ਭਾਰਤ ਨੇ ਰੂਸ ‘ਚ ਫਸੇ ਆਪਣੇ 212 ਹੋਰ ਭਾਰਤੀਆਂ ਨੂੰ ਲਿਆਂਦਾ ਵਾਪਿਸ ਦੇਸ਼
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦਾ ਕਹਿਰ ਪੂਰੀ ਦੁਨੀਆ ਵਿੱਚ ਲਗਾਤਾਰ ਵੱਧਦਾ ਜਾ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਰੂਸ ਦੀ ਰਾਜਧਾਨੀ ਮਾਸਕੋ ਤੋਂ ਭਾਰਤ ਦੀ ਨਿੱਜੀ ਖੇਤਰ ਦੀ ਏਅਰਲਾਈਨ ਇੰਡੀਗੋ ਨੇ ਕੁੱਲ 212 ਭਾਰਤੀਆਂ ਨੂੰ ਵਾਪਸ ਲਿਆਂਦਾ ਹੈ। ਭਾਰਤ ਨੇ 2 ਅਗਸਤ ਨੂੰ ਮਾਸਕੋ