗ੍ਰੇਹਮੈਡੀ ਅਤੇ 25 ਹੋੋਰ ਆਗੂਆਂ ਨੇ ਅਫਗਾਨੀ ਸਿੱਖਾਂ ਤੇ ਹਿੰਦੂਆਂ ਦੀ ਸੁਰੱਖਿਆ ਦਾ ਮਾਮਲਾ ਅਮਰੀਕੀ ਸਰਕਾਰ ਕੋਲ ਉਠਾਇਆ ਹੈ। ਅਮਰੀਕਨ-ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਪ੍ਰਿਤਪਾਲ

Read More
International

ਚੀਨ ਨੇ ਆਸਟ੍ਰੇਲੀਆ ਨੂੰ ਕਿਉਂ ਦਿਖਾਈਆਂ ਅੱਖਾਂ

‘ਦ ਖ਼ਾਲਸ ਬਿਊਰੋ :- ਆਸਟ੍ਰੇਲੀਆ ਨੇ ਚੀਨੀ ਦੇ ਵੁਹਾਨ ਸ਼ਹਿਰ ਵਿੱਚ ਪੈਦਾ ਹੋਣ ਵਾਲੇ ਕੋਰੋਨਾਵਾਇਰਸ ਦੀ ਜਾਂਚ ਦੀ ਮੰਗ ਕੀਤੀ ਸੀ। ਪਰ ਚੀਨ ਇਸ ‘ਤੇ ਇਤਰਾਜ਼ ਕਰਦਾ ਰਿਹਾ। ਹੁਣ ਚੀਨ ਨੇ ਆਪਣਾ ਸਖ਼ਤ ਰਵੱਈਆ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਚੀਨ ਜੌਂ ਦੀ ਦਰਾਮਦ ਉੱਤੇ ਭਾਰੀ ਕਰ ਲਗਾਉਣ ‘ਤੇ ਵਿਚਾਰ ਕਰ ਰਿਹਾ ਹੈ। ਆਸਟ੍ਰੇਲੀਆ ਦੇ ਵਣਜ

Read More
International

ਇਜ਼ਰਾਈਲ ਨੇ ਬਣਾ ਲਈ ਕੋਵਿਡ-19 ਦੀ ਦਵਾਈ, ਦੇਖੋ ਕਿਸ-ਕਿਸਨੂੰ ਮਿਲੂ ?

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੀ ਦਵਾਈ ਬਣਾਉਣ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਾਰ-ਵਾਰ ਇਹ ਦਾਅਵਾ ਕਰ ਰਹੇ ਹਨ ਕਿ ਸਾਲ ਦੇ ਅੰਤ ਤੱਕ ਕੋਰੋਨਾਵਾਇਰਸ ਦੀ ਵੈਕਸੀਨ ਤਿਆਰ ਕਰ ਲਈ ਜਾਵੇਗੀ, ਪਰ ਦੂਜੇ ਪਾਸੇ ਹੁਣ ਦੋ ਵੱਖ-ਵੱਖ ਦੇਸ਼ਾਂ ਇਜ਼ਰਾਈਲ ਅਤੇ ਨੀਦਰਲੈਂਡਜ਼ ਨੇ ਕੋਵਿਡ -19 ਦੀ ਐਂਟੀਬਾਡੀ ਬਣਾਉਣ ਦਾ ਦਾਅਵਾ ਕੀਤਾ ਹੈ। ਇਹ ਦੋਵੇਂ ਵੱਖੋ-ਵੱਖਰੇ ਅਧਿਐਨ

Read More
International

ਅਮਰੀਕਾ ਤੋਂ ਡਰਾਉਣ ਵਾਲੇ ਅੰਕੜੇ, ਜੂਨ ਵਿੱਚ 1 ਦਿਨ ‘ਚ 3000 ਮੌਤਾਂ ਦਾ ਖਦਸ਼ਾ

‘ਦ ਖ਼ਾਲਸ ਬਿਊਰੋ :- ਕੋਵਿਡ ਦੇ ਵੱਧਦੇ ਅਸਰ ਕਾਰਨ ਅਮਰੀਕਾ ਦੀ ਨਿਊਯਾਰਕ ਟਾਈਮਜ਼ ਮੁਤਾਬਕ ਟਰੰਪ ਸਰਕਾਰ ਗੁਪਤ ਤੌਰ ‘ਤੇ ਇਹ ਅੰਦਾਜ਼ਾ ਲਗਾ ਰਹੀ ਹੈ ਕਿ ਆਉਣ ਵਾਲੇ ਕੁੱਝ ਹਫ਼ਤਿਆਂ ਵਿੱਚ ਕੋਰੋਨਾਵਾਇਰਸ ਕਾਰਨ ਤੇ ਮੌਤਾਂ ਵੱਧ ਸਕਦੀ ਹੈ। ਨਿਊਯਾਰਕ ਟਾਈਮਜ਼ ਨੂੰ ਮਿਲੇ ਇੱਕ ਅੰਦਰੂਨੀ ਦਸਤਾਵੇਜ਼ ਮੁਤਾਬਕ ਇਹ ਪਤਾ ਲੱਗਿਆ ਹੈ ਕਿ ਇੱਕ ਜੂਨ ਨੂੰ ਰੋਜ਼ਾਨਾ ਮੌਤਾਂ

Read More
International

ਲੰਡਨ ਵਿੱਚ ਦਾੜ੍ਹੀ ਕਟਵਾਉਣ ਤੋਂ ਇਨਕਾਰ ਕਰਨ ਵਾਲੇ 5 ਡਾਕਟਰਾਂ ਨੂੰ ਡਿਊਟੀ ਤੋਂ ਹਟਾਇਆ

‘ਦ ਖ਼ਾਲਸ ਬਿਊਰੋ :- ਬ੍ਰਿਟਿਸ਼ ਸਿੱਖ ਡਾਕਟਰਾਂ ਨੂੰ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਹਸਪਤਾਲਾਂ ’ਚ ਡਿਊਟੀ ਨਹੀਂ ਦਿੱਤੀ ਜਾ ਰਹੀ ਹੈ। ਸਿੱਖਾਂ ਦੇ ਦਾੜ੍ਹੀ ਹੋਣ ਕਰਕੇ ਉਨ੍ਹਾਂ ਨੂੰ ਚਿਹਰੇ ਢੱਕਣ ਲਈ ਦਿੱਤੇ ਜਾਂਦੇ ਸੁਰੱਖਿਆ ਮਾਸਕ ਫਿਟ ਨਹੀਂ ਬੈਠ ਰਹੇ ਹਨ। ਇਸ ਕਾਰਨ ਸਿੱਖਾਂ ਨੂੰ ਕੋਰੋਨਾਵਾਇਰਸ ਦੇ ਪੀੜਤਾਂ ਦਾ ਇਲਾਜ ਕਰਨ ਤੋਂ ਬਾਹਰ ਰੱਖਿਆ ਜਾ ਰਿਹਾ ਹੈ ਜਾਂ

Read More
International

ਨਿਊਜ਼ੀਲੈਂਡ ਨੇ ਜਿੱਤਿਆ ਕੋਰੋਨਾਵਾਇਰਸ

‘ਦ ਖ਼ਾਲਸ ਬਿਊਰੋ :- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ ਨੇ ਕੋਰੋਨਾ ਖ਼ਿਲਾਫ਼ ਜੰਗ ਨੂੰ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਲੁਕਿਆ ਹੋਇਆ ਸੰਕ੍ਰਮਣ ਨਹੀਂ ਹੈ। ਹੁਣ ਨਿਊਜ਼ੀਲੈਂਡ ਕੁਝ ਪਾਬੰਦੀਆਂ ਨੂੰ ਹਟਾਉਣ ਜਾ ਰਿਹਾ ਹੈ। ਸਿਹਤ ਦੇ ਡਾਇਰੈਕਟਰ ਜਨਰਲ ਡਾ. ਐਸ਼ਲੇਅ ਬਲੂਮਫੀਲਡ ਅਨੁਸਾਰ ਇਸ ਦਾ ਇਹ ਮਤਲਬ

Read More
International

ਸਪੇਨ ‘ਚ ਘਰਾਂ ਦੀ ਕੈਦ ‘ਚੋਂ ਬਾਹਰ ਨਿਕਲੇ ਬੱਚਿਆਂ ਨੇ ਕੀਤਾ ਕੁੱਝ ਅਜਿਹਾ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਚੱਲਦੇ ਪੂਰੀ ਦੁਨੀਆਂ ‘ਚ ਲੱਗੇ ਲਾਕਡਾਊਨ ਹੁਣ ਸਪੇਨ ‘ਚ ਤਕਰੀਬਨ 6 ਹਫਤਿਆਂ ਮਗਰੋਂ ਘਰਾਂ ਤੋਂ ਬਾਹਰ ਨਿਕਲਣ ਦੀ ਮਨਜ਼ੂਰੀ ਤੋਂ ਬਾਅਦ ਸਪੇਨ ਵਿੱਚ ਬੱਚੇ ਇਸ ਤਰ੍ਹਾਂ ਖੁਸ਼ ਦਿਖਾਈ ਦਿੱਤੇ। ਸਪੇਨ ‘ਚ 14 ਸਾਲ ਤੱਕ ਦੇ ਬੱਚਿਆਂ ਨੂੰ ਲਾਕਡਾਊਨ ਤੋਂ ਕੁੱਝ ਰਾਹਤ ਦਿੱਤੀ ਗਈ ਹੈ। ਹਾਲਾਂਕਿ ਕੁੱਝ ਪਾਬੰਦੀਆਂ ਹਨ ਬੱਚਿਆਂ ਉਤੇ

Read More
International

ਵੂਹਾਨ ਤੋਂ ਫੈਲਿਆ ਸੀ ਕੋਰੋਨਾਵਾਇਰਸ, ਹੁਣ ਉੱਥੇ ਗੰਭੀਰ ਮਰੀਜ਼ਾਂ ਦੀ ਗਿਣਤੀ ‘ਜ਼ੀਰੋ’ ਹੋ ਚੁੱਕੀ ਹੈ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੇ ਆਖਰੀ ਗੰਭੀਰ ਹਾਲਤ ਦਾ ਮਰੀਜ਼ ਸ਼ੁੱਕਰਵਾਰ ਨੂੰ ਠੀਕ ਹੋ ਗਿਆ, ਵੂਹਾਨ ਸ਼ਹਿਰ ਵਿੱਚ ਅਜਿਹੇ ਮਰੀਜ਼ਾਂ ਦੀ ਗਿਣਤੀ ਜ਼ੀਰੋ ਹੋਈ। ਜਾਣਕਾਰੀ ਮੁਤਾਬਕ, ਇੱਕ ਸਿਹਤ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਮਹਾਂਮਾਰੀ ਨਾਲ ਜੂਝ ਰਹੇ ਸ਼ਹਿਰ ਵੂਹਾਨ ਵਿੱਚ ਹਸਪਤਾਲ ਵਿੱਚ ਦਾਖਲ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਜ਼ੀਰੋ ਹੋ ਗਈ ਹੈ। ਬੀਜਿੰਗ ਵਿੱਚ

Read More