International

ਪਾਕਿਸਤਾਨ ਨੇ ਅੱਜ ਮਨਾਇਆ ਭਾਰਤ ਤੋਂ ਵੱਖਰੇ ਹੋਣ ਦੀ ਆਜ਼ਾਦੀ ਦਾ ਜਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਵਿੱਚ ਅੱਜ 21-21 ਤੋਪਾਂ ਦੀ ਸਲਾਮੀ ਦੇ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਕਿਸਤਾਨੀ ਝੰਡਾ ਲਹਿਰਾਇਆ ਗਿਆ ਅਤੇ ਲਾਹੌਰ ਵਿੱਚ ਜਵਾਨਾਂ ਨੇ ਡਰਿੱਲ ਕੀਤੀ। ਪਾਕਿਸਤਾਨੀ ਲੀਡਰਾਂ ਨੇ ਪਾਕਿਸਤਾਨੀ ਝੰਡੇ ਦੀ ਦਿੱਖ ਵਾਲਾ ਵੱਡੇ ਆਕਾਰ ਵਾਲਾ ਕੇਕ ਕੱਟ ਕੇ ਆਪਣੀ ਖ਼ੁਸ਼ੀ ਦੀ ਪ੍ਰਗਟਾਵਾ ਕੀਤਾ। ਇਸ ਮੌਕੇ ਪਾਕਿਸਤਾਨ ਦੇ

Read More
International

ਦੁਨੀਆ ਭਰ ਵਿੱਚ 43 ਫੀਸਦੀ ਸਕੂਲਾਂ ਦੇ ਬੱਚਿਆਂ ਨੂੰ ਹੱਥ ਧੋਣ ਲਈ ਪਾਣੀ ਵੀ ਨਹੀਂ ਮਿਲਦਾ- WHO

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਦੁਨੀਆ ਭਰ ਦੇ ਸਕੂਲ ਦੁਬਾਰਾ ਖੁੱਲ੍ਹਣ ਲਈ ਜਿੱਥੇ ਸੰਘਰਸ਼ ਕਰ ਰਹੇ ਹਨ, ਉੱਥੇ ਹੀ  WHO/UNICEF ਦੇ ਸੰਯੁਕਤ ਨਿਗਰਾਨੀ ਪ੍ਰੋਗਰਾਮ (JMP) ਦੇ ਤਾਜ਼ਾ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਵਿਸ਼ਵ ਭਰ ਦੇ 43 ਪ੍ਰਤੀਸ਼ਤ ਸਕੂਲਾਂ ਵਿੱਚ ਬੱਚਿਆਂ ਲਈ ਹੱਥ ਧੋਣ ਲਈ ਪਾਣੀ ਦੀ ਮੁੱਢਲੀ ਸਹੂਲਤ ਦੀ ਘਾਟ

Read More
International

ਅਮਰੀਕੀ ਰਾਸ਼ਟਰਪਤੀ ਟਰੰਪ ਦਾ ਐੱਚ-1ਬੀ ਵੀਜ਼ੇ ਵਾਲਿਆਂ ਲਈ ਰਾਹਤ ਭਰਿਆ ਐਲਾਨ

‘ਦ ਖ਼ਾਲਸ ਬਿਊਰੋ:- ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਐੱਚ-1ਬੀ ਵੀਜ਼ੇ ਵਾਲਿਆਂ ਲਈ ਕੀਤਾ ਰਾਹਤ ਭਰਿਆ ਐਲਾਨ ਕੀਤਾ ਹੈ। ਹੁਣ ਅਮਰੀਕਾ ਸਰਕਾਰ ਭਾਰਤੀ ਆਈਟੀ ਪੇਸ਼ੇਵਰਾ ਅਤੇ ਸਿਹਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਮਿਲੇਗੀ ਰਾਹਤ ਦੇਵੇਗੀ, ਐੱਚ-1ਬੀ ਅਤੇ ਐੱਲ-1 ਵੀਜ਼ਾ ਸਬੰਧੀ ਪਾਬੰਦੀਆਂ ’ਚ ਕੁਝ ਛੋਟਾਂ ਕਰ ਦਿੱਤੀਆਂ ਗਈਆਂ ਹਨ। ਪਹਿਲਾਂ ਵਾਲੀ ਕੰਪਨੀ ਵਿੱਚ ਹੀ ਕੰਮ ਕਰਨ

Read More
International

ਟਰੰਪ ਵੱਲੋਂ ਅਮਰੀਕੀਆਂ ਨੂੰ ਪਾਕਿਸਤਾਨ ਯਾਤਰਾ ਨਾ ਕਰਨ ਦੀ ਅਪੀਲ

‘ਦ ਖ਼ਾਲਸ ਬਿਊਰੋ :- ਅਮਰੀਕਾ ਦੀ ਸਰਕਾਰ ਵੱਲੋਂ ਅੱਜ ਪਾਕਿਸਤਾਨ ਯਾਤਰਾ ਦੀ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਟਰੰਪ ਪ੍ਰਸ਼ਾਸਨ ਵੱਲੋਂ ਅੱਤਵਾਦੀ ਤੇ ਕੋਰੋਨਾ ਵਾਇਰਸ ਖ਼ਤਰਿਆਂ ਨੂੰ ਵੇਖਦਿਆਂ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਅਮਰੀਕਾ ਦੀ ਸਭ ਤੋਂ ਵੱਡੀ ਸਿਹਤ ਏਜੰਸੀ ਸੈਂਟਰ ਫਾਰ ਡਿਸੀਜ਼ ਕੰਟਰੋਲ

Read More
International

ਐੱਚ-1 ਬੀ ਵੀਜ਼ਾ ਵਾਲਿਆਂ ਲਈ ਖੁਸ਼ਖਬਰੀ, ਟਰੰਪ ਸਰਕਾਰ ਵੱਲੋਂ ਵੱਡੀਆਂ ਰਿਆਇਤਾਂ

‘ਦ ਖ਼ਾਲਸ ਬਿਊਰੋ :- ਸੰਯੁਕਤ ਰਾਸ਼ਟਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 4 ਅਗਸਤ ਨੂੰ ਫੈਡਰਲ ਏਜੰਸੀਆਂ ਨੂੰ ਐੱਚ-1 ਬੀ ਵੀਜ਼ਾ ਧਾਰਕਾਂ ਨੂੰ ਨੌਕਰੀ ’ਤੇ ਨਾ ਰੱਖਣ ਦੇ ਸਰਕਾਰੀ ਆਦੇਸ਼’ ’ਤੇ ਦਸਤਖ਼ਤ ਕੀਤੇ ਸਨ। ਪਰ ਅੱਜ ਟਰੰਪ ਪ੍ਰਸ਼ਾਸਨ ਨੇ ਇੱਕ ਹੀ ਕੰਪਨੀ ਨਾਲ ਕੰਮ ਜਾਰੀ ਰੱਖਣ ਵਾਲਿਆਂ ਲਈ ਐੱਚ-1 ਬੀ ਤੇ ਐਲ-1 ਯਾਤਰਾ ਪਾਬੰਦੀਆਂ ‘ਚ

Read More
International

ਹਿੰਦ ਸਾਗਰ ‘ਚ ਰਿਸਿਆ ਹਜ਼ਾਰਾਂ ਟਨ ਤੇਲ, ਮਾਰੀਸ਼ਿਸ ਸਰਕਾਰ ਨੇ ਜਹਾਜ਼ ਮਾਲਕ ਤੋਂ ਮੰਗਿਆ ਮੁਆਵਜ਼ਾ

‘ਦ ਖ਼ਾਲਸ ਬਿਊਰੋ :- ਮਾਰੀਸ਼ਿਸ ‘ਚ ਹਿੰਦ ਸਾਗਰ ਦੇ ਡੂੰਘੇ ਪਾਣੀਆਂ ‘ਚ ਜਪਾਨ ਦੇ ਸਮੁੰਦਰੀ ਜਹਾਜ਼ ਕਾਰਨ ਲੀਕ ਹੋਏ ਹਜ਼ਾਰ ਟਨ ਤੇਲ ਨਾਲ ਹੋਏ ਨੁਕਸਾਨ ਲਈ ਮੁਲਕ ਵੱਲੋਂ ਜਹਾਜ਼ ਦੇ ਮਾਲਕਾਂ ਤੋਂ ਮੁਆਵਜ਼ਾ ਮੰਗਿਆ ਗਿਆ ਹੈ। ਐੱਮਵੀ ਵਕਾਸ਼ੀਓ ਨਾਂ ਦੇ ਸਮੁੰਦਰੀ ਜਹਾਜ਼ ਵਿੱਚ ਭਰੇ ਚਾਰ ਹਜ਼ਾਰ ਟਨ ਤੇਲ ’ਚੋਂ ਇੱਕ ਹਜ਼ਾਰ ਟਨ ਤੇਲ ਸਮੁੰਦਰ ਵਿੱਚ

Read More
International

ਕੋਰੋਨਾ ਮਹਾਂਮਾਰੀ ‘ਚ ਲੋਕ ਆਪਣੇ ਭੈਣ-ਭਰਾਵਾਂ ਤੇ ਬੀਮਾਰਾ ਦੀ ਸੇਵਾ-ਸੰਭਾਲ ਕਰਨ : ਪੋਪ ਫਰਾਂਸਿਸ

‘ਦ ਖ਼ਾਲਸ ਬਿਊਰੋ :- ਰੋਮ ਦੇ ਸ਼ਹਿਰ ਵੈਟੀਕਨ ‘ਚ ਸਥਿਤ ਕੈਥੋਲਿਕ ਚਰਚ ਦੇ ਮੁੱਖੀ ਪੋਪ ਫਰਾਂਸਿਸ ਨੇ ਕੋਰੋਨਾ ਮਹਾਂਮਾਰੀ ‘ਚ ਉਭਰੇ ਵਿਅਕਤੀਵਾਦੀ ਸਭਿਆਚਾਰ ਦੀ ਨਿੰਦਾ ਕੀਤੀ ਹੈ। ਜਿਸ ਨੇ ਸਮਾਜ ਦੇ ਕਮਜ਼ੋਰ ਮੈਂਬਰਾਂ ਦੀ ਸੰਭਾਲ ਨਹੀਂ ਕੀਤੀ ਹੈ। ਫਰਾਂਸਿਸ ਨੇ ਕੱਲ੍ਹ 12 ਅਗਸਤ ਨੂੰ ਹਾਜ਼ਰੀਨ ਨੂੰ ਆਪਣੇ ‘ਨਿੱਜੀ ਤੇ ਸਮੂਹਕ ਵਿਅਕਤੀਵਾਦ’ ਤੋਂ ਉੱਪਰ ਉਠਣ ਦਾ

Read More
International

ਅਮਰੀਕਾ ਵੱਲੋਂ ਕੋਰੋਨਾ ਵੈਕਸੀਨ ਲਈ ਵੱਡੀ ਰਕਮ ਦਾ ਸਮਝੌਤਾ, ਸਤੰਬਰ ‘ਚ ਤਿਆਰ ਹੋਣ ਦੀ ਉਮੀਦ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕੋਰੋਨਾਵਾਇਰਸ ਤੋਂ ਬਚਾਅ ਲਈ ਹਰ ਕੋਈ ਸਾਵਧਾਨੀਆਂ ਵਰਤ ਰਿਹਾ ਹੈ ਪਰ ਇਸਦੇ ਬਾਵਜੂਦ ਵੀ ਕੋਰੋਨਾ ਦੇ ਕੇਸ ਲਗਾਤਾਰ ਵੱਧਦੇ ਜਾ ਰਹੇ ਹਨ। ਅਜਿਹੇ ਵਿੱਚ ਕੋਰੋਨਾ ਵਾਇਰਸ ਤੋਂ ਛੁਟਕਾਰਾ ਪਾਉਣ ਲਈ ਹੁਣ ਇਕਮਾਤਰ ਉਮੀਦ ਕੋਰੋਨਾ ਵੈਕਸੀਨ ‘ਤੇ ਹੈ। ਅਜਿਹੇ ਹਾਲਾਤਾਂ ‘ਚ ਅਮਰੀਕਾ

Read More
International

WHO ਨੇ ਕੋਰੋਨਾ ਵੈਕਸੀਨ ਲਈ ਵੱਡੀ ਰਕਮ ਦਾ ਕੀਤਾ ਦਾਅਵਾ, ਅਜੇ ਤੱਕ 10 ਫ਼ੀਸਦ ਵੀ ਨਹੀਂ ਹੋਈ ਇਕੱਠੀ

‘ਦ ਖ਼ਾਲਸ ਬਿਊਰੋ:- WHO ਨੇ ਦੁਨੀਆ ਭਰ ‘ਚ ਵੈਕਸੀਨ ਪਹੁੰਚਾਉਣ ਲਈ 100 ਬਿਲੀਅਨ ਅਮਰੀਕੀ ਡਾਲਰ ਦੀ ਲੋੜ ਦੱਸੀ ਹੈ ਜਿਸ ਨਾਲ ਕੋਰੋਨਾ ਵੈਕਸੀਨ ਦੇ ਵਿਕਾਸ ਤੇ ਨਿਰਮਾਣ ‘ਚ ਤੇਜ਼ੀ ਦੇ ਨਾਲ ਸਾਰਿਆਂ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ। ਵਿਸ਼ਵ ਸਿਹਤ ਸੰਗਠਨ ਨੂੰ ਕੋਰੋਨਾ ਖ਼ਿਲਾਫ਼ ਨਜਿੱਠਣ ਲਈ ਕਾਫ਼ੀ ਆਰਥਿਕ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। WHO

Read More
International

ਕੈਨੇਡਾ ਲਿਬਨਾਨ ਨੂੰ 25 ਡਾਲਰ ਦੀ ਹੋਰ ਵਿੱਤੀ ਸਹਾਇਤਾ ਕਰੇਗਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲਿਬਨਾਨ ਦੀ ਮਦਦ ਲਈ 25 ਮਿਲੀਅਨ ਡਾਲਰ ਹੋਰ ਦੇਣ ਦਾ ਫੈਸਲਾ ਕੀਤਾ ਹੈ। ਲਿਬਨਾਨ ਦੇ ਬੇਰੂਤ ‘ਚ 4 ਅਗਸਤ ਨੂੰ ਹੋਏ ਦੋ ਭਿਆਨਕ ਵਿਸਫੋਟਕ ਧਮਾਕਿਆਂ ‘ਚ 160 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਵਿਅਕਤੀ ਜ਼ਖਮੀ ਹੋ ਗਏ ਸਨ। ਇਨ੍ਹਾਂ ਧਮਾਕਿਆਂ ‘ਚ ਬੇਰੂਤ ਦਾ ਵੱਡਾ ਹਿੱਸਾ

Read More