ਕੋਰੋਨਾ ਵੈਕਸੀਨ ਕੋਈ ਜਾਦੂਈ ਗੋਲੀ ਨਹੀਂ, ਜੋ ਪਲਕ ਝਪਕਦਿਆਂ ਹੀ ਕੋਰੋਨਾ ਨੂੰ ਖਤਮ ਕਰ ਦੇਵੇਗੀ- WHO
‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਨਾਲ ਜੂਝ ਰਹੀ ਪੂਰੀ ਦੁਨੀਆ ਨੂੰ ਕੋਰੋਨਾ ਤੋਂ ਬਚਣ ਲਈ ਇਸ ਸਮੇਂ ਕੋਰੋਨਾ ਵੈਕਸੀਨ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਕੋਰੋਨਾ ਵੈਕਸੀਨ ਦੀ ਕੁੱਝ ਮਹੀਨਿਆਂ ‘ਚ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਦੁਨੀਆ ਦੇ ਕਈ ਦੇਸ਼ਾਂ ਦੇ ਵਿਗਿਆਨੀ ਕੋਰੋਨਾ ਵੈਕਸੀਨ ਬਣਾਉਣ ਲਈ ਦਿਨ-ਰਾਤ ਡਟੇ ਹੋਏ ਹਨ। ਇਸਦੇ ਚੱਲਦਿਆਂ WHO ਨੇ