International

ਸਪੇਨ ਵਿੱਚ 24 ਘੰਟਿਆਂ ‘ਚ 849 ਮੌਤਾਂ

ਚੰਡੀਗੜ੍ਹ- ਕੋਰੋਨਾਵਾਇਰਸ ਦੇ ਪ੍ਰਕੋਪ ਨਾਲ ਪੂਰੀ ਦੁਨੀਆ ਡਰੀ ਹੋਈ ਹੈ। ਹਰ ਰੋਜ਼ ਦੁਨੀਆ ਦੇ ਅਲੱਗ-ਅਲੱਗ ਦੇਸ਼ਾਂ ਤੋਂ ਕਈ ਮੌਤਾਂ ਦੀ ਗਿਣਤੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਸਪੇਨ ਵਿੱਚ 24 ਘੰਟਿਆਂ ਵਿੱਚ ਕੋਰੋਨਾਵਾਇਰਸ ਨਾਲ 849 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਹ ਅੰਕੜਾ ਕੋਰੋਨਾਵਾਇਰਸ ਦਾ ਪ੍ਰਕੋਪ ਸ਼ੁਰੂ ਹੋਣ ਤੋਂ ਬਾਅਦ ਦਾ ਸਭ ਤੋਂ ਵੱਡਾ ਅੰਕੜਾ

Read More
International

ਕੋਰੋਨਾਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਮਾਰੀਆ ਟੇਰੇਸਾ ਦੀ ਮੌਤ

ਚੰਡੀਗੜ੍ਹ-  ਕੋਰੋਨਾਵਾਇਰਸ ਕਾਰਨ ਜਿੱਥੇ ਹੁਣ ਤੱਕ ਕਈ ਲੋਕ ਆਪਣੀ ਜਾਨਾਂ ਗਵਾ ਚੁੱਕੇ ਹਨ ਉਥੇ ਹੀ ਸਪੇਨ ਦੀ ਰਾਜਪੁਮਾਰੀ ਮਾਰੀਆ ਟੇਰੇਸਾ ਵੀ ਖਤਰਨਾਕ ਕੋਰੋਨਾਵਾਇਰਸ ਕਰਕੇ ਆਪਣੀ ਜਾਨ ਗਵਾ ਬੈਠੀ ਹੈ। ਮਾਰੀਆ ਮਹਾਂਮਾਰੀ ਨਾਲ ਮਰਨ ਵਾਲੀ ਦੁਨੀਆ ਦੇ ਸ਼ਾਹੀ ਪਰਿਵਾਰ ਦੀ ਪਹਿਲੀ ਮੈਂਬਰ ਹੈ। ਉਨ੍ਹਾਂ ਦੀ ਉਮਰ 86 ਸਾਲ ਦੀ ਸੀ। ਰਾਜਪੁਮਾਰੀ ਦੇ ਭਾਈ ਪ੍ਰਿੰਸ ਸਿਕਟੋ ਐਨਰਿਕੇ

Read More
International

ਸੋਫ਼ੀ ਟਰੂਡੋ ਨੇ ਦੁਆਵਾਂ ਮੰਗਣ ਵਾਲੇ ਹਰ ਵਿਅਕਤੀ ਨੂੰ ਭੇਜਿਆ ਪਿਆਰ

ਚੰਡੀਗੜ੍ਹ- (ਪੁਨੀਤ ਕੌਰ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਗ੍ਰੈਗਰੀ ਟਰੂਡੋ 12 ਮਾਰਚ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਪੀੜਤ ਹੋ ਗਏ ਸਨ। 16 ਦਿਨਾਂ ਬਾਅਦ ਕੋਰੋਨਾਵਾਇਰਸ ਤੋਂ ਠੀਕ ਹੋਣ ਤੋਂ ਬਾਅਦ ਜਸਟਿਨ ਟਰੂਡੋ ਦੀ ਪਤਨੀ ਨੇ ਉਨ੍ਹਾਂ ਸਾਰਿਆਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਸਨ।

Read More
India International Punjab

ਪੰਜਾਬ ਪੁਲਿਸ ਦੀਆਂ ਵਧੀਕੀਆਂ ਮੈਂ ਬਰਦਾਸ਼ਤ ਨਹੀਂ ਕਰਾਂਗਾ: ਕੈਪਟਨ

ਚੰਡੀਗੜ੍ਹ(ਅਤਰ ਸਿੰਘ)- ਅੱਜ ਪੰਜਾਬ ‘ਚ ਕਰਫਿਊ ਦਾ ਚੌਥਾ ਦਿਨ ਸੀ। ਕਰਫਿਊ ਦੌਰਾਨ ਘਰਾਂ ‘ਚ ਬੈਠੇ ਲੋਕਾਂ ਤੱਕ ਰਾਸ਼ਨ ਨਹੀਂ ਪਹੁੰਚ ਰਿਹਾ। ਜਿਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਲਈ ਸੁਨੇਹਾ ਘੱਲਿਆ। ਮੁੱਖ ਮੰਤਰੀ ਨੇ ਪੰਜਾਬ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਕੱਲ ਯਾਨਿ 26 ਮਾਰਚ ਨੂੰ ਪੰਜਾਬ ਦੇ ਲੋਕਾਂ

Read More
International

97 ਸਾਲਾ ਦੀ ਬੇਬੇ ਨੇ ਕੋਰੋਨਾਵਾਇਰਸ ਨੂੰ ਹਰਾਇਆ

ਚੰਡੀਗੜ੍ਹ- ਕੋਰੋਨਾਵਾਇਰਸ ਨਾਲ ਆਏ ਦਿਨ ਹੀ ਮੌਤਾਂ ਹੋ ਰਹੀਆਂ ਹਨ। ਇਨ੍ਹਾਂ ਸੋਗ ਭਰੀਆਂ ਖ਼ਬਰਾਂ ਦੌਰਾਨ ਲੋਕਾਂ ਲਈ ਇੱਕ ਉਮੀਦ ਵਾਲੀ ਖ਼ਬਰ ਸਾਹਮਣੇ ਆਈ ਹੈ। ਦੱਖਣੀ ਕੋਰੀਆ ਵਿੱਚ ਇੱਕ 97 ਸਾਲਾ ਬਜ਼ੁਰਗ ਬੇਬੇ ਇਸ ਬਿਮਾਰੀ ਤੋਂ ਤੰਦਰੁਸਤ ਹੋ ਗਈ ਹੈ। ਇਹ ਬਜ਼ੁਰਗ ਔਰਤ ਕੋਵਿਡ-19 ਨੂੰ ਝਕਾਨੀ ਦੇਣ ਵਾਲੀ ਦੇਸ਼ ਦੀ ਸਭ ਤੋਂ ਬਿਰਧ ਨਾਗਿਰਕ ਬਣ ਗਈ

Read More
International

ਇਟਲੀ ਤੋਂ ਬਾਅਦ ਸਪੇਨ ਨੇ ਵੀ ਮੌਤਾਂ ਦੀ ਗਿਣਤੀ ‘ਚ ਚੀਨ ਨੂੰ ਛੱਡਿਆ ਪਿੱਛੇ

ਚੰਡੀਗੜ੍ਹ- ਕੋਰੋਨਾਵਾਇਰਸ ਕਰਕੇ ਪੂਰੀ ਦੁਨੀਆ ਦਹਿਸ਼ਤ ਵਿੱਚ ਜੀਅ ਰਹੀ ਹੈ। ਇਸ ਵਾਇਰਸ ਕਾਰਨ ਕਈ ਦੇਸ਼ਾਂ ਵਿੱਚ ਮੌਤਾਂ ਹੋ ਰਹੀਆਂ ਹਨ। ਸਪੇਨ ਵਿੱਚ ਮੌਤਾਂ ਦਾ ਅੰਕੜਾ ਚੀਨ ਤੋਂ ਵੀ ਜ਼ਿਆਦਾ ਹੋ ਗਿਆ ਹੈ। ਸਪੇਨ ਵਿੱਚ ਇੱਕ ਦਿਨ ਵਿੱਚ 738 ਮੌਤਾਂ ਹੋਣ ਤੋਂ ਬਾਅਦ, ਸਪੇਨ ਵਿੱਚ ਮੌਤਾਂ ਦੀ ਗਿਣਤੀ 3434 ਹੋ ਗਈ ਹੈ। ਸਪੇਨ ਵਿੱਚ ਇਸ ਸਮੇਂ

Read More
India International Punjab

ਕੈਪਟਨ ਸਾਬ੍ਹ ਲੋਕਾਂ ਦੀ ਮਦਦ ਲਈ ਵਰਤ ਰਹੇ ਨੇ ਹੁਣ ਅਜਿਹੇ ਹੀਲੇ…

ਚੰਡੀਗੜ੍ਹ(ਅਤਰ ਸਿੰਘ)- ਕਰਫਿਊ ਦੌਰਾਨ ਪੰਜਾਬ ਦੇ ਲੋਕਾਂ ਨੂੰ ਘਰੋ-ਘਰੀ ਬਠਾਉਣ ਲਈ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਹੀਲਾ ਵਰਤਣਾ ਚਾਹੁੰਦੇ ਹਨ। ਇਸ ਕਰਕੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਆਪੋ-ਆਪਣੇ ਘਰਾਂ ‘ਚ ਵਿਹਲੇ ਬੈਠੇ ਕਲਾਕਾਰਾਂ ਦੀ ਕਲਾਂ ਨੂੰ ਵੀ ਜਾਗਰੂਕਤਾ ਮੁਹਿੰਮ ਤਹਿਤ ਵਰਤਣਾ ਸ਼ੁਰੂ ਕਰ ਦਿੱਤਾ ਹੈ। ਕਮੇਡੀਅਨ ਜਸਵਿੰਦਰ ਸਿੰਘ ਭੱਲਾ ਨੇ ਆਪਣੇ ਫੇਸ ਬੁੱਕ

Read More
International

ਕੈਨੇਡਾ ਦੀ ਇਸ ਪੰਜਾਬਣ MP ਨੂੰ ਵੀ ਹੋਇਆ ਕੋਰੋਨਾਵਾਇਰਸ

ਚੰਡੀਗੜ੍ਹ- ਕੈਨੇਡਾ ਦੇ ਬਰੈਂਪਟਨ–ਪੱਛਮੀ ਹਲਕੇ ਤੋਂ ਭਾਰਤੀ ਮੂਲ ਦੇ ਸੰਸਦ ਮੈਂਬਰ ਸ੍ਰੀਮਤੀ ਕਮਲ ਖੇੜਾ ਵੀ ਹੁਣ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਈ ਹੈ। ਉਨ੍ਹਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ਿਟਿਵ ਆਈ ਹੈ। ਇੱਥੇ ਵਰਨਣਯੋਗ ਹੈ ਕਿ ਕਮਲ ਖੇੜਾ ਇੱਕ ਰਜਿਸਟਰਡ ਨਰਸ ਵੀ ਹਨ। ਸਨਿੱਚਰਵਾਰ ਦੀ ਰਾਤ ਨੂੰ ਕਮਲ ਖੇੜਾ ਦੇ ਸਰੀਰ ਵਿੱਚ ਜ਼ੁਕਾਮ ਵਰਗੇ ਲੱਛਣ

Read More
International Others

ਪ੍ਰਿੰਸ ਚਾਰਲਸ ਨੂੰ ਕੋਰੋਨਾਵਾਇਰਸ, ਪਤਨੀ ਕੈਮਿਲਾ ਸਮੇਤ ਕੁਆਰੰਟੀਨ ਕੀਤਾ

ਚੰਡੀਗੜ੍ਹ ਬਿਊਰੋ-ਪ੍ਰਿੰਸ ਆਫ ਵੇਲਜ਼ ਕੋਰੋਨਾਵਾਇਰਸ ਲਈ ਪੌਜ਼ੀਟਿਵ ਪਾਏ ਗਏ ਹਨ। ਕਲੈਰਿੰਸ ਹਾਊਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਬੁਲਾਰੇ ਨੇ ਦੱਸਿਆ, “71 ਸਾਲਾ ਪ੍ਰਿੰਸ ਨੂੰ ਸ਼ੁਰੂਆਤੀ ਲੱਛਣ ਨਜ਼ਰ ਆਏ ਹਨ ਪਰ ਅਜੇ ਉਨ੍ਹਾਂ ਦੀ ਸਿਹਤ ਠੀਕ ਹੈ।” ਡਚੈੱਸ ਆਫ ਕੋਰਨਵੌਲ ਦਾ ਵੀ ਟੈਸਟ ਕੀਤਾ ਗਿਆ ਹੈ ਪਰ ਉਹ ਨੈਗੇਟਿਵ ਆਇਆ ਹੈ। ਕਲੈਰਿੰਸ ਹਾਊਸ ਨੇ ਕਿਹਾ

Read More
International Religion

ਅਮਰੀਕਾ ਵਿੱਚ ਸਰਕਾਰ ਨੇ ਸਿੱਖਾਂ ਨੂੰ ਮਦਦ ਲਈ ਪੁਕਾਰਿਆ

ਚੰਡੀਗੜ੍ਹ- ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਡਰਾ ਕੇ ਰੱਖਿਆ ਹੋਇਆ ਹੈ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਖਾਸ ਤੌਰ ‘ਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਇਕਾਂਤਵਾਸ ਰਹਿਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅਜਿਹੇ ਹਾਲਾਤਾਂ ਵਿੱਚ ਲੋਕਾਂ ਖਾਸ ਕਰਕੇ ਬਿਰਧ-ਆਸ਼ਰਮਾਂ ਵਿੱਚ ਰਹਿਣ ਵਾਲੇ ਬਜ਼ੁਰਗਾਂ ਤੱਕ ਖਾਣਾ ਪਹੁੰਚਾਉਣਾ ਇੱਕ ਵੱਡਾ ਮਸਲਾ ਬਣ ਗਿਆ ਹੈ। ਅਜਿਹੀ ਸਥਿਤੀ ਵਿੱਚ

Read More