‘SFJ’ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਸਮੇਤ 9 ਜਾਣਿਆਂ ਨੂੰ ਭਾਰਤ ਸਰਕਾਰ ਨੇ ਐਲਾਨਿਆ ਅੱਤਵਾਦੀ!
‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਹੈ। ਪੰਨੂੰ ਰੈਫਰੈਂਡਮ-2020 ਕਰਵਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਕਾਫੀ ਸਰਗਰਮ ਹਨ। ਭਾਰਤ ਸਰਕਾਰ ਨੇ ਪੰਨੂੰ ਸਮੇਤ 9 ਹੋਰ ਵਿਅਕਤੀਆਂ ਨੂੰ ਅੱਤਵਾਦੀ ਕਰਾਰ ਦਿੱਤਾ ਹੈ। ਇਹਨਾਂ ਵਿਅਕਤੀਆਂ ਨੂੰ ਖਾਲਿਸਤਾਨ ਪੱਖੀ ਮੁਹਿੰਮ ਚਲਾਏ ਜਾਣ ਦੇ