ਕਾਬੁਲ ਹਵਾਈ ਅੱਡੇ ‘ਤੇ ਉੱਡੇ ਮਨੁੱਖੀ ਚੀਥੜੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਹਾਲਾਤ ਲਗਾਤਾਰ ਚਿੰਤਾਜਨਕ ਹੁੰਦੇ ਜਾ ਰਹੇ ਹਨ। ਬੀਤੀ ਰਾਤ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਆਈਐੱਸਆਈਐੱਸ ਲੜਾਕਿਆਂ ਵੱਲੋਂ ਦੋ ਆਤਮ ਘਾਤੀ ਹ ਮਲੇ ਕੀਤੇ ਗਏ, ਜਿਸ ਵਿੱਚ ਹੁਣ ਤੱਕ ਕਰੀਬ 90 ਲੋਕਾਂ ਦੀ ਮੌ ਤ ਹੋ ਗਈ ਹੈ। ਅਮਰੀਕੀ ਰੱਖਿਆ ਵਿਭਾਗ ਅਤੇ ਵਿਦੇਸ਼ੀ ਮੀਡੀਆ ਨੇ ਇਸ ਦੀ ਪੁਸ਼ਟੀ