ਭਾਰਤ ਮਿਆਂਮਾਰ ਤੋਂ ਆਏ ਸ਼ਰਨਾਰਥੀਆਂ ਨੂੰ ਭਾਰਤ ਆਉਣ ਦੇਵੇ – ਮਿਜ਼ੋਰਾਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਿਜ਼ੋਰਮ ਦੇ ਮੁੱਖ ਮੰਤਰੀ ਜ਼ੋਰਮਥਾਂਗਾ ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਮਿਆਂਮਾਰ ਤੋਂ ਆਏ ਸ਼ਰਨਾਰਥੀਆਂ ਨੂੰ ਭਾਰਤ ਆਉਣ ਦੀ ਆਗਿਆ ਦੇਣ ਦੀ ਮੰਗ ਕੀਤੀ ਹੈ। ਜ਼ੋਰਮਥਾਂਗਾ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਮਿਆਂਮਾਰ ਵਿੱਚ ਮਨੁੱਖੀ ਦੁਖਾਂਤ ਵਾਪਰ ਰਿਹਾ ਹੈ। ਮਿਆਂਮਾਰ ਵਿੱਚ ਫ਼ੌਜ ਨੇ ਫਰਵਰੀ ਮਹੀਨੇ ਵਿੱਚ ਲੋਕਤੰਤਰੀ