ਅਫ਼ਗਾਨਿਸਤਾਨ ‘ਚ ਖੁੱਲ੍ਹੇ ਸਕੂਲ ਪਰ ਕੁੜੀਆਂ ਲਈ ਕੀ ਹੈ ਹੁਕਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਦੇ ਪੂਰੇ ਇੱਕ ਮਹੀਨੇ ਬਾਅਦ ਸੈਕੰਡਰੀ ਸਕੂਲ ਮੁੜ ਖੋਲ੍ਹੇ ਜਾ ਰਹੇ ਹਨ। ਤਾਲਿਬਾਨ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ ਸਾਰੇ ਪੁਰਸ਼ ਅਧਿਆਪਕਾਂ ਨੂੰ ਕੰਮ ‘ਤੇ ਵਾਪਸ ਆਉਣ ਦਾ ਆਦੇਸ਼ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਸੱਤਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੀ ਪੜਾਈ ਲਈ